Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    12:46:16 PM

  • summer vacation school holidays

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ...

  • power cut protest

    ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ...

  • accused arrested for sending live footage to pakistan

    ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ...

  • fired at laborers working in the garden

    ਹੋਂਡੂਰਾਸ : ਬਾਗ 'ਚ ਕੰਮ ਕਰਦੇ ਮਜ਼਼ਦੂਰਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਾਜਾਇਜ਼ ਚੱਲਦੀਆਂ ਬੱਸਾਂ ਖ਼ਿਲਾਫ਼ ਐਕਸ਼ਨ ਮੋਡ ’ਚ ਟਰਾਂਸਪੋਰਟ ਮੰਤਰੀ ਭੁੱਲਰ, ਆਰ. ਟੀ. ਏਜ਼ ਨੂੰ ਦਿੱਤੀ ਇਹ ਹਦਾਇਤ

PUNJAB News Punjabi(ਪੰਜਾਬ)

ਨਾਜਾਇਜ਼ ਚੱਲਦੀਆਂ ਬੱਸਾਂ ਖ਼ਿਲਾਫ਼ ਐਕਸ਼ਨ ਮੋਡ ’ਚ ਟਰਾਂਸਪੋਰਟ ਮੰਤਰੀ ਭੁੱਲਰ, ਆਰ. ਟੀ. ਏਜ਼ ਨੂੰ ਦਿੱਤੀ ਇਹ ਹਦਾਇਤ

  • Updated: 29 Mar, 2022 08:21 PM
Chandigarh
transport minister bhullar  action mode  illegally buses instruction
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊੁਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਰੀਜਨਲ ਟਰਾਂਸਪੋਰਟ ਅਥਾਰਟੀਜ਼ (ਆਰ. ਟੀ. ਏ.) ਦੇ ਸਮੂਹ ਸਕੱਤਰਾਂ ਨਾਲ ਹੰਗਾਮੀ ਮੀਟਿੰਗ ਕਰਦਿਆਂ ਸੂਬੇ ’ਚ ਨਾਜਾਇਜ਼ ਚੱਲ ਰਹੀਆਂ ਬੱਸਾਂ ਨੂੰ ਰੋਕਣ ਸਬੰਧੀ ਚੈਕਿੰਗ ਮੁਹਿੰਮ ਵਿੱਢਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਜਿੱਥੇ ਡਿਫ਼ਾਲਟਰ ਅਤੇ ਨਾਜਾਇਜ਼ ਚੱਲਦੀਆਂ ਬੱਸਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਉਥੇ ਹੀ ਸਮੂਹ ਛੋਟੇ-ਵੱਡੇ ਬੱਸ ਆਪ੍ਰੇਟਰਾਂ ਨੂੰ ਟਾਈਮ ਟੇਬਲ ’ਚ ਤਰਕਸੰਗਤ ਤੇ ਢੁੱਕਵਾਂ ਸਮਾਂ ਦਿੱਤਾ ਜਾਵੇ। ਟਾਈਮ ਟੇਬਲ ’ਚ ਕਿਸੇ ਨਾਲ ਵਿਤਕਰਾ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਪਹੁੰਚੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਕਰਜ਼ਾ ਮੁਕਤ ਕਰਾਂਗੇ ਯੂਨੀਵਰਸਿਟੀ

ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੂਹ ਸਕੱਤਰਾਂ ਨੂੰ ਹਦਾਇਤ ਦਿੱਤੀ ਕਿ ਬੱਸਾਂ ਦੇ ਨਾਜਾਇਜ਼ ਆਪ੍ਰੇਸ਼ਨ ਨੂੰ ਰੋਕਣ ਸਬੰਧੀ ਸਕੱਤਰ ਆਰ. ਟੀ. ਏ. ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਚੈਕਿੰਗ ਮੁਹਿੰਮ ਵਿੱਢਣਗੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਅਧਿਕਾਰੀ ਇਹ ਵੀ ਯਕੀਨੀ ਬਣਾਉਣਗੇ ਕਿ ਬੱਸ ਅੱਡੇ ਤੋਂ ਕੋਈ ਵੀ ਨਾਜਾਇਜ਼ ਬੱਸ ਨਹੀਂ ਚੱਲੇਗੀ। ਜੇ ਕੋਈ ਅਜਿਹੀ ਬੱਸ ਚਲਦੀ ਪਾਈ ਜਾਂਦੀ ਹੈ ਤਾਂ ਉਸ ਬਾਰੇ ਤੁਰੰਤ ਸਬੰਧਤ ਆਰ. ਟੀ. ਏਜ਼ ਨੂੰ ਸੂਚਿਤ ਕੀਤਾ ਜਾਵੇ।

ਇਹ ਵੀ ਪੜ੍ਹੋ : ਬਹਿਬਲ ਕਲਾਂ ਪਹੁੰਚੇ ਨਵਜੋਤ ਸਿੰਘ ਸਿੱਧੂ, ਕਿਹਾ-‘ਇੰਤਹਾ ਹੋ ਗਈ ਇੰਤਜ਼ਾਰ ਕੀ’

ਬੱਸ ਅੱਡਿਆਂ ਤੋਂ ਬਾਹਰ ਨਾਜਾਇਜ਼ ਚੱਲ ਰਹੀਆਂ ਕੰਟ੍ਰੈਕਟ ਕੈਰਿਜ ਬੱਸਾਂ ਅਤੇ ਦੂਜੀਆਂ ਬੱਸਾਂ ਵਿਰੁੱਧ ਕਾਰਵਾਈ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੰਦਿਆਂ ਭੁੱਲਰ ਨੇ ਕਿਹਾ ਕਿ ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਸਕੂਲੀ ਬੱਸਾਂ ਦੇ ਆਪ੍ਰੇਟਰਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਅਤੇ ਸੇਫ਼ ਸਕੂਲ ਵਾਹਨ ਸਕੀਮ ’ਚ ਦਰਸਾਏ ਉਪਬੰਦਾਂ ਨੂੰ ਹੂ-ਬ-ਹੂ ਲਾਗੂ ਕੀਤਾ ਜਾਵੇ। ਟਾਈਮ ਟੇਬਲ ’ਚ ਸਭ ਨੂੰ ਢੁੱਕਵਾਂ ਸਮਾਂ ਦੇਣ ਦੀ ਗੱਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਨਿਰਦੇਸ਼ ਦਿੱਤੇ, ‘‘ਭਾਵੇਂ ਕੋਈ ਵੱਡਾ ਬੱਸ ਆਪ੍ਰੇਟਰ ਹੈ ਜਾਂ ਛੋਟਾ, ਸਾਰਿਆਂ ਨੂੰ ਟਾਈਮ ਟੇਬਲ ’ਚ ਤਰਕਸੰਗਤ ਤੇ ਢੁੱਕਵਾਂ ਸਮਾਂ ਦਿੱਤਾ ਜਾਵੇ।’’ ਉਨ੍ਹਾਂ ਕਿਹਾ ਕਿ ਟਾਈਮ ਟੇਬਲ ਲਾਗੂ ਕਰਨ ਸਮੇਂ ਕਿਸੇ ਵੀ ਕਿਸਮ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੰਡੀਆਂ ’ਚ ਰੁਲਣ ਦਾ ਬੀਤਿਆ ਜ਼ਮਾਨਾ, ਪੁੱਤਾਂ ਵਾਂਗ ਪਾਲ਼ੀ ਫਸਲ ਦਾ ਚੁੱਕਾਂਗੇ ਇਕ-ਇਕ ਦਾਣਾ : ਭਗਵੰਤ ਮਾਨ

ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਬਲਿਕ ਦੇ ਹਿੱਤਾਂ ਲਈ ਮਿਹਨਤ ਤੇ ਲਗਨ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਸ ’ਚ ਤਾਲਮੇਲ ਰੱਖਣ ਅਤੇ ਦਫ਼ਤਰੀ ਸਮੇਂ ਦੌਰਾਨ ਦਫ਼ਤਰ ’ਚ ਹਾਜ਼ਰ ਰਹਿ ਕੇ ਪਬਲਿਕ ਦੇ ਕੰਮਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਪੀ. ਆਰ. ਟੀ. ਸੀ. ਪਟਿਆਲਾ ਪਵਨਦੀਪ ਕੌਰ ਸਮੇਤ ਸਮੂਹ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : ਮੰਡੀਆਂ ’ਚ ਰੁਲਣ ਦਾ ਬੀਤਿਆ ਜ਼ਮਾਨਾ, ਪੁੱਤਾਂ ਵਾਂਗ ਪਾਲ਼ੀ ਫਸਲ ਦਾ ਚੁੱਕਾਂਗੇ ਇਕ-ਇਕ ਦਾਣਾ : ਭਗਵੰਤ ਮਾਨ

  • Minister for Transport
  • Laljit Bhullar
  • Illegally operated buses
  • RTAs
  • instructions
  • ਟਰਾਂਸਪੋਰਟ ਮੰਤਰੀ
  • ਲਾਲਜੀਤ ਭੁੱਲਰ
  • ਨਾਜਾਇਜ਼ ਚੱਲਦੀਆਂ ਬੱਸਾਂ
  • ਆਰ ਟੀ ਏਜ਼
  • ਹਦਾਇਤ

ਐੱਸ. ਸੀ. ਕਮਿਸ਼ਨ ਦੇ ਦਖ਼ਲ ਪਿੱਛੋਂ ਮਹਿਲਾ ਲੈਕਚਰਾਰ ਦੀ ਸਾਲਾਨਾ ਗੁਪਤ ਰਿਪੋਰਟ ਕੀਤੀ ਦਰੁਸਤ

NEXT STORY

Stories You May Like

  • kamal haasan  r  madhavan  and others congratulate vijay
    ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
  • shubhendu adhikari in action mode as soon as he becomes cm
    CM ਬਣਦਿਆਂ ਹੀ ਐਕਸ਼ਨ ਮੋਡ 'ਚ ਸ਼ੁਭੇਂਦੂ ਅਧਿਕਾਰੀ ! ਪਹਿਲੀ ਕੈਬਨਿਟ ਮੀਟਿੰਗ 'ਚ ਹੀ ਕਰ'ਤੇ ਵੱਡੇ ਐਲਾਨ
  • ladowal toll plaza
    ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼ ਵਸੂਲੀ
  • cm suvendu s bulldozer went off at midnight
    ਅੱਧੀ ਰਾਤੀਂ ਚੱਲਿਆ CM ਸੁਵੇਂਦੂ ਦਾ ਬੁਲਡੋਜ਼ਰ, ਹਾਵੜਾ ਸਟੇਸ਼ਨ ਦੇ ਬਾਹਰੋਂ ਮਿੰਟਾਂ 'ਚ ਹਟਾਏ ਨਾਜਾਇਜ਼ ਕਬਜ਼ੇ
  • one arrested with 12 bottles of illicit liquor
    12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
  • 3 empty passenger bus explosion fire
    MP: ਰਿਹਾਇਸ਼ੀ ਇਲਾਕੇ 'ਚ ਖੜ੍ਹੀਆਂ 3 ਖਾਲੀ ਯਾਤਰੀ ਬੱਸਾਂ 'ਚ Blast, ਲੱਗੀ ਅੱਗ, ਫੈਲੀ ਸਨਸਨੀ
  • ipl 2026  captain sahab faces new trouble amid team  s shameful performance
    IPL 2026: ਟੀਮ ਦੇ ਸ਼ਰਮਨਾਕ ਪ੍ਰਦਰਸ਼ਨ ਵਿਚਾਲੇ ਕਪਤਾਨ ਸਾਬ੍ਹ ਨੂੰ ਪਈ ਨਵੀਂ ਮੁਸੀਬਤ! ਹੋ ਗਿਆ ਐਕਸ਼ਨ
  • car with illegal liquor seized
    ਨਾਜਾਇਜ਼ ਸ਼ਰਾਬ ਸਮੇਤ ਕਾਰ ਬਰਾਮਦ, ਚਾਲਕ ਫਰਾਰ
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
Trending
Ek Nazar
lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 pakistani nationals who crossed the border
      ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ...
    • pu hostel student
      ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼
    • tourist bus meets with major accident in punjab
      ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
    • petrol pumps go dry in punjab
      ਪੰਜਾਬ 'ਚ ਪੈਟਰੋਲ-ਡੀਜ਼ਲ ਦਾ ਭਾਰੀ ਸੰਕਟ, ਡਰਾਈ ਹੋ ਰਹੇ ਪੈਟਰੋਲ ਪੰਪ
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • a big gift from the center for punjab
      ਪੰਜਾਬ ਲਈ ਕੇਂਦਰ ਦਾ ਵੱਡਾ ਤੋਹਫ਼ਾ: ਬਿਜਲੀ ਢਾਂਚੇ ਲਈ 3,284 ਕਰੋੜ ਰੁਪਏ ਮਨਜ਼ੂਰ
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • speeding car driver hits activa riding advocate woman
      ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ ਐਡਵੋਕੇਟ ਔਰਤ ਨੂੰ ਮਾਰੀ ਟੱਕਰ, ਇਲਾਜ...
    • thieves target former union minister house
      ਚੋਰਾਂ ਨੇ ਸਾਬਕਾ ਕੇਂਦਰੀ ਮੰਤਰੀ ਦੇ ਘਰ ਨੂੰ ਬਣਾਇਆ ਨਿਸ਼ਾਨਾ, ਪੁਲਸ ਜਾਂਚ ’ਚ ਜੁਟੀ
    • malkit nita s book on italian language in punjabi launched
      ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +