Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    7:43:39 PM

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਟਰਾਂਸਪੋਰਟ ਟੈਂਡਰ ਘਪਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਨੇ ਕੀਤਾ ਸਰੰਡਰ

PUNJAB News Punjabi(ਪੰਜਾਬ)

ਟਰਾਂਸਪੋਰਟ ਟੈਂਡਰ ਘਪਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਨੇ ਕੀਤਾ ਸਰੰਡਰ

  • Updated: 27 Sep, 2023 12:28 AM
Ludhiana-Khanna
transport tender scam  2 surrendered
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਬਹੁ-ਚਰਚਿਤ ਮਾਮਲੇ ਫੂਡ ਐਂਡ ਸਪਲਾਈ ਵਿਭਾਗ 'ਚ ਕਥਿਤ ਟਰਾਂਸਪੋਰਟ ਟੈਂਡਰ ਘਪਲੇ ਵਿੱਚ ਮੁਲਜ਼ਮ ਮੁੱਲਾਂਪੁਰ ਦਾਖਾ ਦੇ ਰਹਿਣ ਵਾਲੇ ਕਮਿਸ਼ਨ ਏਜੰਟ ਅਤੇ ਰਾਇਸ ਮਿੱਲ ਦੇ ਮਾਲਕ ਸੁਰਿੰਦਰ ਕੁਮਾਰ ਧੋਤੀਵਾਲਾ ਦੀ ਮਾਣਯੋਗ ਸੁਪਰੀਮ ਕੋਰਟ 'ਚ ਅਗਲੀ ਜ਼ਮਾਨਤ ਯਾਚਿਕਾ ਸੋਮਵਾਰ ਨੂੰ ਰੱਦ ਕਰ ਦਿੱਤੀ ਗਈ ਸੀ। ਮਾਣਯੋਗ ਸੁਪਰੀਮ ਕੋਰਟ ਦੇ ਜਸਟਿਸ ਅਤੇ ਏ.ਐੱਸ. ਬੋਪਾਨਾ ਤੇ ਜਸਟਿਸ ਐੱਮ.ਐੱਮ. ਸਨਦਰੇਸ਼ ਦੀ ਕੋਰਟ ਵੱਲੋਂ ਸੁਣਵਾਈ ਕੀਤੀ ਗਈ ਸੀ।

ਇਹ ਵੀ ਪੜ੍ਹੋ : ਵੀਡੀਓ ਵਾਇਰਲ ਹੋਣ 'ਤੇ ਪੁਲਸ ਆਈ ਹਰਕਤ 'ਚ, ਨਸ਼ਾ ਵੇਚਣ ਦੇ ਦੋਸ਼ 'ਚ 2 ਨੌਜਵਾਨਾਂ ਨੂੰ ਕੀਤਾ ਕਾਬੂ

ਕੋਰਟ ਨੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਅਗਲੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ 2 ਹਫ਼ਤਿਆਂ 'ਚ ਵਿਭਾਗ ਕੋਲ ਸਰੰਡਰ ਕਰਨ ਲਈ ਨਿਰਦੇਸ਼ ਦਿੱਤੇ ਸਨ, ਜਿਸ ਕਾਰਨ ਮੁਲਜ਼ਮ ਸੁਰਿੰਦਰ ਕੁਮਾਰ ਧੋਤੀਵਾਲ ਨੇ ਮੰਗਲਵਾਰ ਨੂੰ ਮਾਣਯੋਗ ਸੀ.ਜੇ.ਐੱਮ. ਅਨੁਰਾਧਿਕਾ ਪੁਰੀ ਦੀ ਕੋਰਟ 'ਚ ਸਰੰਡਰ ਕਰ ਦਿੱਤਾ, ਜਦਕਿ ਇਕ ਹੋਰ ਮੁਲਜ਼ਮ ਸੰਦੀਪ ਭਾਟੀਆ ਨੇ ਅਗਲੀ ਜ਼ਮਾਨਤ ਨਾ ਮਿਲਣ ’ਤੇ ਉਪਰੋਕਤ ਕੋਰਟ ਵਿੱਚ ਸਰੰਡਰ ਕਰ ਦਿੱਤਾ। ਮੁਲਜ਼ਮ ਨੂੰ ਸੁਰਿੰਦਰ ਕੁਮਾਰ ਧੋਤੀਵਾਲਾ ਦੀ ਸਿਫਾਰਸ਼ ’ਤੇ ਨਿਯਮਾਂ ਨੂੰ ਤਾਕ ’ਤੇ ਰੱਖ ਕੇ ਟੈਂਡਰ ਦਿੱਤਾ ਗਿਆ ਸੀ। ਉਪਰੋਕਤ ਦੋਵਾਂ ਮੁਲਜ਼ਮਾਂ ਨੂੰ ਕੋਰਟ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕਰਕੇ 2 ਦਿਨ ਦੇ ਪੁਲਸ ਰਿਮਾਡ ’ਤੇ ਲਿਆ ਗਿਆ ਹੈ। ਗੌਰ ਹੈ ਕਿ ਮੁਲਜ਼ਮ ਸੁਰਿੰਦਰ ਧੋਤੀਵਾਲਾ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਮਾਣਯੋਗ ਹਾਈਕੋਰਟ ਵੱਲੋਂ ਪਹਿਲਾ ਵੀ 2 ਵਾਰ ਉਸ ਦੀ ਅਗਲੀ ਜ਼ਮਾਨਤ ਨੂੰ ਰੱਦ ਕੀਤਾ ਜਾ ਚੁੱਕਾ ਹੈ ਅਤੇ ਸੋਮਵਾਰ ਨੂੰ ਵੀ ਉਸ ਦੀ ਜ਼ਮਾਨਤ ਯਾਚਿਕਾ ਖਾਰਿਜ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਭਜਨ ਗਾਇਕ ਕਨ੍ਹੱਈਆ ਮਿੱਤਲ ਖ਼ਿਲਾਫ਼ ਕੇਸ ਦਰਜ

ਜ਼ਿਕਰਯੋਗ ਹੈ ਕਿ ਮੁਲਜ਼ਮ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਇਸ ਟੈਂਡਰ ਸਕੈਮ 'ਚ 15 ਸਤੰਬਰ 2022 ਨੂੰ ਨਾਮਜ਼ਦ ਕੀਤਾ ਗਿਆ ਸੀ। ਜ਼ਮਾਨਤ ਯਾਚਿਕਾਵਾਂ ਰੱਦ ਹੋਣ ਤੋਂ ਬਾਅਦ ਮੁਲਜ਼ਮ ਸੁਰਿੰਦਰ ਕੁਮਾਰ ਇਧਰ-ਉਧਰ ਛੁਪ ਕੇ ਰਹਿ ਰਿਹਾ ਸੀ। ਹੁਣ ਕੋਰਟ ਨੇ ਸੁਣਵਾਈ ਕਰਦਿਆਂ ਉੁਸ ਨੂੰ ਭਗੌੜਾ ਕਰਾਰ ਦਿੱਤਾ ਸੀ।

ਇਸ ਕਥਿਤ ਘਪਲੇ ਵਿੱਚ 9 ਮੁਲਜ਼ਮ ਜਿਨ੍ਹਾਂ 'ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਠੇਕੇਦਾਰ, ਹਰਵੀਨ ਕੌਰ ਡੀ.ਐੱਫ.ਐੱਸ.ਸੀ. ਸੁਖਵਿੰਦਰ ਗਿੱਲ, ਡੀ.ਐੱਫ.ਐੱਸ.ਸੀ, ਪੰਕਜ ਉਰਫ ਮੀਨੂ ਮਲਹੋਤਰਾ ਪੀ.ਏ., ਇੰਦਰਜੀਤ ਸਿੰਘ ਇੰਦੀ ਪੀ.ਏ., ਅਨਿਲ ਜੈਨ ਆੜ੍ਹਤੀਆ, ਕ੍ਰਿਸ਼ਨ ਲਾਲ ਧੋਤੀਵਾਲਾ ਆੜ੍ਹਤੀਆ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਜਗਰੂਪ ਸਿੰਘ ਨੂੰ ਵੀ ਕੋਰਟ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਨੂੰ ਕੁਝ ਦਿਨ ਪਹਿਲਾ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਜਗਰੂਪ ਸਿੰਘ ਨੂੰ ਛੱਡ ਕੇ ਹੋਰ ਤਿੰਨਾਂ ਦੇ ਚਲਾਨ ਕੋਰਟ ਵਿੱਚ ਦਾਖਲ ਕਰ ਦਿੱਤੇ ਗਏ ਹਨ। ਇਕ ਹੋਰ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਡਿਪਟੀ ਡਾਇਰੈਕਟਰ ਫੂਡ ਸਪਲਾਈ ਅਤੇ ਸੁਰਿੰਦਰ ਕੁਮਾਰ ਬੇਰੀ ਰਿਟਾਇਰਡ ਡੀ.ਐੱਫ.ਐੱਸ.ਸੀ. ਅਤੇ ਜਗਨਦੀਪ ਸਿੰਘ ਢਿੱਲੋਂ ਡੀ.ਐੱਮ. ਪਨਸਪ ਨੂੰ ਮਾਣਯੋਗ ਹਾਈਕੋਰਟ ਵੱਲੋਂ ਅਗਲੀ ਜ਼ਮਾਨਤ ਦਿੱਤੀ ਗਈ ਹੈ। ਮੁਲਜ਼ਮ ਸੰਦੀਪ ਭਾਟੀਆ ਦੀ ਵੀ ਤਲਾਸ਼ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : 'G20 ਦੌਰਾਨ ਨਸ਼ੇ 'ਚ ਧੁਤ ਸਨ ਟਰੂਡੋ, ਜਹਾਜ਼ 'ਚੋਂ ਮਿਲੀ ਸੀ ਕੋਕੀਨ', ਸਾਬਕਾ ਭਾਰਤੀ ਡਿਪਲੋਮੈਟ ਦਾ ਵੱਡਾ ਖੁਲਾਸਾ

ਵਿਜੀਲੈਂਸ ਵਿਭਾਗ ਅਨੁਸਾਰ ਉਸ ’ਤੇ ਦੋਸ਼ ਸੀ ਕਿ ਸੁਰਿੰਦਰ ਕੁਮਾਰ ਕਮਿਸ਼ਨ ਏਜੰਟ ਦਾ ਕੰਮ ਕਰਨ ਵਾਲੇ ਨਜ਼ਦੀਕੀ ਰਿਸ਼ਤੇਦਾਰ ਦੀਆਂ ਦੁਕਾਨਾਂ ਤੋਂ ਚੌਲ ਲੈ ਕੇ ਆਪਣੀ ਰਾਇਸ ਮਿੱਲ ਓਮ ਐਗਰੋ ਇੰਡਸਟਰੀ 'ਚ ਸਟਾਕ ਕਰਦਾ ਸੀ। ਮੁਲਜ਼ਮ ਨੇ ਉਸ ਸਮੇਂ ਡਿਸਟ੍ਰਿਕਟ ਮੈਨੇਜਰ ਪਨਗ੍ਰੇਨ ਸੁਰਿੰਦਰ ਕੁਮਾਰ ਬੇਰੀ ਨਾਲ ਮਿਲ ਕੇ ਸਰਕਾਰ ਦੇ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਸੀ। ਦੂਜੇ ਰਾਜਾਂ ਤੋਂ ਸਸਤੇ ਭਾਅ 'ਚ ਚੌਲ ਖਰੀਦ ਕੇ ਸਰਕਾਰ ਦੀ ਪਾਲਿਸੀ ਦੇ ਨਿਯਮਾਂ ਨੂੰ ਤਾਕ ’ਤੇ ਰੱਖ ਕੇ ਕੰਮ ਕੀਤਾ ਸੀ ਅਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਇਆ ਗਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Ludhiana
  • Transport Tender Scam
  • Bharat Bhushan Ashu
  • Close Associate
  • Surrender
  • ਲੁਧਿਆਣਾ
  • ਟਰਾਂਸਪੋਰਟ ਟੈਂਡਰ ਘਪਲਾ
  • ਭਾਰਤ ਭੂਸ਼ਣ ਆਸ਼ੂ
  • ਕਰੀਬੀ ਸਾਥੀ
  • ਸਰੰਡਰ

ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਈਆਂ ਬਦਲੀਆਂ, 19 DSP ਕੀਤੇ ਇੱਧਰੋਂ-ਉੱਧਰ

NEXT STORY

Stories You May Like

  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • money laundering case ed raids
    ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ ਛਾਪੇਮਾਰੀ
  • police arrest two people with heroin
    ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • tej pratap shakti pradarshan in patna before entering  rise and fall season 2
    'ਰਾਈਜ਼ ਐਂਡ ਫਾਲ ਸੀਜ਼ਨ 2' ਤੋਂ ਪਹਿਲਾਂ ਤੇਜ ਪ੍ਰਤਾਪ ਯਾਦਵ ਨੇ ਪਟਨਾ 'ਚ ਕੀਤਾ ਸ਼ਕਤੀ ਪ੍ਰਦਰਸ਼ਨ
  • 50 live rounds recovered near the india pakistan border
    ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
  • ind vs jpn one off t20i  india defeated japan by 2 runs
    IND vs JPN One-Off T20I: ਭਾਰਤ ਨੇ ਜਾਪਾਨ ਨੂੰ 2  ਦੌੜਾਂ ਨਾਲ ਹਰਾਇਆ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • cait issues clarification on   no upi day   on october 2
    CAIT ਨੇ 2 ਅਕਤੂਬਰ ਨੂੰ 'No UPI Day 'ਤੇ ਜਾਰੀ ਕੀਤਾ ਸਪੱਸ਼ਟੀਕਰਨ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • action in ludhiana
      ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ...
    • tehrik e taliban claims responsibility for attack on asi
      ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
    • clash in khanna
      ਤੇਜ਼ਧਾਰ ਹਥਿਆਰ ਲੈ ਕੇ ਘਰ 'ਚ ਆ ਮੁੰਡੇ, ਮੁਹੱਲੇ ਵਾਲਿਆਂ ਨੇ ਕਾਬੂ ਕਰ ਕੇ ਕੀਤਾ...
    • congress leaders arrived in delhi to congratulate pargat singh
      ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ
    • over 108 women will stage the   ramayana
      108 ਤੋਂ ਵੱਧ ਔਰਤਾਂ ਮੰਚ ’ਤੇ ਉਤਾਰਨਗੀਆਂ 'ਰਾਮਾਇਣ', AI ਡਿਜੀਟਲ ਤਕਨੀਕ ਨਾਲ...
    • the politics of reels has reached every household in punjab
      ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ...
    • elderly man jumped into the lake
      ਬਜ਼ੁਰਗ ਵਿਅਕਤੀ ਨੇ ਝੀਲ 'ਚ ਮਾਰੀ ਛਾਲ, ਲੋਕਾਂ ਨੇ ਬਚਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +