Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    6:34:13 PM

  • canada permanent residency rules

    Canada ਬਦਲਣ ਜਾ ਰਿਹੈ PR ਨਿਯਮ, ਜਾਣੋ ਭਾਰਤੀਆਂ...

  • latest weather of punjab  storm and heavy rain will come

    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ...

  • gold price down  know the prices of 24k 22k 14k

    ਜੂਨ ਦੇ ਆਖ਼ਰੀ ਦਿਨ ਟੁੱਟਿਆ ਸੋਨਾ, ਜਾਣੋ...

  • digital city digital plate qr code indore

    ਇਸ ਸ਼ਹਿਰ ਲਈ ਹੋ ਗਿਆ ਵੱਡਾ ਐਲਾਨ, ਪ੍ਰਸ਼ਾਸਨ ਚੁੱਕਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼

PUNJAB News Punjabi(ਪੰਜਾਬ)

ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼

  • Edited By Shivani Attri,
  • Updated: 21 Oct, 2023 12:30 PM
Jalandhar
triple murder case solved in jalandhar boy arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ)- ਲਾਂਬੜਾ ਦੇ ਟਾਵਰ ਇਨਕਲੇਵ ਫੇਜ਼-3 ’ਚ ਜਾਇਦਾਦ ਖ਼ਾਤਰ ਆਪਣੇ ਮਾਤਾ-ਪਿਤਾ ਅਤੇ ਭਰਾ ਦਾ ਕਤਲ ਕਰਨ ਵਾਲੇ ਕਲਯੁਗੀ ਪੁੱਤਰ ਨੂੰ ਗ੍ਰਿਫ਼ਤਾਰ ਕਰਕੇ ਪੁਲਸ ਨੇ ਉਸ ਨੂੰ 3 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਈ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ ਹਨ। ਉਸ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਉਸ ਨੇ ਆਪਣੇ ਪਿਤਾ ’ਤੇ 5 ਗੋਲ਼ੀਆਂ ਚਲਾਈਆਂ। ਦੋਵਾਂ ਵਿਚਕਾਰ ਹੱਥੋਪਾਈ ਹੋਈ ਅਤੇ ਫਿਰ ਪੰਜਾਂ ਫਾਇਰ ਨਾਲ ਪਿਤਾ ਦੀ ਮੌਤ ਹੋ ਗਈ।

ਉਹ ਅੱਧੇ ਘੰਟੇ ਤਕ ਆਪਣੀ ਮਾਂ ਅਤੇ ਭਰਾ ਦੀ ਉਡੀਕ ਕਰਦਾ ਰਿਹਾ, ਜਿਨ੍ਹਾਂ ਨੂੰ ਗੋਲ਼ੀ ਮਾਰਨ ਤੋਂ ਬਾਅਦ ਘਰ ਨੂੰ ਅੱਗ ਲਾਉਣ ਦੀ ਨੀਅਤ ਨਾਲ ਗੈਸ ਸਿਲੰਡਰ ਦੀ ਸਪਲਾਈ ਚਾਲੂ ਕੀਤੀ, ਮੋਮਬੱਤੀ ਜਗਾਈ। ਘਰ ਦੇ ਬਾਹਰ ਦੁਕਾਨ ਤੋਂ ਐਨਰਜੀ ਡਰਿੰਕ ਪੀਣ ਚਲਾ ਗਿਆ ਅਤੇ ਫਿਰ ‘ਫੁਕਰੇ’ ਫਿਲਮ ਵੇਖਣ ਚਲਾ ਗਿਆ, ਜਦੋਂ ਉਹ ਵਾਪਸ ਆਇਆ ਤਾਂ ਉਸ ਨੇ ਸੈਲੂਨ ਤੋਂ ਆਪਣੇ ਵਾਲ ਕਟਵਾਏ ਅਤੇ ਇਸੇ ਦੌਰਾਨ ਉਹ ਪੁਲਸ ਦੇ ਹੱਥੇ ਚੜ੍ਹ ਗਿਆ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਹੈ। ਤਲਾਸ਼ੀ ਲੈਣ ’ਤੇ ਉਸ ਕੋਲੋਂ ਕਤਲ ਲਈ ਵਰਤੀ ਗਈ ਲਾਇਸੈਂਸੀ ਰਾਈਫਲ ਅਤੇ ਚੱਲੇ ਹੋਏ ਕਾਰਤੂਸ ਸਮੇਤ 2 ਹਥਿਆਰ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ 3 ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ। ਹੁਣ ਤੱਕ ਕੀਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਆਪਣੇ ਪਿਤਾ ਜਗਬੀਰ ਸਿੰਘ, ਮਾਤਾ ਅੰਮ੍ਰਿਤਪਾਲ ਕੌਰ ਅਤੇ ਭਰਾ ਗਗਨਦੀਪ ਸਿੰਘ ਨਾਲ ਜਾਇਦਾਦ ਆਪਣੇ ਨਾਂ ਕਰਵਾਉਣ ਦੀ ਗੱਲ ਕਰਦਾ ਸੀ ਪਰ ਕਿਸੇ ਨੇ ਉਸ ਵੱਲ ਧਿਆਨ ਨਹੀਂ ਦਿੱਤਾ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਤੀਹਰੇ ਕਤਲ ਕਾਂਡ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਇਸ ਵਿਵਾਦ ਕਾਰਨ ਉਨ੍ਹਾਂ ਦਾ ਥਾਣਾ ਲਾਂਬੜਾ ’ਚ ਰਾਜ਼ੀਨਾਮਾ ਵੀ ਹੋਇਆ ਸੀ, ਜਦੋਂ ਵੀ ਉਹ ਜਾਇਦਾਦ ਦੀ ਗੱਲ ਕਰਦਾ ਸੀ ਤਾਂ ਘਰ ’ਚ ਝਗੜਾ ਸ਼ੁਰੂ ਹੋ ਜਾਂਦਾ ਸੀ। ਇਸ ਤੋਂ ਗੁੱਸੇ ’ਚ ਆ ਕੇ ਵੀਰਵਾਰ ਦੁਪਹਿਰ 2 ਵਜੇ ਜਦੋਂ ਉਸ ਦਾ ਪਿਤਾ ਜਗਬੀਰ ਸਿੰਘ ਘਰ ’ਚ ਇਕੱਲਾ ਸੀ ਤਾਂ ਉਸ ਨੇ ਰਾਈਫਲ ਤੋਂ ਆਪਣੇ ਪਿਤਾ ’ਤੇ 2 ਵਾਰ ਫਾਇਰ ਕੀਤੇ ਪਰ ਇਸ ਨਾਲ ਉਨ੍ਹਾਂ ਦੀ ਮੌਤ ਨਹੀਂ ਹੋਈ, ਜਿਸ ਕਾਰਨ ਦੋਵਾਂ ਵਿਚਾਲੇ ਹੱਥੋਪਾਈ ਹੋਈ। 2 ਹੋਰ ਗੋਲ਼ੀਆਂ ਚਲਾਉਣ ਤੋਂ ਬਾਅਦ ਵੀ ਉਹ ਨਹੀਂ ਮਰਿਆ ਪਰ 5ਵੀਂ ਗੋਲ਼ੀ ਲੱਗਣ ਤੋਂ ਬਾਅਦ ਉਹ ਆਪਣੇ ਪਿਤਾ ਨਾਲ ਲੜਦਾ ਰਿਹਾ ਅਤੇ 8 ਮਿੰਟ ਬਾਅਦ ਉਸ ਦੇ ਪਿਤਾ ਦੀ ਮੌਤ ਹੋ ਗਈ। ਉਹ ਕਰੀਬ ਅੱਧਾ ਘੰਟਾ ਘਰ ’ਚ ਹੀ ਰਿਹਾ ਅਤੇ ਆਪਣੀ ਮਾਂ ਅੰਮ੍ਰਿਤਪਾਲ ਕੌਰ ਅਤੇ ਭਰਾ ਗਗਨਦੀਪ ਸਿੰਘ ਦੀ ਉਡੀਕ ਕਰਨ ਲੱਗਾ।

PunjabKesari

ਜਿਵੇਂ ਹੀ ਉਸ ਦੀ ਮਾਂ ਨੇ ਘਰ ਦੇ ਅੰਦਰ ਆ ਕੇ ਜਗਬੀਰ ਸਿੰਘ ਦੀ ਲਾਸ਼ ਵੇਖੀ ਤਾਂ ਉਸੇ ਸਮੇਂ ਗੋਲ਼ੀਆਂ ਚਲਾ ਕੇ ਉਸ ਨੇ ਆਪਣੀ ਮਾਂ ਦਾ ਵੀ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਆਪਣੇ ਭਰਾ ਨੂੰ ਵੀ ਗੋਲ਼ੀ ਮਾਰ ਦਿੱਤੀ। ਮੁਲਜ਼ਮ ਨੇ ਮੰਨਿਆ ਕਿ ਉਸ ਨੇ ਰਸੋਈ ’ਚ ਜਾ ਕੇ ਚੁੱਲ੍ਹੇ ਤੋਂ ਗੈਸ ਦੀ ਸਪਲਾਈ ਚਾਲੂ ਕਰ ਦਿੱਤੀ। ਉਸ ਨੇ ਕਿਸੇ ਫ਼ਿਲਮ ’ਚ ਵੇਖਿਆ ਸੀ ਕਿ ਗੈਸ ਚਾਲੂ ਕਰਨ ਅਤੇ ਮੋਮਬੱਤੀ ਜਗਾਉਣ ਦੇ ਕੁਝ ਸਮੇਂ ਬਾਅਦ ਘਰ ’ਚ ਧਮਾਕਾ ਹੋ ਜਾਂਦਾ ਹੈ। ਉਸ ਨੇ ਵੀ ਅਜਿਹਾ ਹੀ ਕੀਤਾ।

PunjabKesari

ਇਹ ਵੀ ਪੜ੍ਹੋ:ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਪਰਿਵਾਰ, ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ

ਸੂਚਨਾ ਮਿਲਣ ’ਤੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ, ਐੱਸ. ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ. ਐੱਸ. ਪੀ. ਬਲਵੀਰ ਸਿੰਘ ਅਤੇ ਲਾਂਬੜਾ ਥਾਣੇ ਦੇ ਐੱਸ. ਐੱਚ. ਓ. ਅਮਨ ਸੈਣੀ ਮੌਕੇ ’ਤੇ ਪੁੱਜੇ। ਘਰ ’ਚ ਗੈਸ ਦੀ ਬਦਬੂ ਆਉਣ ’ਤੇ ਉਨ੍ਹਾਂ ਗੈਸ ਬੰਦ ਕਰ ਦਿੱਤੀ, ਜਦੋਂ ਜਗਬੀਰ ਸਿੰਘ ਦੇ ਭਰਾ ਰਘੁਵੀਰ ਸਿੰਘ ਨੇ ਆਪਣੇ ਭਤੀਜੇ ਹਰਪ੍ਰੀਤ ਸਿੰਘ ’ਤੇ ਕਤਲ ਦਾ ਸ਼ੱਕ ਜਤਾਇਆ ਤਾਂ ਐੱਸ. ਐੱਸ. ਪੀ. ਭੁੱਲਰ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਕੁਝ ਹੀ ਦੇਰ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸ. ਐੱਸ. ਪੀ. ਭੁੱਲਰ ਨੇ ਕਿਹਾ ਕਿ ਇਸ ਤੀਹਰੇ ਕਤਲ ਕਾਂਡ ’ਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਨਹੀਂ ਆਈ ਹੈ ਪਰ ਫਿਰ ਵੀ ਹਰ ਪਹਿਲੂ ਤੋਂ ਜਾਂਚ ਜਾਰੀ ਹੈ। ਪੁਲਸ ਨੇ ਰਘੁਵੀਰ ਸਿੰਘ ਦੇ ਬਿਆਨਾਂ ’ਤੇ ਹਰਪ੍ਰੀਤ ਸਿੰਘ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

PunjabKesari

ਦੋਸ਼ੀ ਨੇ ਕਿਹਾ: ਪਿਤਾ ਪਤਨੀ ਦੇ ਕੱਪੜਿਆਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ
ਪੁਲਸ ਪੁੱਛਗਿੱਛ ਦੌਰਾਨ ਕਤਲ ਦਾ ਮੁੱਖ ਕਾਰਨ ਪ੍ਰਾਪਰਟੀ ਐਂਗਲ ਸੀ ਪਰ ਸੂਤਰਾਂ ਦੀ ਮੰਨੀਏ ਤਾਂ ਦੋਸ਼ੀ ਹਰਪ੍ਰੀਤ ਸਿੰਘ ਨੇ ਪੁਲਸ ਨੂੰ ਆਪਣਾ ਪੱਖ ਦੱਸਦੇ ਹੋਏ ਦੱਸਿਆ ਕਿ ਉਸ ਦਾ ਪਿਤਾ ਉਸ ਦੀ ਪਤਨੀ ਦੇ ਕੱਪੜਿਆਂ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ, ਜਿਸ ਕਾਰਨ ਘਰ ’ਚ ਵਿਵਾਦ ਸ਼ੁਰੂ ਹੋਇਆ। ਹਰਪ੍ਰੀਤ ਨੇ ਇਹ ਵੀ ਦੱਸਿਆ ਕਿ ਉਸ ਦੇ ਪਿਓ ਅਤੇ ਭਰਾ ਵੱਲੋਂ ਉਸ ਦੀ ਪਤਨੀ 'ਤੇ ਗਲਤ ਨਜ਼ਰ ਵੀ ਰੱਖੀ ਜਾ ਰਹੀ ਸੀ। ਹਰਪ੍ਰੀਤ ਨੇ ਵੱਡਾ ਖ਼ੁਲਾਸਾ ਕੀਤਾ ਕਿ ਜਗਬੀਰ ਸਿੰਘ ਉਸ ਦੀ ਪਤਨੀ ਨੂੰ ਸੈਕਸਸੁਅਲ ਰਿਲੇਸ਼ਨ ਬਣਾਉਣ ਲਈ ਵੀ ਕਹਿੰਦਾ ਸੀ।  ਇਸ ਤੋਂ ਬਾਅਦ ਉਹ ਵੱਖ ਹੋਣ ਲਈ ਜਾਇਦਾਦ ਦੀ ਮੰਗ ਕਰਨ ਲੱਗਾ, ਜਦੋਂ ਉਸ ਨੇ ਜਾਇਦਾਦ ਮੰਗੀ ਤਾਂ ਕਿਸੇ ਨੇ ਉਸ ਦਾ ਸਾਥ ਨਹੀਂ ਦਿੱਤਾ, ਜਿਸ ਕਾਰਨ ਉਸ ਨੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਸ਼ੁੱਕਰਵਾਰ ਨੂੰ ਜਗਬੀਰ ਸਿੰਘ, ਅਮਰਜੀਤ ਕੌਰ ਅਤੇ ਗਗਨਦੀਪ ਸਿੰਘ ਦੀਆਂ ਲਾਸ਼ਾਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ: ਅਸਲਾ ਰੱਖਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਹੁਣ ਸੌਖਾ ਨਹੀਂ ਬਣੇਗਾ ਨਵਾਂ ਆਰਮਜ਼ ਲਾਇਸੈਂਸ, ਨਵੇਂ ਹੁਕਮ ਜਾਰੀ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • triple murder case
  • solved
  • jalandhar
  • boy arrested
  • ਮਾਂ ਪਿਓ
  • ਭਰਾ
  • ਕਤਲ
  • ਵੱਡੇ ਰਾਜ਼

ਬਰਲਟਨ ਪਾਰਕ ’ਚ ਪਟਾਕਾ ਲਗਾਉਣ ਵਾਲਿਆਂ ਲਈ ਅਹਿਮ ਖ਼ਬਰ, 20 ਦੁਕਾਨਾਂ ’ਤੇ ਵਿਕ ਸਕਣਗੇ ਪਟਾਕੇ

NEXT STORY

Stories You May Like

  • suicide committed by a young man who was married 2 months ago in jalandhar
    ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਪਤਨੀ ਬਾਰੇ ਖੋਲ੍ਹੇ ਵੱਡੇ ਰਾਜ਼
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
  • man who beat his parents shot dead
    ਮਾਂ-ਪਿਓ ਦੀ ਕੁੱਟਮਾਰ ਕਰਨ ਵਾਲੇ ਦਾ ਗੋਲ਼ੀ ਮਾਰ ਕਰ'ਤਾ ਕਤਲ
  • raja raghuvanshi  s brother revealed secrets to the media
    ਨਵਾਂ ਖੁਲਾਸਾ ; ਰਾਜਾ ਰਘੂਵੰਸ਼ੀ ਦੇ ਭਰਾ ਨੇ ਮੀਡੀਆ ਦੇ ਸਾਹਮਣੇ ਰਾਜ਼ ਖੋਲ੍ਹੇ
  • brother sister matchstick police
    ਭਰਾ ਨੇ ਭੈਣ ਦਾ ਕੁਹਾੜੀ ਮਾਰ ਕੀਤਾ ਕਤਲ, ਮਾਚਿਸ ਨੂੰ ਲੈ ਕੇ ਹੋਇਆ ਸੀ ਝਗੜਾ
  • case of youth shot dead solved
    ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ ਮਾਮੇ ਦੇ ਮੁੰਡੇ ਦਾ ਗੋਲ਼ੀਆਂ ਮਾਰ ਕੀਤਾ ਕਤਲ, ਪੁਲਸ ਨੇ ਕੀਤੇ ਖ਼ੁਲਾਸੇ
  • mother and son arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ ਕਾਰਵਾਈ ਦੀ ਤਲਵਾਰ
  • latest weather of punjab  storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
  • transporter  s employees set fire to junk
    ਕੋਰੋਨਾ ਤੋਂ ਵੀ ਸਬਕ ਨਹੀਂ ਲੈਂਦੇ ਅਜਿਹੇ ਲੋਕ, ਕਬਾੜ ਨੂੰ ਲਾਈ ਟਰਾਂਸਪੋਰਟਰ ਦੇ...
  • hooliganism in front of central town gurdwara in broad daylight
    ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
  • 114 drug smugglers arrested on 120th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 120ਵੇਂ ਦਿਨ 114 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਪੰਜਾਬ ਦੀਆਂ ਖਬਰਾਂ
    • big revelation in the case of firing at the house of nri brothers
      Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
    • vigilance punjab health workers
      ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ, ਇਨ੍ਹਾਂ ਵੱਡੇ ਅਫ਼ਸਰਾਂ 'ਤੇ ਹੋ ਗਿਆ ਐਕਸ਼ਨ
    • missing punjab farmer reaches pakistan
      ਪਾਕਿਸਤਾਨ ਪੁੱਜਿਆ ਪੰਜਾਬ ਦਾ ਲਾਪਤਾ ਕਿਸਾਨ, ਪਾਕਿ ਰੇਂਜਰਸ ਨੇ BSF ਨੂੰ ਕੀਤੀ...
    • accident in ludhiana
      ਓਵਰਸਪੀਡ ਕ੍ਰੇਟਾ ਅਤੇ ਸਵਿਫਟ ਵਿਚਾਲੇ ਭਿਆਨਕ ਟੱਕਰ, ਡਾਕਟਰ ਦੀ ਹੋਈ ਮੌਤ
    • high court order
      ਬਿਨਾ ਤਲਾਕ ਦੇ ਦੋ ਵਿਆਹ ਹੋਣ 'ਤੇ ਕਿਸ ਪਤਨੀ ਨੂੰ ਮਿਲੇਗੀ ਨੌਕਰੀ? ਪੜ੍ਹੋ ਹਾਈ...
    • thief and fraud group
      ਨਕਲੀ ਕਾਗਜ਼ ਬਣਾ ਕੇ ਵੇਚੀਆਂ ਜਾ ਰਹੀਆਂ ਚੋਰੀ ਦੀਆਂ ਗੱਡੀਆਂ, ਪੰਜਾਬ ਪੁਲਸ ਵੱਲੋਂ...
    • people visiting sukhna lake should be careful
      Sukhna Lake 'ਤੇ ਘੁੰਮਣ ਵਾਲੇ ਸਾਵਧਾਨ! ਇਹ ਵੀਡੀਓ ਦੇਖ ਦਹਿਲ ਜਾਵੇਗਾ ਦਿਲ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • punjab schools  holidays  education department
      ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ
    • dsp harwinder singh khehra
      ਅਧਿਆਪਕ ਦੀ ਜਾਨ ਬਚਾਉਣ ਲਈ DSP ਨੇ ਨਹਿਰ 'ਚ ਮਾਰੀ ਛਾਲ, ਹੋਵੇਗਾ ਸਨਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +