ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ 8 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ 'ਚ ਗੌਰਵ ਯਾਦਵ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਦੇ ਨਵੇਂ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਹੋਰ ਅਧਿਕਾਰੀਆਂ, ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ, ਦੀ ਲਿਸਟ ਹੇਠਾਂ ਦਿੱਤੀ ਗਈ ਹੈ।
CM ਨੇ ਹਾਈ ਕੋਰਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਦਾਇਰ ਪਟੀਸ਼ਨਾਂ ਖਾਰਜ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ
NEXT STORY