Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    2:46:28 PM

  • punjabi in canada

    ਕੈਨੇਡਾ ਸਰਕਾਰ ਦੇ ਇਕ ਫ਼ੈਸਲੇ ਨੇ ਤੋੜ'ਤਾ...

  • plane debris found

    74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ...

  • double murder in punjab

    ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ...

  • jammu and kashmir  terrorist  policeman  death  lal chowk

    J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਟਰੱਕ ਡਰਾਈਵਰ ਕਤਲਕਾਂਡ ਮਾਮਲੇ 'ਚ 24 ਘੰਟੇ ਬਾਅਦ ਵੀ ਪੁਲਸ ਦੇ ਹੱਥ ਖਾਲੀ

PUNJAB News Punjabi(ਪੰਜਾਬ)

ਟਰੱਕ ਡਰਾਈਵਰ ਕਤਲਕਾਂਡ ਮਾਮਲੇ 'ਚ 24 ਘੰਟੇ ਬਾਅਦ ਵੀ ਪੁਲਸ ਦੇ ਹੱਥ ਖਾਲੀ

  • Edited By Babita,
  • Updated: 08 Apr, 2021 02:00 PM
Ludhiana
truck driver murder
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ  (ਜ.ਬ.) : ਟਰੱਕ ਡਰਾਈਵਰ ਕਤਲਕਾਂਡ ਦੇ ਕੇਸ ’ਚ 24 ਘੰਟੇ ਬੀਤ ਜਾਣ ਦੇ ਬਾਵਜੂਦ ਪੁਲਸ ਦੇ ਹੱਥ ਹੁਣ ਤੱਕ ਕੋਈ ਠੋਸ ਸੁਰਾਗ ਨਹੀਂ ਲੱਗਾ। ਕੇਸ ਦੀ ਜਾਂਚ ਸਲੇਮ ਟਾਬਰੀ ਪੁਲਸ ਦੇ ਨਾਲ-ਨਾਲ ਅਪਰਾਧ ਸ਼ਾਖਾ ਵੀ ਕਰ ਰਹੀ ਹੈ, ਜਿਸ ਵਿਚ ਇਕ ਤੋਂ ਵੱਧ ਕੇ ਇਕ ਤਜ਼ਰਬੇਕਾਰ ਪੁਲਸ ਅਧਿਕਾਰੀ ਹਨ। ਡੀ. ਸੀ. ਪੀ. ਡਿਟੈਕਟਿਵ ਸਿਮਰਤਪਾਲ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਕੇਸ ਦੀ ਜਾਂਚ ਜਾਰੀ ਹੈ। ਸਫ਼ਲਤਾ ਮਿਲਣ ’ਤੇ ਪੁਲਸ ਖ਼ੁਦ ਮੀਡੀਆ ਨਾਲ ਜਾਣਕਾਰੀ ਸਾਂਝੀ ਕਰੇਗੀ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਬੁਰੀ ਹਾਲਤ ਵਿਚ 32 ਸਾਲਾ ਟਰੱਕ ਡਰਾਈਵਰ ਹਰਪ੍ਰੀਤ ਸਿੰਘ ਉਰਫ਼ ਹੈਪੀ ਦੀ ਲਾਸ਼ ਉਸ ਦੇ ਟਰੱਕ ਵਿਚ ਐਲਡੀਕੋ ਕਾਲੋਨੀ ਕੋਲ ਸਰਵਿਸ ਲੇਨ ’ਤੇ ਮਿਲੀ ਸੀ, ਜਿਸ ਦੀ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਸੀ।

ਪੁਲਸ ਸੂਤਰਾਂ ਨੇ ਦੱਸਿਆ ਕਿ ਕਤਲ ਦਾ ਸੁਰਾਗ ਲਗਾਉਣ ਲਈ ਫੋਕਲ ਪੁਆਇੰਟ ਤੋਂ ਲੈ ਕੇ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚੈੱਕ ਕਰਨ ਲਈ ਕਈ ਟੀਮਾਂ ਲੱਗੀਆਂ ਹੋਈਆਂ ਹਨ। ਹੁਣ ਤੱਕ ਕੀਤੀ ਗਈ ਛਾਣਬੀਣ ਵਿਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਪਹਿਲਾਂ ਜ਼ਿਆਦਾ ਸਮਾਂ ਹੈਪੀ ਦਾ ਟਰੱਕ ਜੋਧੇਵਾਲ ਇਲਾਕੇ ’ਚ ਦਿਖਾਈ ਦਿੱਤਾ। ਹੈਪੀ ਨਵਾਂਸ਼ਹਿਰ ਦੇ ਬਲਾਚੌਰ ਦੇ ਪਿੰਡ ਝਾਂਗੜੀਆਂ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਉਰਫ਼ ਨਿਸ਼ਾ ਮੁਤਾਬਕ ਉਸ ਦਾ ਪਤੀ 3 ਅਪ੍ਰੈਲ ਦੀ ਸ਼ਾਮ ਤੋਂ ਲਾਪਤਾ ਸੀ। ਪੁਲਸ ਨੇ ਇਸ ਸਬੰਧੀ ਮ੍ਰਿਤਕ ਦੇ ਭਰਾ ਹਰਨੀਤ ਸਿੰਘ ਉਰਫ ਲਾਡੀ ਦੀ ਸ਼ਿਕਾਇਤ ’ਤੇ ਅਣਪਛਾਤੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।
ਸਾਥੀ ਤੋਂ ਕੀਤੀ ਜਾ ਰਹੀ ਪੁੱਛਗਿੱਛ
ਪੁਲਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਇਕ ਸਾਥੀ ਕੀਪਾ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਉਹ ਗੋਬਿੰਦਗੜ੍ਹ ਦਾ ਰਹਿਣ ਵਾਲਾ ਹੈ। ਕਾਲ ਡਿਟੇਲ ਵਿਚ ਉਸ ਦੀ ਮ੍ਰਿਤਕ ਦੀ ਇਕ ਰਿਸ਼ਤੇਦਾਰ ਔਰਤ ਦੇ ਮੋਬਾਇਲ ’ਤੇ ਕਈ ਵਾਰ ਗੱਲ ਹੋਈ ਸਾਹਮਣੇ ਆਈ ਹੈ। ਮ੍ਰਿਤਕ ਦੇ ਭਰਾ ਹਰਨੀਤ ਮੁਤਾਬਕ ਪਿਛਲੇ ਮਹੀਨੇ 27 ਮਾਰਚ ਨੂੰ ਜਦੋਂ ਉਸ ਦਾ ਵੱਡਾ ਭਰਾ ਹੈਪੀ ਟਰੱਕ ’ਚ ਸਰੀਆ ਲੱਦ ਕੇ ਫਰੀਦਾਬਾਦ ਗਿਆ ਸੀ ਤਾਂ ਕੀਪਾ ਉਸ ਨਾਲ ਸੀ।
ਕਤਲ ਪਿੱਛੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ
ਪੁਲਸ ਨੂੰ ਕਤਲ ਪਿੱਛੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਹੈ। ਉਸ ਨੇ ਆਪਣੀ ਜਾਂਚ ਇਸ ਵੱਲ ਮੋੜ ਦਿੱਤੀ ਹੈ। ਜਾਂਚ ਨਾਲ ਜੁੜੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲੁੱਟ ਦੇ ਇਰਾਦੇ ਨਾਲ ਕੀਤੇ ਗਏ ਕਤਲ ਦੀ ਗੱਲ ਗਲੇ ਨਹੀਂ ਉੱਤਰ ਰਹੀ, ਜਦੋਂ ਕਿ ਮ੍ਰਿਤਕ ਦੀ ਪਤਨੀ ਦਾ ਕਹਿਣਾ ਸੀ ਕਿ ਉਸ ਦੇ ਪਤੀ ਦਾ ਕਤਲ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਹੈ। ਉਸ ਦੇ ਪਤੀ ਕੋਲ 40 ਤੋਂ 45 ਹਜ਼ਾਰ ਰੁਪਏ ਦੀ ਨਕਦੀ ਸੀ ਅਤੇ ਉਸ ਦਾ ਮੋਬਾਇਲ ਵੀ ਗਾਇਬ ਹੈ।
 

  • Truck Driver
  • Murder
  • Police
  • Investigation
  • ਟਰੱਕ ਡਰਾਈਵਰ
  • ਕਤਲ
  • ਪੁਲਸ
  • ਜਾਂਚ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਜਾਰੀ, 53 ਹੋਰ ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • truck driver commits suicide in tamil nadu
    ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ
  • gold at three week low  sharp fall in prices  rates of 24 22k gold
    ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ 24-22K Gold ਦੇ ਰੇਟ
  • dhuri case solved
    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ
  • truck drivers
    ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ ਮੁਸੀਬਤ, ਟਰੰਪ ਨੇ ਕਰ'ਤਾ ਇਹ ਐਲਾਨ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਕੰਪਿਊਟਰ ਸੈਂਟਰ ਦਾ ਸ਼ਟਰ ਤੋੜ ਕੇ ਡੇਢ ਲੱਖ ਦਾ ਸਮਾਨ ਚੋਰੀ
    • police encounter suspect in double murder in jalandhar
      ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
    • accident case
      ਤੇਜ਼ ਰਫ਼ਤਾਰ ਸਕੌਡਾ ਕਾਰ ਨਾਲ ਵਾਪਰੇ ਹਾਦਸੇ ’ਚ ਪ੍ਰਵਾਸੀ ਦੀ ਮੌਤ
    • it is mandatory to register pet dogs
      ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ...
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • doctor commits suicide in a major hospital in chandigarh
      ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ...
    • 36 249 45 crores came into the accounts of punjabis
      ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ...
    • fir case
      ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
    • major accident in a running bus of punjab roadways
      ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
    • hoshiarpur aap sarpanch
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ 'ਆਪ' ਸਰਪੰਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +