Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:57:38 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਈ-ਕਾਰਡਾਂ' ਰਾਹੀਂ ਨਿੱਜੀ ਹਸਪਤਾਲ 'ਚ ਇਲਾਜ ਕਰਾਉਣ ਵਾਲਿਆਂ ਨੂੰ ਵੱਡੀ ਰਾਹਤ, ਜਾਰੀ ਹੋਏ ਇਹ ਹੁਕਮ

PUNJAB News Punjabi(ਪੰਜਾਬ)

'ਈ-ਕਾਰਡਾਂ' ਰਾਹੀਂ ਨਿੱਜੀ ਹਸਪਤਾਲ 'ਚ ਇਲਾਜ ਕਰਾਉਣ ਵਾਲਿਆਂ ਨੂੰ ਵੱਡੀ ਰਾਹਤ, ਜਾਰੀ ਹੋਏ ਇਹ ਹੁਕਮ

  • Edited By Babita,
  • Updated: 17 Jun, 2021 09:48 AM
Chandigarh
treatment in private hospitals
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਸੂਚੀਬੱਧ ਨਿੱਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਹੈ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀ ਜਦੋਂ ਹਸਪਤਾਲ ਵਿੱਚ ਦਾਖ਼ਲ ਹੋਣ ਤਾਂ ਉਨ੍ਹਾਂ ਨੂੰ ਈ-ਕਾਰਡ ਨਾ ਚੱਲਣ (ਬਲਾਕ ਹੋਣ) ਦੇ ਮਾਮਲੇ ਵਿਚ ਵੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਲਾਭਪਾਤਰੀ ਦੇ ਈ-ਕਾਰਡ ਵਿਚ ਕੋਈ ਤਰੁੱਟੀ ਹੋਣ ਦੀ ਸੂਰਤ ਵਿਚ ਲਾਭਪਾਤਰੀ ਮਰੀਜ਼ ਦੇ ਇਲਾਜ ਤੋਂ ਬਾਅਦ ਹੀ ਇਸ ਨੂੰ ਦਰੁੱਸਤ ਕੀਤਾ ਜਾਵੇ ਕਿਉਂਕਿ ਈ-ਕਾਰਡ ਸਿਰਫ ਬੀਮਾ ਕੰਪਨੀ ਵਲੋਂ ਪ੍ਰਵਾਨਿਤ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੈਪਟਨ-ਸਿੱਧੂ ਨੂੰ ਹਾਈਕਮਾਨ ਨੇ ਕੀਤਾ ਤਲਬ, 20 ਜੂਨ ਨੂੰ ਸੋਨੀਆ ਗਾਂਧੀ ਨਾਲ ਹੋਵੇਗੀ ਮੁਲਾਕਾਤ

ਸਿਹਤ ਮੰਤਰੀ ਨੇ ਕਿਹਾ ਕਿ ਬੀਮਾ ਕੰਪਨੀ ਨੂੰ ਕਿਹਾ ਗਿਆ ਹੈ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਇਲਾਜ ਸੇਵਾਵਾਂ ਬਿਨਾਂ ਦੇਰੀ ਤੋਂ ਮੁਹੱਈਆ ਹੋਣ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਅਧਿਕਾਰਿਤ ਨਿੱਜੀ ਹਸਪਤਾਲਾਂ ਵਿੱਚ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਦਾ ਮੁਫ਼ਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਨਿੱਜੀ ਹਸਪਤਾਲਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਕ ਮੀਟਿੰਗ ਦੌਰਾਨ ਬੀਮਾ ਕੰਪਨੀ ਨੂੰ ਹਸਪਤਾਲਾਂ ਦੇ ਬਕਾਇਆ ਕਲੇਮ ਦੀ ਰਕਮ ਦਾ ਤੁਰੰਤ ਭੁਗਤਾਨ ਕਰਨ ਦੀ ਹਦਾਇਤ ਵੀ ਕੀਤੀ ਗਈ। ਬੈਂਕ ਕੋਡ, ਆਈ.ਐਫ.ਐੱਸ.ਸੀ. / ਆਦਿ ਕਾਰਨ ਪੈਦਾ ਹੋਏ ਕਿਸੇ ਵੀ ਤਕਨੀਕੀ ਮਸਲੇ ਨੂੰ ਨੈਸ਼ਨਲ ਹੈਲਥ ਅਥਾਰਟੀ ਦੀ ਮਦਦ ਨਾਲ ਨਿਰਧਾਰਿਤ ਸਮੇਂ ਵਿੱਚ ਠੀਕ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ SIT ਖ਼ੁਦ ਜਾ ਕੇ 'ਵੱਡੇ ਬਾਦਲ' ਤੋਂ ਕਰੇਗੀ ਪੁੱਛਗਿੱਛ, ਦਿੱਤੀ ਨਵੀਂ ਤਾਰੀਖ਼

ਮੰਤਰੀ ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ ਕਿ  ਗੰਭੀਰ ਮਰੀਜ਼ਾਂ ਦੇ  ਇਲਾਜ ਕਰਨ ਵਾਲੇ ਡਾਕਟਰ ਵੱਲੋਂ ਲਏ ਗਏ ਫ਼ੈਸਲੇ ਵਿੱਚ ਬੀਮਾ ਕੰਪਨੀ ਵੱਲੋਂ ਕੋਈ ਦਖ਼ਲ-ਅੰਦਾਜ਼ੀ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਬੀਮਾ ਕੰਪਨੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਲਾਜ ਦੇ ਮਾਮਲਿਆਂ ਦੀ ਸਹੀ ਤੇ ਸੁਚੱਜੀ ਜਾਂਚ ਕੀਤੀ ਜਾਵੇ ਤਾਂ ਜੋ ਮਰੀਜ਼ਾਂ ਦਾ ਸਹੀ ਢੰਗ ਨਾਲ ਇਲਾਜ ਹੋ ਸਕੇ। ਪੰਜਾਬ ਸਰਕਾਰ ਵੱਲੋਂ ਸਕੀਮ ਦੀ ਬਿਹਤਰ ਕਾਰਗੁਜ਼ਾਰੀ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ ਤਾਂ ਜੋ ਕੋਈ ਲਾਭਪਾਤਰੀ ਮਰੀਜ਼ ਸਕੀਮ ਅਧੀਨ ਇਲਾਜ ਤੋਂ ਵਾਂਝਾ ਨਾ ਰਹੇ। ਸਟੇਟ ਹੈਲਥ ਏਜੰਸੀ ਦੇ ਸੀ. ਈ. ਓ. ਕੁਮਾਰ ਰਾਹੁਲ ਨੇ ਮੀਟਿੰਗ ਵਿੱਚ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ 776.41 ਕਰੋੜ ਰੁਪਏ ਦੇ ਖਖ਼ਰਚ ਨਾਲ 7.03 ਲੱਖ ਵਿਅਕਤੀਆਂ ਦਾ ਮੁਫ਼ਤ  ਇਲਾਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਨੂੰ SC ਕਮਿਸ਼ਨ ਵੱਲੋਂ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਸੂਬੇ ਦੀ ਇਕ ਮੁੱਖ ਸਕੀਮ ਹੈ, ਜੋ ਰਾਜ ਦੀ ਆਬਾਦੀ ਦੇ ਸਭ ਤੋਂ ਕਮਜ਼ੋਰ ਅਤੇ ਪੱਛੜੇ ਵਰਗਾਂ ਲਈ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ। ਇਹ ਸੂਬਾ ਸਰਕਾਰ ਵਲੋਂ ਵਿੱਤੀ ਸਹਾਇਤਾ ਪ੍ਰਾਪਤ ਸਭ ਤੋਂ ਵੱਡੀ ਯੋਜਨਾਵਾਂ ਵਿੱਚੋਂ ਇੱਕ ਹੈ, ਜਿਸ ਤਹਿਤ ਤਕਰੀਬਨ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਦੂਜੇ ਪੱਧਰ ਅਤੇ ਮਲਟੀਸਪੈਸ਼ਿਲਟੀ ਹਸਪਤਾਲਾਂ ਵਿੱਚ ਮਿਲ ਰਹੀਆਂ ਸਰਜਰੀ ਅਤੇ ਆਪ੍ਰੇਸ਼ਨ ਵਾਲੀਆਂ ਤੀਜੇ ਪੱਧਰ ਦੀਆਂ ਸਹੂਲਤਾਂ ਸ਼ਾਮਲ ਹਨ। ਮੀਟਿੰਗ ਵਿੱਚ ਸਟੇਟ ਸਿਹਤ ਏਜੰਸੀ ਦੇ ਏ. ਸੀ. ਈ. ਓ. ਡਾ. ਸ਼ਵੇਤਾ ਮਹਿੰਦਰੂ, ਜੁਆਇੰਟ ਸੀਈਓ ਅਮਨਇੰਦਰ ਕੌਰ, ਬੀਮਾ ਕੰਪਨੀ ਦੇ ਨੁਮਾਇੰਦੇ ਡਾ. ਕਿਸ਼ੋਰ ਪਾਲੀਵਾਲ  ਅਤੇ ਉਨਾਂ ਦੀ ਟੀਮ ਦੇ ਮੈਂਬਰਾਂ ਅਤੇ ਐਸ.ਐਚ.ਏ ਦੇ ਹੋਰ ਅਧਿਕਾਰੀ ਸ਼ਾਮਲ ਹੋਏ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • E Cards
  • Private Hospital
  • Treatment
  • Health Minister
  • Order
  • ਈ ਕਾਰਡ
  • ਨਿੱਜੀ ਹਸਪਤਾਲ
  • ਇਲਾਜ
  • ਸਿਹਤ ਮੰਤਰੀ
  • ਹੁਕਮ

ਅਣਜਾਣ ਵਿਅਕਤੀ ਨੂੰ ਲਿਫਟ ਦੇਣੀ ਪਈ ਮਹਿੰਗੀ, ਕਤਲ ਕਰ ਬਿਆਸ ਦਰਿਆ ’ਚ ਸੁੱਟੀ ਲਾਸ਼, ਕਾਬੂ

NEXT STORY

Stories You May Like

  • snakes wreak havoc in border villages of kalanaur
    ਕਲਾਨੌਰ ਦੇ ਸਰਹੱਦੀ ਪਿੰਡਾਂ 'ਚ ਸੱਪਾਂ ਦਾ ਕਹਿਰ: ਅੱਧੀ ਦਰਜਨ ਲੋਕ ਹੋਏ ਸ਼ਿਕਾਰ, ਹਸਪਤਾਲ 'ਚ ਇਲਾਜ ਜਾਰੀ
  • big relief for lakhs of pgi patients
    PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ ਲੋੜ ਨਹੀਂ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • big relief for pseb 8th 10th class students
    PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • punjab big relief for those getting driving licenses
    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਨੂੰ ਵੱਡੀ ਰਾਹਤ, RTO ਨੇ ਹਜ਼ਾਰਾਂ ਲਾਇਸੈਂਸ ਸੇਵਾਵਾਂ...
  • isro headquarters mail search operation
    ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ ਰਾਹੀਂ ਮਿਲੀ ਧਮਕੀ ਨੇ ਪੁਆ 'ਤੀਆਂ ਭਾਜੜਾਂ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +