Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:23:11 PM

  • section 144 imposed

    ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ...

  • dhanaula police station video

    ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ...

  • wedding parole

    ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ...

  • incident with aircraft

    ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਪਹੁੰਚੇ ਮੁੱਖ ਮੰਤਰੀ ਮਾਨ

CHANDIGARH News Punjabi(ਚੰਡੀਗੜ੍ਹ)

ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਪਹੁੰਚੇ ਮੁੱਖ ਮੰਤਰੀ ਮਾਨ

  • Updated: 26 Jul, 2022 10:58 AM
Chandigarh
tribute paid to martyrs on kargil victory day
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਕਾਰਗਿਲ ਵਿਜੇ ਦਿਵਸ ਦੀ 23ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਦੱਸ ਦੇਈਏ ਕਿ 1999 ਵਿੱਚ ਭਾਰਤ-ਪਾਕਿਸਤਾਨ ਵਿਚਾਲੇ 60 ਦਿਨਾਂ ਲਈ ਜੰਗ ਚੱਲੀ ਸੀ, ਜਿਸ ਵਿੱਚ ਭਾਰਤ ਨੂੰ ਜਿੱਤ ਹਾਸਲ ਹੋਈ ਸੀ ਅਤੇ ਭਾਰਤ ਵੱਲੋਂ ਕਾਰਗਿਲ ਜਿੱਤ ਲਿਆ ਗਿਆ ਸੀ। ਇਸ ਵਿੱਚ 500 ਵੱਧ ਫੌਜੀਆਂ ਨੂੰ ਸ਼ਹਾਦਤ ਹਾਸਲ ਹੋਈ ਸੀ, ਜਿਨ੍ਹਾਂ ਨੂੰ ਅੱਜ ਇਹ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ਼ਰਧਾਂਜਲੀ ਦੇਣ ਤੋਂ ਬਾਅਦ ਮਾਨ ਨੇ ਕਾਰਗਿਲ ਜੰਗ 'ਚ ਹਿੱਸਾ ਲੈਣ ਵਾਲੇ ਸਾਬਕਾ ਫੌਜੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਮਾਨ ਨੇ ਐੱਨ.ਸੀ.ਸੀ. ਦੇ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ। 

ਇਹ ਵੀ ਪੜ੍ਹੋ- ਭਾਜਪਾ ਆਗੂ ਦੇ ਪਰਿਵਾਰ ਦਾ 17 ਸਾਲਾਂ ਦਾ ਭਰੋਸਾ ਇੱਕੋ ਝਟਕੇ 'ਚ ਟੁੱਟਾ, ਨੌਕਰ ਦੇ ਵੱਡੇ ਕਾਰੇ ਨੇ ਉਡਾ ਛੱਡੇ ਹੋਸ਼

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਮੌਕੇ ਭਾਰਤੀ ਜਵਾਨਾਂ ਨੇ ਕਾਰਗਿਲ 'ਤੇ ਵਿਜੇ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਫੌਜ ਲਈ ਅਜਿਹੇ ਮੌਕੇ ਆਉਂਦੇ ਹੀ ਰਹਿੰਦੇ ਹਨ ਜਦੋਂ ਦੁਸ਼ਮਣ ਪੈਰ ਪਸਾਰਣ ਦੀ ਕੋਸ਼ਿਸ਼ ਕਰਦੇ ਹਨ ਅਤੇ ਫੌਜ ਵੱਲੋਂ ਬੜੀ ਬਹਾਦਰੀ ਨਾਲ ਉਨ੍ਹਾਂ ਦਾ ਸਾਹਮਣਾ ਕਰਦੇ ਹਨ। ਇਨ੍ਹਾਂ ਦੀ ਬਹਾਦਰੀ ਕਰਕੇ ਹੀ ਅਸੀਂ ਲੋਕ ਸੁਰੱਖਿਅਤ ਹਾਂ। ਇਸ ਲਈ ਅੱਜ ਦੇ ਦਿਨ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤਾ ਜਾਣਗੇ। ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਨਾਵਾਂ ਨੂੰ ਜ਼ਰੂਰ ਪੜ੍ਹਿਆ ਜਾਵੇ ਕਿਉਂਕਿ ਇਨ੍ਹਾਂ ਕਰਕੇ ਹੀ ਅਸੀਂ ਲੋਕ ਬਹਾਦਰੀ ਨਾਲ ਘੁੰਮਦੇ ਹਾਂ।  ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਅੱਜ ਬੁੱਢਾ ਨਾਲਾ ਰਿਨੌਵੇਸ਼ਨ ਪ੍ਰੋਜੈਕਟ ਦੇ ਸਬੰਧ 'ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸ਼ੇਖਾਵਤ ਨਾਲ ਦਿੱਲੀ ਦੌਰੇ ਦੌਰਾਨ ਮੁਲਾਕਾਤ ਕਰਨਗੇ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • CM Bhagwant Mann
  • War Memorial
  • Kargil Victory Day
  • tribute
  • martyrs
  • ਮੁੱਖ ਮੰਤਰੀ ਭਗਵੰਤ ਮਾਨ
  • ਵਾਰ ਮੈਮੋਰੀਅਲ
  • ਕਾਰਗਿਲ ਵਿਜੇ ਦਿਵਸ
  • ਸ਼ਹੀਦ
  • ਸ਼ਰਧਾਂਜਲੀ

ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕਿਆ ਸਿੱਖਿਆ ਵਿਭਾਗ, ਜਾਰੀ ਕੀਤੇ ਪੱਕੇ ਕਰਨ ਦੇ ਆਰਡਰ

NEXT STORY

Stories You May Like

  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • notice issued
    KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
  • kewal dhillon in war memorial
    ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • chandigarh serial killer monu gets life imprisonment for the third time
    ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
  • nagaland chief minister met amit shah
    ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • senior punjab ias officer on ed s radar
      ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ...
    • former ed officer niranjan singh joins   akali dal waris punjab de
      ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ...
    • final voter list released in chandigarh following sir
      ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ...
    • no job eligibility without a recognized diploma  highcourt
      ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • pu senate election results
      PU ਸੈਨੇਟ ਚੋਣ ਨਤੀਜਾ : ਐਫੀਲੀਏਟਿਡ ਆਰਟਸ ਕਾਲਜਾਂ ਤੋਂ 16 ਨਵੇਂ ਮੈਂਬਰ ਚੁਣੇ
    • youth death case
      ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ
    • traffic in kharar
      ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +