Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:06:26 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਐਕਸ਼ਨ ’ਚ ਟਰਾਂਸਪੋਰਟ ਮੰਤਰੀ , ਸਰਕਾਰੀ ਬੱਸਾਂ ’ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ

PUNJAB News Punjabi(ਪੰਜਾਬ)

ਐਕਸ਼ਨ ’ਚ ਟਰਾਂਸਪੋਰਟ ਮੰਤਰੀ , ਸਰਕਾਰੀ ਬੱਸਾਂ ’ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ

  • Edited By Anuradha,
  • Updated: 20 Jul, 2023 10:43 PM
Chandigarh
transport minister in action
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਬੱਸਾਂ 'ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ ਕੰਡਕਟਰ ਨੂੰ ਸਵਾਰੀਆਂ ਤੋਂ ਪੈਸੈ ਲੈ ਕੇ ਟਿਕਟ ਨਾ ਦੇਣ ਦੇ ਦੋਸ਼ ਹੇਠ ਨੱਪਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ ਗਏ ਹਨ ਅਤੇ ਇੱਕ ਬੱਸ ਜ਼ਬਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬੀਤੀ ਰਾਤ ਕਰੀਬ 10:15 ਵਜੇ ਸਰਹਿੰਦ ਵਿਖੇ ਛਾਪਾ ਮਾਰ ਕੇ ਪਨਬੱਸ ਡਿਪੂ ਚੰਡੀਗੜ੍ਹ ਦੀ ਬੱਸ ਨੰਬਰ ਪੀ.ਬੀ-65ਏ.ਟੀ 0542 ’ਚੋਂ ਡੀਜ਼ਲ ਚੋਰੀ ਕਰਦੇ ਡਰਾਈਵਰ ਸੁਖਵੀਰ ਸਿੰਘ ਨੂੰ ਰੰਗੇ-ਹੱਥੀਂ ਫੜਿਆ ਗਿਆ। ਉਸ ਤੋਂ ਬਰਾਮਦ 22 ਲੀਟਰ ਡੀਜ਼ਲ ਨੂੰ ਮੌਕੇ ’ਤੇ ਕਬਜ਼ੇ ਵਿੱਚ ਲੈ ਲਿਆ ਗਿਆ। ਇਸੇ ਤਰ੍ਹਾਂ ਰਾਜਪੁਰਾ ਵਿਖੇ ਰਾਤ ਕਰੀਬ 1:30 ਵਜੇ ਪਨਬੱਸ ਡਿਪੂ ਅੰਮ੍ਰਿਤਸਰ ਸਾਹਿਬ-2 ਦੀ ਬੱਸ ਨੰਬਰ ਪੀ.ਬੀ-02-ਈ.ਐਚ 3066 ਵਿੱਚੋਂ ਤੇਲ ਚੋਰੀ ਕਰਦੇ ਡਰਾਈਵਰ ਗਗਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਚੋਰੀ ਦਾ 20 ਲੀਟਰ ਡੀਜ਼ਲ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਹੜ੍ਹ ਤੋਂ ਬਾਅਦ ਨਵੀਂ ਮੁਸੀਬਤ ਨੇ ਦਿੱਤੀ ਦਸਤਕ

ਇਸ ਤੋਂ ਇਲਾਵਾ ਫ਼ਲਾਇੰਗ ਸਕੁਐਡ ਨੇ ਕੁੱਪ ਵਿਖੇ ਚੈਕਿੰਗ ਦੌਰਾਨ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10ਜੀ.ਐਕਸ 8526 ਦੇ ਕੰਡਕਟਰ ਕਰਮਜੀਤ ਸਿੰਘ ਨੂੰ ਸਵਾਰੀਆਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਰਿਪੋਰਟ ਕੀਤਾ ਹੈ। ਕੰਡਕਟਰ ਨੇ ਸਵਾਰੀਆਂ ਤੋਂ 180 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਲੁਧਿਆਣਾ ਬੱਸ ਸਟੈਂਡ ਵਿਖੇ ਚੈਕਿੰਗ ਦੌਰਾਨ ਜ਼ਰੂਰੀ ਦਸਤਾਵੇਜ਼, ਟੈਕਸ ਅਤੇ ਇੰਸ਼ੋਰੈਂਸ ਤੋਂ ਬਿਨਾਂ ਚਲ ਰਹੀਆਂ ਪ੍ਰਾਈਵੇਟ ਬੱਸਾਂ ਦੇ ਚਲਾਨ ਵੀ ਕੀਤੇ ਹਨ। ਇਸ ਮੁਹਿੰਮ ਦੌਰਾਨ ਜੇ. ਆਰ. ਕੋਚ ਦੀ ਬੱਸ ਨੰਬਰ ਪੀ.ਬੀ-10 ਐਚ.ਐਫ. 0345 ਦਾ ਬਿਨਾਂ ਟੈਕਸ, ਇੰਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਜਦਕਿ ਇਸੇ ਕੰਪਨੀ ਦੀ ਬਿਨਾਂ ਦਸਤਾਵੇਜ਼ਾਂ ਤੋਂ ਚਲਾਈ ਜਾ ਰਹੀ ਦੂਜੀ ਬੱਸ ਨੰਬਰ ਪੀ.ਬੀ-10 ਐਚ.ਐਚ 6034 ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਲਵਾ ਹਾਈਵੇਜ਼ ਮੋਗਾ ਦੀ ਬੱਸ ਨੰਬਰ ਪੀ.ਬੀ-29ਐਕਸ 7866 ਨੂੰ ਬਿਨਾਂ ਇੰਸ਼ੋਰੈਂਸ ਅਤੇ ਮਾਲਵਾ ਰੋਡਵੇਜ਼ ਗਿੱਦੜਬਾਹਾ ਦੀ ਬੱਸ ਨੰਬਰ ਪੀ.ਬੀ-04ਏ.ਸੀ- 3066 ਨੂੰ ਬਿਨਾਂ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ‘ਵਿਰੋਧੀ ਧਿਰ ਦੇ 26’ ’ਤੇ ਕਿੰਨੇ ਭਾਰੀ ਪੈਣਗੇ ‘ਭਾਜਪਾ ਦੇ 38’

ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ 'ਤੇ ਚਲਦੀਆਂ ਛੇ ਬੱਸਾਂ ਨੂੰ ਵੀ ਰਿਪੋਰਟ ਕੀਤਾ ਹੈ। ਫ਼ਲਾਇੰਗ ਸਕੁਐਡ ਵੱਲੋਂ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4389, ਗੁਰਦਾਸਪੁਰ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2672 ਤੇ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 6984, ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9438 ਤੇ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਡੀ.ਆਰ 2798 ਅਤੇ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਮ 8995 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਸਰਹਿੰਦ ਵਿਖੇ ਛਾਪੇਮਾਰੀ ਦੌਰਾਨ ਇੱਕ ਸਕਿਊਰਟੀ ਗਾਰਡ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਤੁਰੰਤ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ : ਪਾਕਿ ਦੇ ਕਰਾਚੀ ’ਚ 160 ਰੁਪਏ ਪ੍ਰਤੀ ਕਿਲੋ ਪੁੱਜੀ ਆਟੇ ਦੀ ਕੀਮਤ, ਲੋਕਾਂ ’ਚ ਹਾਹਾਕਾਰ ਮਚੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Transport Minister
  • Government Buses
  • Diesel
  • Drivers
  • Laljit Singh Bhullar
  • ਟਰਾਂਸਪੋਰਟ ਮੰਤਰੀ
  • ਸਰਕਾਰੀ ਬੱਸਾਂ
  • ਡੀਜ਼ਲ
  • ਚੋਰੀ
  • ਡਰਾਈਵਰਾਂ
  • ਲਾਲਜੀਤ ਸਿੰਘ ਭੁੱਲਰ

ਹੜ੍ਹਾਂ ਤੋਂ ਬਾਅਦ ਪਟਿਆਲਾ ਵਾਸੀਆਂ ਲਈ ਨਵੀਂ ਮੁਸੀਬਤ, ਸਿਹਤ ਵਿਭਾਗ ਨੇ ਦਿੱਤੀ ਚਿਤਾਵਨੀ

NEXT STORY

Stories You May Like

  • two boys arrest stealing wheat from a government warehouse
    ਸਰਕਾਰੀ ਗੋਦਾਮ ’ਚੋਂ ਕਣਕ ਚੋਰੀ ਕਰਦੇ 2 ਨੌਜਵਾਨ ਰੰਗੇ ਹੱਥੀਂ ਕਾਬੂ
  • will government buses run in punjab today or not
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ
  • mid day meal rations stolen from the government school in moonak kalan
    ਟਾਂਡਾ ਉੜਮੁੜ ਦੇ ਪਿੰਡ ਮੂਨਕ ਕਲਾਂ ਦੇ ਸਰਕਾਰੀ ਸਕੂਲ ’ਚੋਂ ਮਿਡ-ਡੇ ਮੀਲ ਦਾ ਰਾਸ਼ਨ ਚੋਰੀ
  • government buses across punjab to go off the roads starting the 22nd
    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ
  • big crisis for cab drivers in chandigarh
    ਚੰਡੀਗੜ੍ਹ 'ਚ ਕੈਬ ਸੇਵਾਵਾਂ 'ਤੇ ਐਕਸ਼ਨ ਮਗਰੋਂ ਡਰਾਈਵਰਾਂ 'ਤੇ ਵੱਡਾ ਸੰਕਟ! EMI ਭਰਨੀ ਵੀ ਹੋਈ ਔਖੀ
  • theft at pathankot government school
    ਪਠਾਨਕੋਟ ਦੇ ਸਰਕਾਰੀ ਸਕੂਲ ’ਚ ਚੋਰੀ, ਚੋਰਾਂ ਨੇ cctv ਕੈਮਰੇ ਵੀ ਤੋੜੇ
  • home robbery
    ਰਾਏਪੁਰ ਅਰਾਈਆਂ ਵਿਖੇ ਘਰ ’ਚੋਂ ਨਕਦੀ ਚੋਰੀ
  • thieves broke the locks of two shops
    ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +