Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    11:17:05 AM

  • education crisis students birth certificates

    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ...

  • truck  car  collision  6 people

    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ...

  • 70 year old man dies in stray dog attack

    ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ...

  • gold and silver prices have picked up pace rates

    ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ , ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟ੍ਰਾਈਸਿਟੀ 'ਚ ਟਲੀ ਵੱਡੀ ਵਾਰਦਾਤ, ਡੀ. ਜੀ. ਪੀ. ਨੇ ਖੁਦ ਕੀਤਾ ਖ਼ੁਲਾਸਾ

PUNJAB News Punjabi(ਪੰਜਾਬ)

ਟ੍ਰਾਈਸਿਟੀ 'ਚ ਟਲੀ ਵੱਡੀ ਵਾਰਦਾਤ, ਡੀ. ਜੀ. ਪੀ. ਨੇ ਖੁਦ ਕੀਤਾ ਖ਼ੁਲਾਸਾ

  • Edited By Gurminder Singh,
  • Updated: 27 Nov, 2024 04:45 PM
Chandigarh
tricity  dgp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐੱਸਏਐੱਸ : ਇਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਐੱਸ. ਏ. ਐੱਸ. ਨਗਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ .32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐੱਸ.ਏ.ਐੱਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐੱਸ.ਏ.ਐੱਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸੂਬੇ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐੱਸ.ਏ.ਐੱਸ. ਨਗਰ ਵਿਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿਚ ਸਤੰਬਰ 2023 ਵਿਚ ਫਾਈਨਾਂਸਰ ਅਤੇ ਦਸੰਬਰ 2023 ਵਿਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ। ਡੀ. ਜੀ. ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਅਲਰਟ, ਜਾਰੀ ਹੋਈ ਐਡਵਾਈਜ਼ਰੀ

ਐੱਸ.ਏ.ਐੱਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਸ (ਐੱਸਐੱਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐੱਫ ਅਤੇ ਐੱਸਏਐੱਸ ਨਗਰ ਪੁਲਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਇਹ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐੱਸ.ਏ.ਐੱਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐੱਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਨੇਤਰਹੀਣ ਮਾਪਿਆਂ ਦਾ ਟੁੱਟਿਆ ਆਖਰੀ ਸਹਾਰਾ, ਵਿਆਹ ਤੋਂ ਕੁਝ ਦਿਨ ਪਹਿਲਾਂ 24 ਸਾਲਾ ਪੁੱਤ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Tricity
  • DGP
  • gangster
  • ਟ੍ਰਾਈਸਿਟੀ
  • ਡੀਜੀਪੀ
  • ਗੈਂਗਸਟਰ

ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਤਰੱਕੀ, DGP ਵੱਲੋਂ 18 ਪੁਲਸ ਅਧਿਕਾਰੀ ਸਨਮਾਨਤ

NEXT STORY

Stories You May Like

  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • big incident in punjab gym trainer shot
    ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
  • father son incident in patiala
    ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
  • big incident in jalandhar  two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • akali leader  punjab police
    ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sit sukhbir singh badal inquiry
      ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
    • major negligence at phagwara civil hospital
      ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ...
    • chirag paswan punjab stopped injured girl
      ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
    • major action taken in moga sadar police station grenade attack
      ਮੋਗਾ ਸਦਰ ਥਾਣਾ ਗ੍ਰੇਨੇਡ ਹਮਲੇ 'ਚ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਸਣੇ 13 ਪੁਲਸ...
    • sunpreet from jalandhar adorned the turban on pm modi s head
      ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
    • big incident in punjab
      ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ...
    • pinkoo tv shares special video on children s health
      ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
    • gang involved in copying via bluetooth device busted
      ਫਾਰਮੇਸੀ ਅਫ਼ਸਰਾਂ ਦੀ ਪ੍ਰੀਖਿਆ 'ਚ ਹਾਈ-ਟੈਕ ਨਕਲ! ਬਲੂਟੁੱਥ ਡਿਵਾਈਸਾਂ ਸਮੇਤ 11...
    • 6 accused arrested with heroin and illegal weapons
      ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • giani harpreet singh statement
      ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +