Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    4:04:27 PM

  • heatwave in europe

    ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • cm saini listened to pm modi s mann ki baat with the people of ludhiana

    CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ...

  • sudan india connection

    ਹਜ਼ਾਰਾਂ ਕਿਲੋਮੀਟਰ ਦੂਰ ਛਿੜੀ ਜੰਗ ਦੇ ਭਾਰਤ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਐਕਸ਼ਨ ’ਚ ਟ੍ਰਾਂਸਪੋਰਟ ਵਿਭਾਗ, ਸੂਬੇ ’ਚ ਚੱਲ ਰਹੀਆਂ ਇਨ੍ਹਾਂ ਬੱਸਾਂ ’ਤੇ ਹੋਈ ਕਾਰਵਾਈ, ਕੰਡਕਟਰ ਵੀ ਫੜੇ

PUNJAB News Punjabi(ਪੰਜਾਬ)

ਐਕਸ਼ਨ ’ਚ ਟ੍ਰਾਂਸਪੋਰਟ ਵਿਭਾਗ, ਸੂਬੇ ’ਚ ਚੱਲ ਰਹੀਆਂ ਇਨ੍ਹਾਂ ਬੱਸਾਂ ’ਤੇ ਹੋਈ ਕਾਰਵਾਈ, ਕੰਡਕਟਰ ਵੀ ਫੜੇ

  • Edited By Gurminder Singh,
  • Updated: 13 Jun, 2023 04:20 PM
Chandigarh
transport department in action
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬਿਨਾਂ ਟੈਕਸ ਤੋਂ ਚੱਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਨੂੰ ਵੀ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿਚ ਜਨਤਕ ਬੱਸ ਸੇਵਾ ਨੂੰ ਹੋਰ ਦਰੁਸਤ ਕਰਨ ਅਤੇ ਟਰਾਂਸਪੋਰਟ ਵਿਭਾਗ ’ਚ ਭ੍ਰਿਸ਼ਟਾਚਾਰ ਦੇ ਜੜ੍ਹੋਂ ਖ਼ਾਤਮੇ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਰਾਜਸਥਾਨ ਦੀ ਸਲਿਪਰ ਬੱਸ ਨੰਬਰ ਆਰ. ਜੇ. 28-ਪੀ.ਏ-0001 ਅਤੇ ਜੰਮੂ-ਕਸ਼ਮੀਰ ਦੀ ਸਲਿਪਰ ਬੱਸ ਨੰਬਰ ਜੇ.ਕੇ. 02-ਬੀ.ਜੀ 2099 ਨੂੰ ਬਿਨਾਂ ਸਟੇਟ ਟੈਕਸ ਤੋਂ ਚਲਦਾ ਪਾਇਆ ਗਿਆ, ਜਿਨ੍ਹਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਣੇ ਉੱਤਰ ਭਾਰਤ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚੱਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65 ਏ.ਟੀ-1695 ਦੇ ਕੰਡਕਟਰ ਅਸ਼ਵਨੀ ਕੁਮਾਰ ਨੂੰ ਸਵਾਰੀਆਂ ਤੋਂ 235 ਰੁਪਏ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇੱਥੇ ਹੀ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-07-ਸੀ.ਏ-5458 ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਤੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ ਪੀ.ਬੀ-10-ਜੀ.ਐਕਸ-6842 ਦੇ ਕੰਡਕਟਰ ਹਰਮੇਸ਼ ਸਿੰਘ ਨੂੰ ਵੀ ਸਵਾਰੀਆਂ ਤੋਂ 50 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪ੍ਰਵਾਸੀ ਮਜ਼ਦੂਰਾਂ ਨੂੰ 14 ਤੱਕ ਪਿੰਡ ਛੱਡਣ ਦਾ ਅਲਟੀਮੇਟਮ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਸਰਹਿੰਦ ਵਿਖੇ ਕੀਤੀ ਚੈਕਿੰਗ ਦੌਰਾਨ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ-05-ਏ.ਪੀ 5354 ਨੂੰ ਅਣ-ਅਧਿਕਾਰਤ ਰੂਟ ’ਤੇ ਚੱਲਦਾ ਪਾਇਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਸਰਕਾਰੀ ਬੱਸ ਸੇਵਾ ’ਚ ਤਾਇਨਾਤ ਡਰਾਈਵਰ ਤੇ ਕੰਡਕਟਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਦੇ ਹਰ ਦੁੱਖ-ਸੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ’ਚ ਵਰਨਾ ਕਾਰ ਸਵਾਰ ਨੌਜਵਾਨ ਵਲੋਂ ਪੁਲਸ ’ਤੇ ਹਮਲਾ, ਬਰਾਮਦ ਹੋਈ 30 ਕਰੋੜ ਦੀ ਹੈਰੋਇਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Transport Department
  • Buses
  • Laljit Bhullar
  • Conductor
  • ਟ੍ਰਾਂਸਪੋਰਟ ਵਿਭਾਗ
  • ਬੱਸਾਂ
  • ਲਾਲਜੀਤ ਭੁੱਲਰ
  • ਕੰਡਕਟਰ

ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਚਾਰ-ਵਟਾਂਦਰਾ

NEXT STORY

Stories You May Like

  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • fakeness is rampant in the country
    ‘ਦੇਸ਼ ’ਚ ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਨਕਲੀ ਅਧਿਕਾਰੀ!
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
  • fear of cyber attack on sarathi portal
    ਸਾਰਥੀ ਪੋਰਟਲ ’ਤੇ ਸਾਈਬਰ ਹਮਲੇ ਦਾ ਖ਼ਦਸ਼ਾ, ਚੀਨ ਤੇ ਪਾਕਿਸਤਾਨ ਦੇ ਹੈਕਰਾਂ ਦੇ ਨਿਸ਼ਾਨੇ ’ਤੇ ਟ੍ਰਾਂਸਪੋਰਟ ਵਿਵਸਥਾ!
  • controversy over yoga classes being held in gurdwaras
    ਗੁਰਦੁਆਰਿਆਂ 'ਚ ਚੱਲ ਰਹੀਆਂ ਯੋਗਾ ਕਲਾਸਾਂ 'ਤੇ ਵਿਵਾਦ! ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੁਕਮਨਾਮੇ ਦੀ ਕੀਤੀ ਮੰਗ
  • there will be heavy rain on sunday
    ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • cbi raid in punjab
    ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bathinda barnala national highway jam in punjab
      ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ...
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • major accident in punjab tragic death of 3 boys
      ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ...
    • city dwellers thirsty for water
      ਪਾਣੀ ਲਈ ਤਰਸੇ ਸ਼ਹਿਰ ਵਾਸੀ, ਗੁੱਸੇ 'ਚ ਉੱਤਰੇ ਸੜਕਾਂ 'ਤੇ, ਕਾਂਗਰਸ-ਭਾਜਪਾ...
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • two buses collide head on near dhariwal
      ਧਾਰੀਵਾਲ ਨੇੜੇ ਸਰਕਾਰੀ ਬੱਸ ਤੇ ਸੰਗਤਾਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਕਈ...
    • accident case
      ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
    • a smuggler caught with heroin worth rs 52 50 lakh
      52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +