Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    11:09:39 AM

  • amritdhari sikh from pathankot in saudi arabia

    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ...

  • immigration policy

    ਆਸਟ੍ਰੇਲੀਆ ਨੇ ਇਮੀਗ੍ਰੇਸ਼ਨ ਨੀਤੀ ਕੀਤੀ ਸਖ਼ਤ !...

  • highcourt  s major ruling on withholding pension and gratuity

    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ...

  • elderly man dies from generator fumes in amritsar

    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ 'ਮਾਲਵਾ ਸਰਪੰਚ ਡਾਇਰੈਕਟਰੀ' ਜਾਰੀ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ 'ਮਾਲਵਾ ਸਰਪੰਚ ਡਾਇਰੈਕਟਰੀ' ਜਾਰੀ

  • Edited By Babita,
  • Updated: 19 Sep, 2019 08:55 AM
Chandigarh
tripat rajinder singh bajwa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ  ਇੱਥੇ ਪੰਜਾਬ ਭਵਨ ਵਿਖੇ 'ਮਾਲਵਾ ਸਰਪੰਚ ਡਾਇਰੈਕਟਰੀ' ਨੂੰ ਜਾਰੀ ਕਰਨ ਦੀ ਰਸਮ ਅਦਾ ਕੀਤੀ। ਇਸ ਡਾਇਰੈਕਟਰੀ 'ਚ ਮਾਲਵੇ ਦੇ 7 ਜ਼ਿਲਿਆਂ ਦੇ ਪਿੰਡਾਂ ਦੇ ਸਰਪੰਚਾਂ ਦੇ ਨਾਮ, ਪਿਤਾ ਦਾ ਨਾਮ, ਤਸਵੀਰ, ਮੋਬਾਈਲ ਨੰਬਰ, ਵਿਧਾਨ ਸਭਾ ਹਲਕਾ ਅਤੇ ਪੁਲਸ ਥਾਣਿਆ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਡਾਇਰੈਕਟਰ ਉੱਘੇ ਸਮਾਜ ਸੇਵੀ ਗੋਰਾ ਸੰਧੂ ਖੁਰਦ ਵਲੋਂ ਤਿਆਰ ਕੀਤੀ ਗਈ ਹੈ।
ਇਸ ਮੌਕੇ ਤ੍ਰਿਪਤ ਬਾਜਵਾ ਨੇ ਐਲਾਨ ਕੀਤਾ ਕਿ ਜਲਦ ਹੀ ਪੇਂਡੂ ਵਿਕਾਸ ਵਿਭਾਗ ਵਲੋਂ ਸੂਬੇ ਦੇ ਜ਼ਿਲਾ ਪ੍ਰੀਸ਼ਦ ਮੈਂਬਰਾਂ, ਬਲਕਾ ਸੰਪਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਦੀ ਆਨਲਾਈਨ ਡਾਰੈਕਟਰ ਵਿਭਾਗ ਦੀ ਵੈਬਸਾਈਟ 'ਤੇ ਉਪਲੱਬਧ ਕਰਵਾਈ ਜਾਵੇਗੀ। ਇਸ ਸਬੰਧੀ ਉਨ੍ਹਾਂ ਮੌਕੇ 'ਤੇ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਗੋਰਾ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਜੋੜਨ ਲਈ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਨਾਲ ਹੀ ਇਸ ਡਾਇਰੈਕਟਰੀ ਦੇ ਅਗਲੇ ਅੰਕ ਵਿਚ ਪੂਰੇ ਪੰਜਾਬ ਦੇ ਸਰਪੰਚਾ ਦੇ ਵੇਰਵੇ ਇਕੱਠੇ ਕਰਕੇ ਛਾਪਣ ਲਈ ਵੀ ਗੋਰਾ ਸੰਧੂ ਅਤੇ ਉਸ ਦੇ ਸਾਥੀਆਂ ਨੂੰ ਹੱਲਾਸ਼ੇਰੀ ਦਿੱਤੀ।
ਡਾਇਰੈਕਟਰੀ ਦੇ ਸੰਪਾਦਕ ਸ. ਗੋਰਾ ਸੰਧੂ ਖੁਰਦ ਨੇ ਦੱਸਿਆ ਕਿ ਇਸ ਡਾਰੈਕਟਰੀ 'ਚ ਪੰਜਾਬ ਦੇ ਮਾਲਵਾ ਖੇਤਰ ਦੇ 7 ਜ਼ਿਲਿਆਂ ਸੰਗਰੂਰ, ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਬਰਨਾਲਾ, ਮੋਗਾ ਅਤੇ ਮਾਨਸਾ ਜ਼ਿਲਿਆਂ ਦੇ ਸਰਪੰਚਾ ਦੇ ਵੇਰਵੇ ਫੋਟੋ ਸਮੇਤ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਡਾਇਰੈਕਟਰ 7 ਜ਼ਿਲਿਆਂ ਦੇ ਪਿੰਡਾਂ ਨੂੰ ਆਪਸ 'ਚ ਜੋੜਨ ਦਾ ਕੰਮ ਕਰੇਗੀ ਅਤੇ ਕਿਸੇ ਵੀ ਸਮੇਂ ਲੋੜ ਪੈਣ 'ਤੇ ਕੋਈ ਵੀ ਸਰਪੰਚ ਇਸ ਡਾਇਰੈਕਟਰ ਦੀ ਮਦਦ ਨਾਲ ਕਿਸੇ ਨਾਲ ਵੀ ਆਸਾਨੀ ਨਾਲ ਸੰਪਰਕ ਕਰ ਸਕੇਗਾ।

  • Tripat Rajinder Singh Bajwa
  • Malwa Sarpanch Directory
  • Punjab
  • ਤ੍ਰਿਪਤ ਰਜਿੰਦਰ ਸਿੰਘ ਬਾਜਵਾ
  • ਮਾਲਵਾ ਸਰਪੰਚ ਡਾਇਰੈਕਟਰੀ
  • ਪੰਜਾਬ

ਅੰਮ੍ਰਿਤਸਰ 'ਚ 3 ਨੌਜਵਾਨਾਂ ਨੇ ਸ਼ਰੇਆਮ ਕੁੱਟਿਆ ਪੁਲਸ ਮੁਲਾਜ਼ਮ

NEXT STORY

Stories You May Like

  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • rapid gunfire at the home of the former sarpanch s brother
    ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ
  • notice issued
    KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
  • former sarpanch avtar singh
    ਫਰਿਜ਼ਨੋ ਨਿਵਾਸੀ ਸਾਬਕਾ ਸਰਪੰਚ ਅਵਤਾਰ ਸਿੰਘ ਦਾ 87 ਸਾਲ ਦੀ ਉਮਰ 'ਚ ਦਿਹਾਂਤ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three thieves arrested
      ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ,...
    • surprise checks conducted at hotels and guest houses
      ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
    • easy registration  fails again
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
    • the congress staged a protest in front of the powercom office
      ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
    • drugs department raids dilkusha market
      ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
    • punjab politics news
      ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ ਬਾਦਲ ਪਰਿਵਾਰ ਦਾ ਬੇਹੱਦ...
    • formation of manifesto committee for 2027 elections by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਗਠਨ
    • paramjit sarna should stop inciting the youth for political gain
      ਸਿਆਸੀ ਫ਼ਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ ਪਰਮਜੀਤ ਸਰਨਾ : ਕਾਲਕਾ,...
    • heavy rain four days in punjab storm warning issued
      ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
    • jalalabad police station grenade attack punjab police
      ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +