ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪ੍ਰਸ਼ਾਸਨਿਕ ਵਿਭਾਗਾਂ ਵਿਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਦੇ ਤਹਿਤ ਅੱਜ ਮਾਲ ਵਿਭਾਗ ’ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵੱਡੀ ਗਿਣਤੀ ’ਚ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ







ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੀਹਰਾ ਕਤਲਕਾਂਡ : ਕਾਤਲ ਨੇ ਸਬੂਤ ਮਿਟਾਉਣ ਲਈ ਜੋ ਕਰਤੂਤ ਕੀਤੀ, ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼
NEXT STORY