Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    10:43:14 PM

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ ਦਿੱਤੀ ਰਾਹਤ

PUNJAB News Punjabi(ਪੰਜਾਬ)

ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ ਦਿੱਤੀ ਰਾਹਤ

  • Edited By Babita,
  • Updated: 29 Apr, 2026 12:08 PM
Chandigarh
transgender woman appeals to change name in school records
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) : ਇੱਕ ਟਰਾਂਸਜੈਂਡਰ ਔਰਤ ਦੇ ਨਾਂ ਬਦਲਣ ਦਾ ਵਿਵਾਦ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਹੁੰਚਿਆ ਅਤੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਵਿਹਾਰਕ ਰਸਤਾ ਅਖਤਿਆਰ ਕੀਤਾ। ਸਿੱਖਿਆ ਬੋਰਡ ਨੇ ਜਦੋਂ ਤਬਦੀਲੀ ਤੋਂ ਇਨਕਾਰ ਕਰ ਦਿੱਤਾ ਤਾਂ ਟਰਾਂਸਜੈਂਡਰ ਔਰਤ ਨੇ ਹਾਈਕੋਰਟ ਦਾ ਬੂਹਾ ਖੜਕਾਇਆ ਅਤੇ ਹਾਈਕੋਰਟ ਨੇ ਵੀ ਲਿੰਗ ਵਿਵਾਦ ’ਚ ਨਾ ਪੈਂਦੇ ਹੋਏ ਪਟੀਸ਼ਨਰ ਨੂੰ ਰਾਹਤ ਦਿੱਤੀ। ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਨਿਰਦੇਸ਼ ਦਿੱਤਾ ਕਿ ਉਹ ਅਧਿਕਾਰਤ ਵਿੱਦਿਅਕ ਰਿਕਾਰਡ ’ਚ ਨਾਮ ਅਤੇ ਲਿੰਗ ਤਬਦੀਲੀ ਲਈ ਬੇਨਤੀ ’ਤੇ ਲੋੜੀਂਦੇ ਦਸਤਾਵੇਜ਼ ਪੇਸ਼ ਕੀਤੇ ਜਾਣ ਦੇ ਅਧੀਨ ਜਲਦੀ ਤੋਂ ਜਲਦੀ ਫ਼ੈਸਲਾ ਲਏ। ਜਸਟਿਸ ਕੁਲਦੀਪ ਤਿਵਾੜੀ ਨੇ ਆਪਣੇ ਹੁਕਮ ਵਿਚ ਕਿਹਾ ਕਿ ਜੇਕਰ ਪਟੀਸ਼ਨਕਰਤਾ ਤਿੰਨ ਹਫ਼ਤਿਆਂ ਦੇ ਅੰਦਰ ਜ਼ਰੂਰੀ ਮੈਡੀਕਲ ਸਰਟੀਫਿਕੇਟ ਪੇਸ਼ ਕਰਦੀ ਹੈ ਤਾਂ ਬੋਰਡ ਕਾਨੂੰਨ ਦੇ ਅਨੁਸਾਰ ਬਦਲੇ ਹੋਏ ਨਾਮ ਅਤੇ ਲਿੰਗ ਨੂੰ ਦਰਸਾਉਣ ਵਾਲੇ ਸੋਧੇ ਵਿੱਦਿਅਕ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਅਰਜ਼ੀ ’ਤੇ ਤੇਜ਼ੀ ਨਾਲ ਵਿਚਾਰ ਕਰਕੇ ਫ਼ੈਸਲਾ ਲਵੇਗਾ। ਪਟੀਸ਼ਨ ਮੁਤਾਬਕ 5 ਅਕਤੂਬਰ, 1995 ਨੂੰ ਜਨਮੀ ਅਤੇ ਜਨਮ ਸਮੇਂ ਮਰਦ ਵਜੋਂ ਪਛਾਣ ਕੀਤੀ ਗਈ ਪਟੀਸ਼ਨਕਰਤਾ ਨੇ ਸਮੇਂ ਦੇ ਨਾਲ ਖ਼ੁਦ ਨੂੰ ਇੱਕ ਟਰਾਂਸਜੈਂਡਰ ਵਜੋਂ ਪਛਾਣਨਾ ਸ਼ੁਰੂ ਕੀਤਾ ਅਤੇ ਇੱਕ ਅਜਿਹਾ ਨਾਮ ਚੁਣਿਆ, ਜੋ ਉਸਦੀ ਅਸਲ ਪਛਾਣ ਨੂੰ ਦਰਸਾਉਂਦਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਉਸਦੇ ਸਕੂਲ ਸਰਟੀਫਿਕੇਟਾਂ ’ਚ ਉਸਦਾ ਪਿਛਲਾ ਨਾਮ ਅਤੇ ਲਿੰਗ ਦਰਜ ਸੀ, ਜਿਸ ਨਾਲ ਉਸਦੀ ਅਸਲ ਪਛਾਣ ਅਤੇ ਦਸਤਾਵੇਜ਼ੀ ਹੌਂਦ ਵਿਚਕਾਰ ਟਕਰਾਅ ਪੈਦਾ ਹੋ ਗਿਆ।
ਦਸਤਾਵੇਜ਼ ਮਿਲਣ ’ਤੇ ਜਤਾਈ ਸਹਿਮਤੀ
ਇਸ ਮਾਮਲੇ ’ਚ ਬੋਰਡ ਦੇ ਨਿਰਦੇਸ਼ ਆੜੇ ਆ ਰਹੇ ਹਨ। ਬੋਰਡ ਦੇ ਨਿਰਦੇਸ਼ਾਂ ਦਾ ਇੱਕ ਨਿਯਮ ਕਹਿੰਦਾ ਹੈ ਕਿ ਅਜਿਹੇ ਬਦਲਾਅ ਦੀ ਮੰਗ ਕਰਨ ਵਾਲੇ ਵਿਅਕਤੀਆਂ ਨੂੰ ਇੱਕ ਮੈਡੀਕਲ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ ਅਤੇ ਭਾਰਤ ਸਰਕਾਰ ਦੇ ਰਾਜਪੱਤਰ ’ਚ ਆਪਣੇ ਨਾਮ ਪਰਿਵਰਤਣ ਨੂੰ ਪ੍ਰਕਾਸ਼ਿਤ ਕਰਨਾ ਹੋਵੇਗਾ। ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਇਹ ਜ਼ਰੂਰਤਾਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਬਨਾਮ ਭਾਰਤ ਸੰਘ (2014) ਮਾਮਲੇ ’ਚ ਸੁਪਰੀਮ ਕੋਰਟ ਦੇ ਇਤਿਹਾਸਕ ਫ਼ੈਸਲੇ ਦੇ ਉਲਟ ਹਨ, ਜਿਸ ਨੇ ਵਿਅਕਤੀ ਦੇ ਆਪਣੇ ਲਿੰਗ ਦੀ ਪਛਾਣ ਕਰਨ ਦੇ ਅਧਿਕਾਰ ਦੀ ਪੁਸ਼ਟੀ ਕੀਤੀ ਸੀ। ਇਸ ਪਟੀਸ਼ਨ ਵਿਚ ਟਰਾਂਸਜੈਂਡਰ ਵਿਅਕਤੀ (ਅਧਿਕਾਰਾਂ ਦੀ ਸੁਰੱਖਿਆ) ਐਕਟ ਅਤੇ ਇਸਦੇ ਨਾਲ ਦੇ ਨਿਯਮਾਂ ਦੇ ਤਹਿਤ ਮਿਲਣ ਵਾਲੀ ਸੁਰੱਖਿਆ ਦਾ ਵੀ ਹਵਾਲਾ ਦਿੱਤਾ ਗਿਆ, ਪ੍ਰਕਿਰਿਆਵਾਂ ਨੂੰ ਜਰੂਰੀ ਕੀਤੇ ਬਿਨਾਂ ਲਿੰਗ ਪਛਾਣ ਨੂੰ ਮਾਨਤਾ ਦਿੰਦੇ ਹਨ। ਦੂਜੇ ਪਾਸੇ ਬੋਰਡ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਮੈਡੀਕਲ ਸਰਟੀਫਿਕੇਟ ਅਤੇ ਰਾਜਪੱਤਰ ਨੋਟੀਫਿਕੇਸ਼ਨ ਦੀ ਲੋੜ ਕਾਨੂੰਨੀ ਅਤੇ ਜਾਇਜ਼ ਸੀ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਲੋੜੀਂਦੇ ਦਸਤਾਵੇਜ਼ ਪੇਸ਼ ਕੀਤੇ ਜਾਂਦੇ ਹਨ ਤਾਂ ਬਦਲੇ ਹੋਏ ਨਾਮ ਅਤੇ ਲਿੰਗ ਨੂੰ ਦਰਸਾਉਣ ਵਾਲੇ ਸੋਧੇ ਹੋਏ ਸਰਟੀਫਿਕੇਟ ਜਾਰੀ ਕਰਨ ’ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ।
 

  • Transgender woman
  • name
  • highcourt
  • school record
  • ਟਰਾਂਸਜੈਂਡਰ ਔਰਤ
  • ਨਾਮ
  • ਹਾਈਕੋਰਟ
  • ਸਕੂਲ ਰਿਕਾਰਡ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਬਣੇ ਸ. ਮੇਜਰ ਸਿੰਘ, ਸੰਭਾਲੀ ਸੇਵਾ

NEXT STORY

Stories You May Like

  • appealed to the white house
    ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ ਦੀ ਕੀਤੀ ਅਪੀਲ
  • firing in school
    ਵੱਡੀ ਖ਼ਬਰ : ਵਿਦਿਆਰਥੀ ਨੇ ਸਕੂਲ 'ਚ ਕੀਤੀ ਗੋਲੀਬਾਰੀ,  2 ਦੀ ਮੌਤ ;  ਅਲਰਟ 'ਤੇ ਥਾਈਲੈਂਡ ਪੁਲਸ
  • tript rajinder bajwa vidhan sabha
    ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
  • light rain brings relief from the humid heat
    ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • army helicopter brings kidneys from chandigarh to delhi
    ਫ਼ੌਜ ਦਾ ਹੈਲੀਕਾਪਟਰ ਚੰਡੀਗੜ੍ਹ ਤੋਂ ਦਿੱਲੀ ਲਿਆਇਆ ਕਿਡਨੀਆਂ, ਏਮਜ਼ ਦੇ ਡਾਕਟਰਾਂ ਨੇ ਔਰਤ ਨੂੰ ਦਿੱਤੀ ਨਵੀਂ ਜ਼ਿੰਦਗੀ
  • police sub inspector result candidate named news creates controversy
    ਪੁਲਸ ਸਬ-ਇੰਸਪੈਕਟਰ ਦੇ ਨਤੀਜੇ 'ਚ 'News' ਨਾਂ ਦੇ ਉਮੀਦਵਾਰ 'ਤੇ ਮਚਿਆ ਬਵਾਲ, ਨੌਜਵਾਨ ਨੇ ਦਿੱਤੀ ਸਫ਼ਾਈ
  • electric vehicles  record  country  fada report
    ਦੇਸ਼ 'ਚ EV ਦੀ ਵਿਕਰੀ ਨੇ ਤੋੜ'ਤੇ ਰਿਕਾਰਡ ! ਵਿਕ ਗਏ 3.27 ਲੱਖ ਤੋਂ ਵੱਧ ਇਲੈਕਟ੍ਰਿਕ ਵਾਹਨ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • shopping friends barnala
      ਸ਼ਾਪਿੰਗ ਕਰ ਕੇ ਪਰਤ ਰਹੇ ਨੌਜਵਾਨ ਦੀ Showroom ਦੇ ਬਾਹਰ ਦਰਦਨਾਕ ਮੌਤ
    • sajjan kumar  congress  kewal singh dhillon
      ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ...
    • suman bansal won 4 madels
      ਤਪਾ ਮੰਡੀ ਦੀ ਸੁਮਨ ਬਾਂਸਲ ਨੇ 67 ਸਾਲ ਦੀ ਉਮਰ 'ਚ ਸ਼ੂਟਿੰਗ ’ਚ ਜਿੱਤੇ ਚਾਰ ਮੈਡਲ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • food delivery boy clash
      ਫ਼ੂਡ ਡਿਲੀਵਰੀ ਬੁਆਏ ਨੇ ਸਾਥੀਆਂ ਨਾਲ ਰਲ਼ ਕੇ ਮਾਰਿਆ 'ਡਾਕਾ'! ਲੁੱਟ ਕੇ ਲੈ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +