Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    3:07:12 AM

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟਰਾਂਸਪੋਰਟ ਮੰਤਰੀ ਭੁੱਲਰ ਨੇ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਦਾ ਬਕਾਇਆ ਟੈਕਸ ਭਰਨ ਸਬੰਧੀ ਦਿੱਤੀ ਇਹ ਹਦਾਇਤ

PUNJAB News Punjabi(ਪੰਜਾਬ)

ਟਰਾਂਸਪੋਰਟ ਮੰਤਰੀ ਭੁੱਲਰ ਨੇ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਦਾ ਬਕਾਇਆ ਟੈਕਸ ਭਰਨ ਸਬੰਧੀ ਦਿੱਤੀ ਇਹ ਹਦਾਇਤ

  • Updated: 28 May, 2022 04:45 PM
Chandigarh
transport minister bhullar s important statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰ ਦੇਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਿਤੀ ਪਿੱਛੋਂ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਥੇ ਵੱਖ-ਵੱਖ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਲਈ ਐਮਨੈਸਟੀ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਟੈਕਸ ਡਿਫ਼ਾਲਟਰਾਂ ਨੂੰ 5 ਅਗਸਤ ਤੱਕ ਟੈਕਸ ਭਰਨ ਦਾ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੀ ਖਿੱਚੀ ਤਿਆਰੀ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਿੱਥੇ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੇਫ਼ ਸਕੂਲ ਵਾਹਨ ਸਕੀਮ’ ਨੂੰ ਸਹੀ ਮਾਅਨਿਆਂ ’ਚ ਲਾਗੂ ਕਰਨ ਲਈ ਸਕੂਲਾਂ ਪ੍ਰਬੰਧਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ, ਉਥੇ ਸਪੱਸ਼ਟ ਤੌਰ ’ਤੇ ਕਿਹਾ, ‘‘ਸਕੂਲ ਵਾਹਨਾਂ ’ਤੇ ਆਉਣ-ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲ ਬੱਸਾਂ ’ਚ ਨਿਯਮਾਂ ਮੁਤਾਬਕ ਰਹਿੰਦੀਆਂ ਕਮੀਆਂ ਨੂੰ 31 ਅਗਸਤ ਤੱਕ ਹਰ ਹੀਲੇ ਪੂਰਾ ਕਰ ਲਿਆ ਜਾਵੇ। ਮੰਤਰੀ ਨੇ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਸਪੱਸ਼ਟ ਹਦਾਇਤ ਹੈ ਕਿ ਉਹ ਸਮੇਂ-ਸਮੇਂ ’ਤੇ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਨੂੰ ਜ਼ਬਤ ਕਰਨ। ਭੁੱਲਰ ਨੇ ਕਿਹਾ ਕਿ ਬੱਸਾਂ ’ਚ ਨਿਯਮਾਂ ਮੁਤਾਬਕ ਲੋੜੀਂਦੇ ਸਾਮਾਨ ਦੀ ਘਾਟ ਕਾਰਨ ਵਾਪਰੀ ਅਣਸੁਖਾਵੀਂ ਘਟਨਾ ਦੀ ਮੁਕੰਮਲ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ।

ਇਹ ਵੀ ਪੜ੍ਹੋ : ਖੰਨਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮਾਂ ਸਣੇ ਜੁੜਵਾ ਬੱਚਿਆਂ ਦੀ ਹੋਈ ਮੌਤ

\ਟਰਾਂਸਪੋਰਟ ਮੰਤਰੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਵੀ ਸਕੂਲ ਵਾਹਨਾਂ ’ਚ ਨਿਯਮਾਂ ਦੀ ਉਲੰਘਣਾ ਜਿਵੇਂ ਅੱਗ ਬੁਝਾਊ ਯੰਤਰ, ਫਸਟ-ਏਡ ਬਾਕਸ, ਸਪੀਡ ਗਵਰਨਰ, ਐਮਰਜੈਂਸੀ ਖਿੜਕੀ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਨਾ ਹੋਵੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਅਤੇ ਉਹ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲ ਵਾਹਨ ’ਚ ਭੇਜਣ। ਮੰਤਰੀ ਨੇ ਕਿਹਾ ਕਿ ਬੱਸਾਂ ’ਤੇ ਸਕੂਲ ਦਾ ਨਾਂ ਅਤੇ ਫ਼ੋਨ ਨੰਬਰ ਲਿਖਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ : 24 ਘੰਟਿਆਂ ’ਚ ਸੁਲਝੀ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ, ਪੁੱਤ ਨੇ ਹੀ ਮਰਵਾਏ ਸੀ ਮਾਪੇ

  • Transport Minister Bhullar
  • School Administrators
  • Buses
  • Arrears Of Taxes
  • ਟਰਾਂਸਪੋਰਟ ਮੰਤਰੀ ਭੁੱਲਰ
  • ਸਕੂਲ ਪ੍ਰਬੰਧਕ
  • ਬੱਸਾਂ
  • ਬਕਾਇਆ ਟੈਕਸ

‘ਆਪ’ ਵਲੋਂ ਦੋ ਰਾਜ ਸਭਾ ਮੈਂਬਰਾਂ ਦਾ ਐਲਾਨ, ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਂ ’ਤੇ ਲੱਗੀ ਮੋਹਰ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • transport department vehicle blacklist
    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
  • big relief for travel on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • parliament monsoon session kiren rijiju 20 july
    20 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, ਕੇਂਦਰੀ ਮੰਤਰੀ ਰਿਜਿਜੂ ਨੇ ਦਿੱਤੀ ਜਾਣਕਾਰੀ
  • haryana  roads  925 new electric buses
    ਹਰਿਆਣਾ ਦੀਆਂ ਸੜਕਾਂ 'ਤੇ ਦੌੜਨਗੀਆਂ 925 ਨਵੀਆਂ ਇਲੈਕਟ੍ਰਿਕ ਬੱਸਾਂ, ਯਾਤਰੀਆਂ ਨੂੰ ਹੋਵੇਗਾ ਫਾਇਦਾ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • new on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +