helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, FEB 26, 2025
'ਕੁੰਭ ਵਾਇਰਲ ਗਰਲ' ਮੋਨਾਲੀਸਾ ਨਾਲ ਫਿਲਮ ਬਣਾ ਰਹੇ...
CBI ਨੇ ਬਿਜਲੀ ਵਿਭਾਗ ਦੇ JE ਨੂੰ ਕੀਤਾ ਗ੍ਰਿਫ਼ਤਾਰ
ਖਤਮ ਹੋਇਆ ਟਰੰਪ ਦਾ ਜਲਵਾ, 20 ਫੀਸਦੀ ਟੁੱਟਿਆ...
ਭੈਣ ਨੂੰ ਮਿਲਣ ਜਾਂਦੇ ਪੰਜਾਬ ਪੁਲਸ ਦੇ ASI ਨਾਲ...
ਪੰਜਾਬ
ਮਨੋਰੰਜਨ
Photos
Videos
ਲੁਧਿਆਣਾ (ਸਿਆਲ) : ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਟ੍ਰਾਂਸਜੈਂਡਰਾਂ ਦੀ ਉਚਿਤ ਦੇਖ-ਭਾਲ ਅਤੇ ਉਨ੍ਹਾਂ ਦੀ ਸਿਹਤ ਪ੍ਰਤੀ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿਚ ਇਨ੍ਹਾਂ ਦੇ ਸਿਹਤ ਦੇ ਨਾਲ-ਨਾਲ ਜੇਲ੍ਹ ਵਿਚ ਸਜ਼ਾ ਦੌਰਾਨ ਮਿਲਣ ਵਾਲੀਆਂ ਸਿਹਤ ਸਹੂਲਤਾਂ ’ਤੇ ਖ਼ਾਸ ਤੌਰ ’ਤੇ ਧਿਆਨ ਦੇਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸੂਬੇ ਦੇ ਮੁੱਖ ਸਕੱਤਰ ਸਮੇਤ ਜੇਲ੍ਹ ਦੇ ਆਲ੍ਹਾ ਅਧਿਕਾਰੀਆਂ ਨੂੰ ਵੀ ਪੱਤਰ ਲਿਖ ਕੇ ਨਸੀਹਤ ਦਿੱਤੀ ਗਈ ਹੈ ਕਿ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਨ੍ਹਾਂ ਹੁਕਮਾਂ ਦੇ ਪਹਿਲੇ ਪਹਿਰੇ ’ਚ ਸਾਫ਼ ਤੌਰ ’ਤੇ ਲਿਖਿਆ ਗਿਆ ਹੈ ਕਿ ਸਜ਼ਾ ਦੌਰਾਨ ਟ੍ਰਾਂਸਜੈਂਡਰਾਂ ਦੀ ਸੁਰੱਖਿਆ ਪੁਖ਼ਤਾ ਕਰਨ ਸਮੇਤ ਉਨ੍ਹਾਂ ਨੂੰ ਜੇਲ੍ਹ ’ਚ ਹੋਣ ਵਾਲੇ ਕਿਸੇ ਵੀ ਸੋਸ਼ਣ ਤੋਂ ਬਚਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿੰਗ ਭੇਦ-ਭਾਵ ਤੋਂ ਬਿਨਾਂ ਯੋਗ ਰਿਹਾਇਸ਼ ਬਾਕੀ ਦੇ ਕੈਦੀਆਂ ਦੇ ਬਰਾਬਰ ਦਿੱਤੀ ਜਾਵੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਟ੍ਰਾਂਸਜੈਂਡਰਾਂ ਲਈ ਮਹਿਲਾ ਅਤੇ ਪੁਰਸ਼ ਕੈਦੀਆਂ ਵਾਂਗ ਵੱਖਰੇ ਤੌਰ ’ਤੇ ਰਜਿਸਟਰ ਬਣਾਇਆ ਜਾਵੇ, ਜਿਸ ਵਿਚ ਉਨ੍ਹਾਂ ਦਾ ਪੂਰਾ ਰਿਕਾਰਡ ਭਰਿਆ ਜਾਵੇ। ਦੂਜੇ ਪਾਸੇ ਉਨ੍ਹਾਂ ਨੂੰ ਸਿਹਤ ਸਹੂਲਤਾਂ ਵੀ ਉਸੇ ਤਰ੍ਹਾਂ ਮੁਹੱਈਆ ਕਰਵਾਈਆਂ ਜਾਣ, ਜਿਸ ਤਰ੍ਹਾਂ ਪੁਰਸ਼ ਅਤੇ ਮਹਿਲਾ ਕੈਦੀਆਂ ਨੂੰ ਦਿੱਤੀਆਂ ਜਾਂਦੀਆਂ ਹਨ, ਮਤਲਬ ਪੰਜਾਬ ਦੀਆਂ ਜੇਲ੍ਹਾਂ ਵਿਚ ਸਿਹਤ ਦੇ ਪੱਧਰ ’ਤੇ ਟ੍ਰਾਂਸਜੈਂਡਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਗੈਰ-ਕਾਨੂੰਨੀ ਮੰਨਿਆ ਜਾਵੇਗਾ। ਜਾਣਕਾਰਾਂ ਤੇ ਮਿਲਣ ਆਉਣ ਵਾਲਿਆਂ ਲਈ ਵੀ ਹੋਵੇ ਸਹੂਲਤ ਇਸ ਐਡਵਾਈਜ਼ਰੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਟ੍ਰਾਂਸਜੈਂਡਰਾਂ ਨੂੰ ਮਿਲਣ ਆਉਣ ਵਾਲੇ ਲੋਕਾਂ ਲਈ ਵੀ ਬਰਾਬਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ- ਜਿਵੇਂ ਪੁਰਸ਼ ਅਤੇ ਔਰਤ ਕੈਦੀਆਂ ਨੂੰ ਮਿਲਦੀਆਂ ਹਨ। ਇਸ ਐਡਵਾਈਜ਼ਰੀ ਦਾ ਮਕਸਦ ਇਹੀ ਹੈ ਕਿ ਜੇਲ੍ਹ ’ਚ ਕੈਦ ਸਮੇਂ ਦੌਰਾਨ ਟ੍ਰਾਂਸਜੈਂਡਰਾਂ ਨੂੰ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰੱਖਿਆ ਜਾਵੇ।
ਫਗਵਾੜਾ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ’ਤੇ ਜਾਨਲੇਵਾ ਹਮਲਾ
Stories You May Like
ਪਤੀ ਦੀ ਸ਼ਰਮਨਾਕ ਕਰਤੂਤ! ਪਤਨੀ ਦੀਆਂ ਗੈਰ-ਮਰਦ ਨਾਲ 'ਗੰਦੀਆਂ ਤਸਵੀਰਾਂ ਤੇ ਵੀਡੀਓ'...
ਪਹਿਲੀ ਵਾਰ ਰੱਖਣ ਜਾ ਰਹੇ ਹੋ ਮਹਾਸ਼ਿਵਰਾਤਰੀ ਦਾ ਵਰਤ ਤਾਂ ਜਾਣੋ ਇਸ ਨਾਲ ਜੁੜੇ ਖਾਸ...
ਹਨੀਮੂਨ 'ਤੇ ਗਿਆ ਸੀ ਜੋੜਾ, ਹੋਇਆ ਕੁਝ ਅਜਿਹਾ ਕਿ ਕਮਰੇ 'ਚੋਂ ਚੀਕਾਂ ਮਾਰਦੀ ਦੌੜੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਕੀ ਹੈ ਗੋਵਿੰਦਾ-ਸੁਨੀਤਾ ਦੇ ਤਲਾਕ ਦਾ ਸੱਚ! ਭਾਂਜੇ ਕ੍ਰਿਸ਼ਨਾ ਨੇ ਤੋੜੀ ਚੁੱਪੀ
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
BDAY SPL: ਨਿਊਡ ਫੋਟੋਸ਼ੂਟ ਤੋਂ ਲੈ ਕੇ ਤਸਵੀਰਾਂ ਲੀਕ ਹੋਣ ਤੱਕ ਵਿਵਾਦਾਂ 'ਚ ਰਹੀ...
ਅਰਮਾਨ ਮਲਿਕ ਦੇ ਦੂਜੇ ਵਿਆਹ ਦਾ ਖੁੱਲ੍ਹਿਆ ਰਾਜ਼, ਪਾਇਲ ਘਰਵਾਲੀ ਜਾਂ ਭਾਬੀ!...
ਪਾਕਿ ਦਾ ਇਕ ਹੋਰ ਸ਼ਰਮਾਨਾਕ ਕਾਰਾ, ਭਾਰਤ ਦਾ ਝੰਡਾ ਲਹਿਰਾਉਣ 'ਤੇ ਪ੍ਰਸ਼ੰਸਕ ਨਾਲ...
ਚੱਲਦੇ ਮੈਚ 'ਚ ਦਾਖਲ ਹੋਇਆ ਵਿਅਕਤੀ! ਇਸ ਨਾਮੀ ਖਿਡਾਰੀ 'ਤੇ ਕੀਤਾ ਹਮਲਾ
ਗਾਇਕ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਪੂਰੀ ਦੁਨੀਆ 'ਚ ਮਸ਼ਹੂਰ ਹੈ ਬਿਹਾਰ ਦਾ ਮਖਾਨਾ, ਜਾਣੋ ਕਿੰਨਾ ਵੱਡਾ ਹੈ ਕਾਰੋਬਾਰ
ਮਾਂ ਨੇ ਪੁੱਤਰ ਨਾਲ ਕੀਤਾ ਅਜਿਹਾ ਡਾਂਸ ਕੇ ਲੋਕਾਂ ਨੇ ਕੱਢੀਆਂ ਗਾਲ੍ਹਾਂ
ਪੂਨਮ ਪਾਂਡੇ ਨੂੰ ਡੇਟ 'ਤੇ ਲੈ ਕੇ ਜਾਵਾਗਾਂ... ਜ਼ਬਰਦਸਤੀ ਕਿੱਸ ਕਰਨ ਵਾਲੇ...
ਭਾਰ ਘਟਾਏਗੀ ਇਹ ਸਬਜ਼ੀ, ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ
ਕਾਨੂੰਨ ਦੇ ਚੱਕਰਾਂ 'ਚ ਫਸੀ Ziddi Girls, ਇਸ ਵੈੱਬ ਸੀਰੀਜ਼ ਨੂੰ ਹੋਇਆ ਨੋਟਿਸ...
Preity Zinta ਦਾ 18 ਕਰੋੜ ਦਾ ਕਰਜ਼ਾ ਹੋਇਆ ਮੁਆਫ, ਅਦਾਕਾਰਾ ਨੇ ਦੱਸੀ ਸੱਚਾਈ
Subscribe Now!