Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    8:16:32 AM

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • two cousins from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

  • para powerlifter jhandu kumar creates history

    CWG 2026: ਪਾਵਰਲਿਫਟਰ ਝੰਡੂ ਕੁਮਾਰ ਨੇ ਰਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • CM ਮਾਨ ਕੱਢ ਲਿਆਏ ਟਰਾਂਸਪੋਰਟ ਵਿਭਾਗ ਦੇ ਅੰਕੜੇ, ਖੁੱਲ੍ਹੀ ਬਹਿਸ 'ਚ ਪਿਛਲੀਆਂ ਸਰਕਾਰਾਂ ਦੀ ਖੋਲ੍ਹੀ ਪੋਲ

MALWA News Punjabi(ਮਾਲਵਾ)

CM ਮਾਨ ਕੱਢ ਲਿਆਏ ਟਰਾਂਸਪੋਰਟ ਵਿਭਾਗ ਦੇ ਅੰਕੜੇ, ਖੁੱਲ੍ਹੀ ਬਹਿਸ 'ਚ ਪਿਛਲੀਆਂ ਸਰਕਾਰਾਂ ਦੀ ਖੋਲ੍ਹੀ ਪੋਲ

  • Updated: 01 Nov, 2023 01:52 PM
Ludhiana-Khanna
transport department in the previous governments
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਮਨਦੀਪ ਸੋਢੀ) : ਮੁੱਖ ਮੰਤਰੀ ਮਾਨ ਵੱਲੋਂ ਅੱਜ ਸੱਦੀ ਗਈ ਮਹਾ-ਡਿਬੇਟ ਦੌਰਾਨ ਉਨ੍ਹਾਂ ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਟਰਾਂਸਪੋਰਟ ਵਿਭਾਗ 'ਦੀ ਕਾਰਗੁਜ਼ਾਰੀ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀ ਸਰਕਾਰ ਸਮੇਂ 3 ਨਵੰਬਰ 2018 ਤੋਂ ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀ ਸਰਕਾਰੀ ਬੱਸ ਸਰਵਿਸ ਬੰਦ ਕਰ ਦਿੱਤੀ ਗਈ ਸੀ ਤੇ ਇਨ੍ਹਾਂ ਬੱਸਾਂ ਦੀ ਜਗ੍ਹਾ 'ਤੇ ਪ੍ਰਾਈਵੇਟ ਇੰਡੋ-ਕੈਨੇਡੀਅਨ ਬੱਸਾਂ ਨੂੰ ਚਲਾਇਆ ਗਿਆ। ਇਨ੍ਹਾਂ ਪ੍ਰਾਈਵੇਟ ਬੱਸਾਂ 'ਚ ਸਫ਼ਰ ਕਰਨ ਲਈ ਯਾਤਰੀਆਂ ਨੂੰ 2700-4500 ਰੁਪਏ ਤੱਕ ਕਿਰਾਇਆ ਦੇਣਾ ਪੈਂਦਾ ਸੀ। ਪਰ ਸਾਡੀ ਸਰਕਾਰ ਨੇ 15 ਜੂਨ 2022 ਤੋਂ ਦਿੱਲੀ ਏਅਰਪੋਰਟ ਜਾਣ ਵਾਲੀਆਂ 19 ਵੋਲਵੋ ਸਰਕਾਰੀ ਬੱਸਾਂ ਮੁੜ ਸ਼ੁਰੂ ਕੀਤੀਆਂ, ਜਿਨ੍ਹਾਂ ਦਾ ਕਿਰਾਇਆ ਸਿਰਫ਼ 1160 ਰੁਪਏ ਹੈ। ਇਸ ਸਬੰਧੀ ਭਗਵੰਤ ਮਾਨ ਵੱਲੋਂ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ। 

PunjabKesari

 

ਉਨ੍ਹਾਂ ਅੱਗੇ ਬੱਸਾਂ ਦੇ ਰੂਟ ਪਲਾਨ ਬਾਰੇ ਬੋਲਦੇ ਹੋਏ ਦੱਸਿਆ ਕਿ ਨਿਯਮਾਂ ਅਨੁਸਾਰ ਬੱਸਾਂ ਦਾ ਰੂਟ ਇਕ ਵਾਰੀ 'ਚ 31 ਕਿਲੋਮੀਟਰ ਤੋਂ ਜ਼ਿਆਦਾ ਨਹੀਂ ਵਧਾਇਆ ਜਾ ਸਕਦਾ। ਪਰ, ਪੁਰਾਣੀਆਂ ਸਰਕਾਰਾਂ ਨੇ ਆਪਣੀਆਂ ਪ੍ਰਾਈਵੇਟ ਬੱਸਾਂ ਦੇ ਰੂਟ, ਬੱਸਾਂ ਦੇ ਨੰਬਰ ਬਦਲ-ਬਦਲ ਕੇ ਅਬੋਹਰ ਤੋਂ ਚੰਡੀਗੜ੍ਹ ਤੱਕ ਵਧਾ ਲਏ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਬੱਸਾਂ ਦਾ ਕੋਈ ਵੀ ਰੂਟ ਪਿੰਡਾਂ ਵੱਲ ਨਹੀਂ ਜਾਂਦਾ। ਇਹ ਪਠਾਨਕੋਟ ਤੋਂ ਗੰਗਾਨਗਰ, ਅਬੋਹਰ ਤੋਂ ਚੰਡੀਗੜ੍ਹ ਵਰਗੇ ਲੰਬੇ ਰੂਟਾਂ 'ਤੇ ਹੀ ਚੱਲਦੀਆਂ ਹਨ। ਇਨ੍ਹਾਂ ਨਿਯਮਾਂ ਸਬੰਧੀ ਵੀ ਇਕ ਪੋਸਟਰ ਮੁੱਖ ਮੰਤਰੀ ਵੱਲੋਂ ਜਾਰੀ ਕੀਤਾ ਗਿਆ ਤੇ ਇਨ੍ਹਾਂ ਬੱਸਾਂ 'ਤੇ ਕੀਤੀ ਗਈ ਕਾਰਵਾਈ ਬਾਰੇ ਵੀ ਵੇਰਵਾ ਦਿੱਤਾ ਗਿਆ।

 

PunjabKesari

ਨਿਯਮਾਂ ਮੁਤਾਬਕ ਚੰਡੀਗੜ੍ਹ 'ਚ ਪ੍ਰਾਈਵੇਟ ਬੱਸਾਂ ਨੂੰ ਐਂਟਰੀ ਨਹੀਂ ਮਿਲ ਸਕਦੀ, ਪਰ ਪਿਛਲੀਆਂ ਸਰਕਾਰਾਂ ਸਮੇਂ ਇਨ੍ਹਾਂ ਬੱਸਾਂ ਦੇ ਮਾਲਕਾਂ ਨੇ ਕਿਸੇ ਤਰ੍ਹਾਂ ਪਰਮਿਟ ਲੈ ਲਈ ਸੀ। ਇਸ ਸਬੰਧੀ ਅਦਾਲਤ 'ਚ ਮੁਕੱਦਮਾ ਵੀ ਚੱਲਿਆ ਸੀ, ਜਿਸ ਨੂੰ ਅਦਾਲਤ 'ਚ ਕੇਸ ਜਿੱਤ ਕੇ ਆਰਬਿਟ, ਡੱਬਵਾਲੀ, ਰਾਜਧਾਨੀ, ਕਰਤਾਰ, ਜੁਝਾਰ ਵਰਗੀਆਂ 96 ਬੱਸਾਂ ਦੇ ਰੂਟ ਰੱਦ ਕੀਤੇ ਗਏ, ਨਾਲ ਹੀ ਗ਼ਲਤ ਤਰੀਕੇ ਨਾਲ ਆਪਣਾ ਰੂਟ ਐਕਸਟੈਂਡ ਕਰਨ ਵਾਲੀਆਂ 42 ਬੱਸਾਂ ਦੇ ਵੀ ਰੂਟ ਰੱਦ ਕੀਤੇ ਗਏ ਸਨ। ਇਸ ਸਬੰਧੀ ਮਾਨ ਵੱਲੋਂ ਇਕ ਪੋਸਟਰ ਸਾਂਝਾ ਕੀਤਾ ਗਿਆ ਹੈ। 

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Transport
  • Department
  • Previous
  • Goverment
  • Bhagwant Mann
  • ਟਰਾਂਸਪੋਰਟ ਵਿਭਾਗ
  • ਪਿਛਲੀਆਂ ਸਰਕਾਰਾ
  • ਮਾਨ ਸਰਕਾਰ
  • ਭਗਵੰਤ ਮਾਨ

Debate ਤੋਂ ਵਿਰੋਧੀਆਂ ਦਾ ਕਿਨਾਰਾ !, ਸੁਖਬੀਰ ਬਾਦਲ, ਜਾਖੜ ਤੇ ਮਜੀਠੀਆ ਦਾ ਆਇਆ ਵੱਡਾ ਬਿਆਨ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • a big problem has arisen in punjab regarding the rc of vehicles
    ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
  • cm mohan yadav  security  negligence drone
    CM ਮੋਹਨ ਯਾਦਵ ਦੀ ਸੁਰੱਖਿਆ ’ਚ ਕੁਤਾਹੀ, ਹੈਲੀਕਾਪਟਰ ਦੇ ਟੇਕਆਫ ਤੋਂ ਪਹਿਲਾਂ ਉੱਡਿਆ ਡ੍ਰੋਨ
  • amritsar  record breaking heroin recovery figures
    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ ਕਰਨਗੇ ਹੈਰਾਨ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • terror of stray dogs in nawanshahr
    ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • cm vijay tears eyes crying video viral
    ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡਦੇ CM ਵਿਜੈ ਦੀਆਂ ਭਰੀਆਂ ਅੱਖਾਂ, ਰੋਂਦਿਆਂ ਦੀ Video viral
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • sanitation worker  jagdeep singh nakai
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਘਟਨਾ : ਜਗਦੀਪ ਸਿੰਘ ਨਕਈ
    • car falls into sirhind canal under suspicious circumstances
      ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • invitation to shri abhijay chopra for the lrgma autumn winter trade show
      ਸ਼੍ਰੀ ਅਭਿਜੈ ਚੋਪੜਾ ਨੂੰ LRGMA ਔਟਮ ਵਿੰਟਰ ਟ੍ਰੇਡ ਸ਼ੋਅ ਲਈ ਦਿੱਤਾ ਗਿਆ ਸੱਦਾ
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • woman crossing road hit by speeding vehicle  dies
      ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਵਾਹਨ ਨੇ ਦਰੜਿਆ, ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +