Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:59:30 PM

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਤਰੁਣ ਚੁੱਘ ਦੀ ਅਗਵਾਈ 'ਚ ਮਜੀਠਾ ਤੋਂ ਕੱਥੂਨੰਗਲ ਤੱਕ ਹਜ਼ਾਰਾਂ ਮੋਟਰਸਾਈਕਲਾਂ ’ਤੇ ਕੱਢੀ ਗਈ ਤਿਰੰਗਾ ਯਾਤਰਾ

PUNJAB News Punjabi(ਪੰਜਾਬ)

ਤਰੁਣ ਚੁੱਘ ਦੀ ਅਗਵਾਈ 'ਚ ਮਜੀਠਾ ਤੋਂ ਕੱਥੂਨੰਗਲ ਤੱਕ ਹਜ਼ਾਰਾਂ ਮੋਟਰਸਾਈਕਲਾਂ ’ਤੇ ਕੱਢੀ ਗਈ ਤਿਰੰਗਾ ਯਾਤਰਾ

  • Updated: 09 Aug, 2022 09:16 PM
Amritsar
tricolor yatra from majitha to kathunangal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਦੇਸ਼ ਦੀ ਆਜ਼ਾਦੀ ਦਾ ਅੰਮ੍ਰਿਤਮਈ ਤਿਉਹਾਰ ਮਨਾਉਣ ਦੀ ਲਹਿਰ ਪੰਜਾਬ ਦੇ ਪਿੰਡਾਂ ’ਚ ਪੁੱਜੀ। ਭਾਰਤ ਛੱਡੋ ਅੰਦੋਲਨ ਦੀ 80ਵੀਂ ਵਰ੍ਹੇਗੰਢ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮਜੀਠਾ 'ਚ ਆਜ਼ਾਦੀ ਦਾ ਅੰਮ੍ਰਿਤ ਉਤਸਵ ਮਨਾਉਣ ਲਈ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਚੁੱਘ ਦੀ ਅਗਵਾਈ 'ਚ ਹਜ਼ਾਰਾਂ ਮੋਟਰਸਾਈਕਲ ਸਵਾਰਾਂ ਦੀ ਰੈਲੀ ਨੇ ਮਜੀਠਾ ਤੋਂ ਕੱਥੂਨੰਗਲ ਤੱਕ 15 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਮੋਟਰਸਾਈਕਲ ਤਿਰੰਗਾ ਮਾਰਚ ਮਜੀਠਾ ਹਲਕੇ ਦੇ ਦੂਰ-ਦੁਰਾਡੇ ਪਿੰਡਾਂ 'ਚੋਂ ਹੁੰਦਾ ਹੋਇਆ ਸੜਕ ਦੇ ਦੋਵੇਂ ਪਾਸੇ ਖੜ੍ਹੇ ਹਜ਼ਾਰਾਂ ਦੀ ਗਿਣਤੀ ਵਿੱਚ ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਤਿਰੰਗਾ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ। ਚੁੱਘ ਨੇ ਨੌਜਵਾਨਾਂ ਨੂੰ ਮੋਟਰਸਾਈਕਲ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਘਰ-ਘਰ ਜਾ ਕੇ ਤਿਰੰਗਾ ਲਹਿਰਾਉਣ ਦੇ ਸੰਦੇਸ਼ ਨੂੰ ਦੇਸ਼-ਵਿਦੇਸ਼ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ।

ਖ਼ਬਰ ਇਹ ਵੀ : 'ਆਪ' MLA ਨੂੰ ਜਾਨੋਂ ਮਾਰਨ ਦੀ ਧਮਕੀ ਤਾਂ ਉਥੇ ਵਿਵਾਦਾਂ 'ਚ ਫਸੇ ਟਰਾਂਸਪੋਰਟ ਮੰਤਰੀ, ਪੜ੍ਹੋ TOP 10

PunjabKesari
 

PunjabKesari

ਚੁੱਘ ਨੇ ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਤਿਰੰਗੇ ਝੰਡੇ ਵੰਡੇ ਅਤੇ ਕਿਹਾ ਕਿ 13 ਤੋਂ 15 ਅਗਸਤ ਤੱਕ ਸਮੁੱਚੇ ਮਜੀਠਾ ਦੇ ਹਰ ਘਰ, ਦੁਕਾਨ ਤੇ ਖੇਤ-ਬਾੜੀ 'ਚ ਲਗਾਏ ਜਾਣਗੇ। ਕੱਥੂਨੰਗਲ ਪਹੁੰਚਣ ਤੋਂ ਬਾਅਦ ਉਹ ਏਸ਼ੀਆ ਦੇ ਦੇਸ਼ਾਂ ਦੇ ਯੋਗਾ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਨਵਨੀਤ ਕੌਰ ਨੂੰ ਸਨਮਾਨਿਤ ਕਰਨ ਲਈ ਉਨ੍ਹਾਂ ਦੇ ਪਿੰਡ ਪਹੁੰਚੇ। ''ਆਪਣੀ ਧੀ ਨੂੰ ਪੜ੍ਹਾਓ ਅਤੇ ਵੱਡਾ ਕਰੋ।'' ਇਸ ਦੀ ਮਿਸਾਲ ਨਵਨੀਤ ਕੌਰ ਖੁਦ ਸਾਬਤ ਕਰ ਰਹੀ ਹੈ। ਪੀ.ਐੱਮ. ਮੋਦੀ ਹਮੇਸ਼ਾ ਕਹਿੰਦੇ ਹਨ ਕਿ ਬੇਟੀ ਦੀ ਤਰੱਕੀ ਅਤੇ ਸਫਲਤਾ ਦੇਸ਼ ਦੀ ਤਰੱਕੀ ਤੇ ਸਫਲਤਾ ਹੈ।  ਬੇਟੀ ਦੀ ਤਰੱਕੀ ਅਤੇ ਕਾਮਯਾਬੀ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ। ਇਸ ਮੌਕੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਦੀਪ ਸਿੰਘ ਭੁੱਲਰ, ਚੰਦਰਸ਼ੇਖਰ ਸ਼ਰਮਾ, ਅਮਿਤ ਵਾਲਮੀਕੀ, ਜ਼ਿਲ੍ਹਾ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ, ਸੁਖਦੇਵ ਸਿੰਘ ਚਵਿੰਡਾ, ਪਰਮਜੀਤ ਪੰਮਾ, ਵਿਕਰਮ ਰੰਧਾਵਾ, ਉਦੇ ਕੁਮਾਰ, ਕਈ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਮੈਂਬਰ, ਮੰਡਲ ਪ੍ਰਧਾਨ ਆਦਿ ਆਗੂ ਸ਼ਾਮਲ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Amritsar
  • Tarun Chugh
  • Majitha
  • Kathunangal
  • Motorcycle
  • Tricolor Yatra
  • ਅੰਮ੍ਰਿਤਸਰ
  • ਤਰੁਣ ਚੁੱਘ
  • ਮਜੀਠਾ
  • ਕੱਥੂਨੰਗਲ
  • ਮੋਟਰਸਾਈਕਲ
  • ਤਿਰੰਗਾ ਯਾਤਰਾ

'ਆਪ' MLA ਨੂੰ ਜਾਨੋਂ ਮਾਰਨ ਦੀ ਧਮਕੀ ਤਾਂ ਉਥੇ ਵਿਵਾਦਾਂ 'ਚ ਫਸੇ ਟਰਾਂਸਪੋਰਟ ਮੰਤਰੀ, ਪੜ੍ਹੋ TOP 10

NEXT STORY

Stories You May Like

  • 70 crore women tarun chugh
    70 ਕਰੋੜ ਔਰਤਾਂ ਨਾਲ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਨੇ ਕੀਤਾ ਵਿਸ਼ਵਾਸਘਾਤ : ਤਰੁਣ ਚੁੱਘ
  • no family is safe in punjab  tarun chugh
    ਪੰਜਾਬ 'ਚ ਕੋਈ ਵੀ ਪਰਿਵਾਰ ਸੁਰੱਖਿਅਤ ਨਹੀਂ : ਤਰੁਣ ਚੁੱਘ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • tarun chugh welcomes aap leaders joining bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਤਰੁਣ ਚੁੱਘ ਨੇ ਕੀਤਾ ਸਵਾਗਤ
  • feticide of the rights of 70 crore women tarun chugh
    70 ਕਰੋੜ ਔਰਤਾਂ ਦੇ ਹੱਕਾਂ ਦੀ ਹੋਈ 'ਭਰੂਣ ਹੱਤਿਆ' : ਤਰੁਣ ਚੁੱਘ
  • unemployment in west bengal at its peak  tarun chugh
    ਪੱਛਮੀ ਬੰਗਾਲ 'ਚ ਬੇਰੁਜ਼ਗਾਰੀ ਸਿਖਰ 'ਤੇ, ਮਮਤਾ ਸਰਕਾਰ ਨੇ ਲੁਟੇਰਿਆਂ ਤੇ ਜਿਹਾਦੀਆਂ ਨੂੰ ਦਿੱਤੀ ਸ਼ਰਨ : ਤਰੁਣ ਚੁੱਘ
  • opposition committed historic betrayal of 70 crore women  tarun chugh
    ਵਿਰੋਧੀ ਧਿਰ ਨੇ 70 ਕਰੋੜ ਔਰਤਾਂ ਨਾਲ ਕੀਤਾ ਵਿਸ਼ਵਾਸਘਾਤ: ਤਰੁਣ ਚੁੱਘ
  • tarun chugh lashes out at kharge for his remarks against pm modi
    PM ਮੋਦੀ ਵਿਰੁੱਧ ਟਿੱਪਣੀ ਕਰਨ 'ਤੇ ਤਰੁਣ ਚੁੱਘ ਨੇ ਖੜਗੇ ਨੂੰ ਘੇਰਿਆ
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritpal to appear before judicial magistrate via video conferencing
      ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ, 2 ਮਈ ਨੂੰ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • youth dies in road accident at hallomajra light point
      ਹੱਲੋਮਾਜਰਾ ਲਾਈਟ ਪੁਆਇੰਟ ’ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
    • major incident near hotel club cabana in jalandhar
      ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
    • fraud case
      ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
    • union minister jp nadda reaches chandigarh
      ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ...
    • punjab police asi
      ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ! ਡਿਊਟੀ ਦੌਰਾਨ ਦਰਦਨਾਕ ਮੌਤ; ਹੋਸ਼...
    • attempted major incident at famous electronics shop
      ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +