Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    8:14:28 AM

  • punjab legislative assembly special session today

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ...

  • major houthi attack on saudi arabia  s king fahd international airport

    ਸਾਊਦੀ ਦੇ ਕਿੰਗ ਫਹਦ ਇੰਟਰਨੈਸ਼ਨਲ ਏਅਰਪੋਰਟ 'ਤੇ...

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਫ਼ੀਆ ਦਾ ਲੱਕ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ

PUNJAB News Punjabi(ਪੰਜਾਬ)

ਮਾਫ਼ੀਆ ਦਾ ਲੱਕ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ

  • Updated: 30 Mar, 2022 08:09 PM
Punjab
transport minister bhullar announces bus permits online break back mafia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-"ਇਕ ਬੱਸ-ਇਕ ਪਰਮਿਟ" ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਹੀ ਆਨਲਾਈਨ ਕੀਤੇ ਜਾਣਗੇ। ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮ 'ਚ ਹੋਰ ਪਾਰਦਰਸ਼ਤਾ ਲਿਆਉਣ ਦੀ ਲੋੜ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਜਾ ਰਿਹਾ ਹੈ। ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਨੂੰ ਨਿਰਦੇਸ਼ ਦਿੱਤੇ ਕਿ ਉਹ ਛੇਤੀ ਤੋਂ ਛੇਤੀ ਪਰਮਿਟ ਆਨਲਾਈਨ ਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ।

ਇਹ ਵੀ ਪੜ੍ਹੋ : ਮੱਧ ਇਜ਼ਰਾਈਲ 'ਚ ਬੰਦੂਕਧਾਰੀ ਨੇ ਕੀਤੀ ਗੋਲੀਬਾਰੀ, 4 ਲੋਕਾਂ ਦੀ ਮੌਤ

ਬੱਸ ਅੱਡਿਆਂ ਦੇ ਬਾਹਰੋਂ ਚਲ ਰਹੀਆਂ ਨਾਜਾਇਜ਼ ਪ੍ਰਾਈਵੇਟ ਬੱਸਾਂ 'ਤੇ ਸ਼ਿੰਕਜਾ ਕਸਣ ਦੀ ਹਦਾਇਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਮੂਹ ਡਿਪੂ ਜਨਰਲ ਮੈਨੇਜਰ ਨੂੰ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਹੀ ਉਨ੍ਹਾਂ ਨੂੰ ਬੱਸ ਸਟੈਂਡਾਂ ਦੇ 500 ਮੀਟਰ ਖੇਤਰ 'ਚ ਨਾਜਾਇਜ਼ ਬੱਸਾਂ ਰੋਕਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਲਈ ਜਨਰਲ ਮੈਨੇਜਰ ਆਪਣੀਆਂ ਸ਼ਕਤੀਆਂ ਵਰਤਦਿਆਂ ਬੱਸ ਅੱਡਿਆਂ ਦੇ ਬਾਹਰ ਤੋਂ ਸਵਾਰੀਆਂ ਚੁੱਕਣ ਵਾਲੀਆਂ ਪ੍ਰਾਈਵੇਟ ਅਤੇ ਟਰੈਵਲ ਬੱਸਾਂ ਨੂੰ ਫੜਨ ਦੀ ਕਾਰਵਾਈ ਕਰਨ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜਨਰਲ ਮੈਨੇਜਰਾਂ ਨੂੰ ਸਕੱਤਰ ਆਰ.ਟੀ.ਏ. ਦਾ ਸਹਿਯੋਗ ਲੈਣ ਦੀ ਵੀ ਹਦਾਇਤ ਕੀਤੀ ਗਈ। ਵਿਭਾਗ ਦੀ ਆਮਦਨ ਵਧਾਉਣ ਵੱਲ ਧਿਆਨ ਕੇਂਦਰਤ ਕਰਦਿਆਂ ਟਰਾਂਸਪੋਰਟ ਮੰਤਰੀ ਭੁੱਲਰ ਨੇ ਬੇਨਿਯਮੀਆਂ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿੱਤੇ। ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਬੱਸਾਂ 'ਚੋਂ ਤੇਲ ਚੋਰੀ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਲਈ ਜਨਰਲ ਮੈਨੇਜਰ ਇਹ ਯਕੀਨੀ ਬਣਾਉਣ ਕਿ ਹਰੇਕ ਬੱਸ ਤੋਂ ਘੱਟੋ-ਘੱਟ 4.8 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਮਿਲੇ। ਉਨ੍ਹਾਂ ਜਨਰਲ ਮੈਨੇਜਰ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਟੀਚੇ ਤੋਂ ਘੱਟ ਮਾਈਲੇਜ ਦੇਣ ਵਾਲੇ ਡਰਾਈਵਰਾਂ ਤੋਂ ਰਿਕਵਰੀ ਕਰਨ ਲਈ ਕਾਰਵਾਈ ਅਮਲ 'ਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ : ਰੂਸ ਦੇ ਕੀਵ ਤੋਂ ਪਿੱਛੇ ਹਟਣ ਦੇ ਦਾਅਵੇ 'ਤੇ ਪੱਛਮੀ ਦੇਸ਼ਾਂ ਨੂੰ ਹੁਣ ਵੀ ਸ਼ੱਕ

ਮੰਤਰੀ ਨੇ ਹਦਾਇਤ ਕੀਤੀ ਕਿ ਵਿਦਿਆਰਥੀ ਪਾਸ ਬਿਨਾਂ ਖੱਜਲ-ਖੁਆਰੀ ਅਤੇ ਸਮਾਂਬੱਧ ਤਰੀਕੇ ਨਾਲ ਬਣਾਏ ਜਾਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਬੱਸ ਪਾਸਾਂ ਸਬੰਧੀ ਲੰਬਤ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਭੁੱਲਰ ਨੇ ਜਨਰਲ ਮੈਨੇਜਰਾਂ ਨੂੰ ਬੱਸ ਅੱਡਿਆਂ 'ਤੇ ਬਣੇ ਪਖ਼ਾਨਿਆਂ ਦੀ ਸਫ਼ਾਈ, ਡਰਾਈਵਰਾਂ-ਕੰਡਕਟਰਾਂ ਦੇ ਸਵਾਰੀਆਂ ਨਾਲ ਵਿਹਾਰ ਅਤੇ ਬੱਸਾਂ 'ਚ ਸਾਫ਼ ਪੀਣਯੋਗ ਪਾਣੀ ਦਾ ਪ੍ਰਬੰਧ ਕਰਨ ਵੱਲ ਉਚੇਚਾ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, "ਮੈਂ ਅਗਲੇ ਦਿਨਾਂ ਤੋਂ ਬੱਸ ਅੱਡਿਆਂ ਦੀ ਚੈਕਿੰਗ ਮੁਹਿੰਮ ਅਰੰਭ ਰਿਹਾ ਹਾਂ ਅਤੇ ਇਸ ਦੌਰਾਨ ਅਣਗਹਿਲੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।"ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਈਮਾਨਦਾਰ ਪ੍ਰਸ਼ਾਸਨ ਦੇਣ ਦੀ ਨੀਤੀ ਮੁਤਾਬਕ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਸੰਕੇਤ ਦਿੱਤਾ ਕਿ ਜੇ ਕੋਈ ਅਧਿਕਾਰੀ ਅਤੇ ਮੁਲਾਜ਼ਮ ਭ੍ਰਿਸ਼ਟਾਚਾਰ 'ਚ ਸ਼ਾਮਲ ਪਾਇਆ ਗਿਆ ਤਾਂ ਉਸ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਸਮੂਹ ਡਿਪੂ ਜਨਰਲ ਮੈਨੇਜਰ ਮੌਜੂਦ ਸਨ।

ਇਹ ਵੀ ਪੜ੍ਹੋ : ਯੂਕ੍ਰੇਨ ਨਾਲ ਗੱਲਬਾਤ 'ਚ ਹੋ ਰਹੀ ਪ੍ਰਗਤੀ : ਰੂਸੀ ਵਫ਼ਦ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Transport Minister Bhullar
  • Bus permits
  • Mafia
  • ਟਰਾਂਸਪੋਰਟ ਮੰਤਰੀ ਭੁੱਲਰ
  • ਬੱਸ ਪਰਮਿਟ
  • ਮਾਫ਼ੀਆ

ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਰਿਆ ਤਹਿਸੀਲ ਦਫ਼ਤਰ ’ਚ ਛਾਪਾ, ਗੈਰ ਹਾਜ਼ਰ ਮਿਲੇ ਤਹਿਸੀਲਦਾਰ

NEXT STORY

Stories You May Like

  • announcement of a holiday on tuesday
    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ
  • federation mehta also announces full support for punjab bandh call
    ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
  • suspended dig harcharan singh bhullar arrested by ed  granted 8 day remand
    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ ਰਿਮਾਂਡ
  • men  s asian champions trophy hockey
    ਪੁਰਸ਼ ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਹਾਕੀ : ਪ੍ਰਸ਼ੰਸਕਾਂ ਲਈ ਸਾਰੇ ਮੈਚਾਂ 'ਚ ਮੁਫ਼ਤ ਐਂਟਰੀ ਦਾ ਐਲਾਨ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • teachers announce a holiday in punjab on october 21
    ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • amit shah s punjab visit is an attack on the drug mafia  chugh
    ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
  • sgpc supports punjab bandh
    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • medical stores checking
      ਦੋਰਾਹਾ ਦੇ 2 ਮੈਡੀਕਲ ਸਟੋਰਾਂ ਦੀ ਹੋਈ ਚੈਕਿੰਗ, ਬਿਨਾਂ ਲੋੜੀਂਦੇ ਰਿਕਾਰਡ ਦੇ 7...
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • exclusive video of parvinder singh jhota has surfaced
      ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ
    • parvinder jhota update
      ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
    • boy crime incident
      ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ...
    • parvinder jhota action
      ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! DSP ਤੇ ਡਰੱਗ ਇੰਸਪੈਕਟਰ ਸਸਪੈਂਡ
    • 1 828 pilgrims will go to pakistan on november 22 passports deposited
      22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ...
    • parvinder jhota family meeting
      ਪਰਵਿੰਦਰ ਝੋਟੇ ਦੇ ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਖ਼ਤਮ, ਜਾਣੋ ਕੀ ਬੋਲੇ...
    • weather to change in punjab from the 24th october major forecast by the imd
      ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
    • parvinder jhota case update
      ਜਾਣੋ ਪਰਵਿੰਦਰ ਝੋਟਾ ਮਾਮਲੇ 'ਚ ਅੱਜ ਕੀ-ਕੀ ਹੋਇਆ: CBI ਐਕਸ਼ਨ ਸ਼ੁਰੂ; 2 ਅਫ਼ਸਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +