Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:10:12 AM

  • prime minister narendra modi  punjab politics  punjab bjp

    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ...

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ

PUNJAB News Punjabi(ਪੰਜਾਬ)

ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ

  • Edited By Gurminder Singh,
  • Updated: 03 Jun, 2023 05:58 PM
Chandigarh
transport department  diesel  laljit bhullar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਠਤ ਕੀਤੇ ਗਏ "ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿਚੋਂ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਰਿਪੋਰਟ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੰਗਾਨਗਰ (ਰਾਜਸਥਾਨ) ਦੇ ਬੱਸ ਸਟੈਂਡ ਵਿਖੇ ਲੰਘੀ ਰਾਤ ਚੈਕਿੰਗ ਦੌਰਾਨ ਪੰਜਾਬ ਰੋਡਵੇਜ਼ ਚੰਡੀਗੜ੍ਹ ਦੀ ਬੱਸ ਨੰਬਰ ਪੀ.ਬੀ-65 ਏ.ਡੀ 2125 ਵਿਚੋਂ ਲਗਭਗ 20 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਅਰਵਿੰਦਰ ਸਿੰਘ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ।

ਇਸੇ ਤਰ੍ਹਾਂ ਨਾਹਨ (ਹਿਮਾਚਲ ਪ੍ਰਦੇਸ਼) ਵਿਖੇ ਚੈਕਿੰਗ ਦੌਰਾਨ ਤਰਨਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02ਡੀ.ਆਰ 2798 ਦੇ ਕੰਡਕਟਰ ਹਰਪਾਲ ਸਿੰਘ ਨੂੰ ਟਿਕਟ ਚੋਰੀ ਦੇ ਮਾਮਲੇ ਵਿਚ ਰਿਪੋਰਟ ਕੀਤਾ ਗਿਆ ਹੈ। ਉਸ ਨੇ ਸਵਾਰੀਆਂ ਤੋਂ 98 ਰੁਪਏ ਤਾਂ ਲੈ ਲਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। ਸਰਹਿੰਦ ਪੁਲ ’ਤੇ ਕੀਤੀ ਗਈ ਚੈਕਿੰਗ ਦੌਰਾਨ ਮੋਗਾ ਡਿਪੂ ਦੀ ਬੱਸ ਨੰਬਰ-ਪੀ.ਬੀ-04-ਏ.ਈ 1999 ਨੂੰ ਨਿਰਧਾਰਤ ਰੂਟ ਨਾਲੋਂ ਬਦਲਵੇਂ ਰੂਟ 'ਤੇ ਚੱਲਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੱਸ ਚਲਾਉਂਦੇ ਸਮੇਂ ਮੋਬਾਈਲ ਫੋਨ ਸੁਣਨ ਦੇ ਮਾਮਲੇ ਵਿਚ ਵੀ ਇਕ ਡਰਾਈਵਰ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੀ.ਆਰ.ਟੀ.ਸੀ. ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐੱਫ.ਐੱਫ 3936 ਦਾ ਡਰਾਈਵਰ ਵਿਨੋਦ ਕੁਮਾਰ ਬੱਸ ਚਲਾਉਣ ਸਮੇਂ ਫੋਨ ਸੁਣਦਾ ਪਾਇਆ ਗਿਆ, ਜੋ ਸਿੱਧੇ ਤੌਰ 'ਤੇ ਸਵਾਰੀਆਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਰਿਹਾ ਸੀ। ਇਸ ਤੋਂ ਇਲਾਵਾ ਬਿਨਾਂ ਟਿਕਟ ਸਵਾਰੀਆਂ ਨੂੰ ਵੀ ਜੁਰਮਾਨਾ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਦੇ ਆਦੇਸ਼ ਦੇ ਦਿੱਤੇ ਗਏ ਹਨ।


 

  • Transport Department
  • Diesel
  • Laljit Bhullar
  • ਟ੍ਰਾਂਸਪੋਰਟ ਵਿਭਾਗ
  • ਡੀਜ਼ਲ
  • ਲਾਲਜੀਤ ਭੁੱਲਰ

ਯੂਕ੍ਰੇਨ ਭੇਜਣ ਲਈ ਲੈ ਲਏ ਲੱਖਾਂ ਰੁਪਏ, ਨਹੀਂ ਲੁਆਇਆ ਵੀਜ਼ਾ, ਏਜੰਟ ਦੇ ਖੁੱਲ੍ਹੇ ਭੇਤ ਨੇ ਉਡਾਏ ਪਰਿਵਾਰ ਦੇ ਹੋਸ਼

NEXT STORY

Stories You May Like

  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ 'ਚ ਈਥੇਨੌਲ ਸਮੇਤ ਬੋਲੈਰੋ ਗੱਡੀ ਜ਼ਬਤ
  • two people arrested with heroin
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • badrinath offerings action
    ਬਦਰੀਨਾਥ ਚੜ੍ਹਾਵਾ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • different batting roles excite me  washington sundar
    ਮੈਂ ਬੱਲੇਬਾਜ਼ੀ ਵਿਚ ਵੱਖ-ਵੱਖ ਭੂਮਿਕਾਵਾਂ ਤੋਂ ਉਤਸ਼ਾਹਿਤ ਹਾਂ: ਵਾਸ਼ਿੰਗਟਨ ਸੁੰਦਰ
  • apple  s iphone air 2 will cause havoc
    48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 crore extortion punjab police sho arrested
      4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
    • dispute over vacating shop in adampur claims tenant  s life
      ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
    • fraud in the name of investment in amazing food company
      ਅਮੇਜ਼ਿੰਗ ਫੂਡ ਕੰਪਨੀ 'ਚ ਨਿਵੇਸ਼ ਦੇ ਨਾਂ 'ਤੇ ਮਾਰੀ ਠੱਗੀ, ਮੋਟੇ ਮੁਨਾਫ਼ੇ ਦਾ...
    • channi  s change of tune
      ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ...
    • thanks to prime minister modi for safeguarding farmers interests
      ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
    • harjit singh grewal appointed chairman national minorities commission
      ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ,...
    • historic trade agreement with eu and record increase in msp a boon for punjab
      ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
    • power will be out on saturday
      ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • punjab student news
      ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ ਨਸ਼ੇ ਸਮੇਤ STUDENT ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +