Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    10:08:07 AM

  • brother in law  brother in law  family dispute

    ਦੁਕਾਨ 'ਤੇ ਬੈਠੇ ਸਾਲੇ ਦਾ ਜੀਜੇ ਨੇ ਗੋਲੀਆਂ ਮਾਰ...

  • punjab promotions of these teachers suspended

    ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ...

  • air collision

    ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ...

  • gurudwara immigration arrest stay upheld us court

    ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਟਰੂਡੋ ਦੇ ਬੇਤੁਕੇ ਬਿਆਨਾਂ ’ਤੇ ਭਾਰਤ ਨਾਲ ਦਹਾਕਿਆਂ ਪੁਰਾਣੇ ਸਬੰਧਾਂ ਨੂੰ ਖਤਰੇ ’ਚ ਪਾਇਆ: ਕੈਪਟਨ ਅਮਰਿੰਦਰ ਸਿੰਘ

PUNJAB News Punjabi(ਪੰਜਾਬ)

ਟਰੂਡੋ ਦੇ ਬੇਤੁਕੇ ਬਿਆਨਾਂ ’ਤੇ ਭਾਰਤ ਨਾਲ ਦਹਾਕਿਆਂ ਪੁਰਾਣੇ ਸਬੰਧਾਂ ਨੂੰ ਖਤਰੇ ’ਚ ਪਾਇਆ: ਕੈਪਟਨ ਅਮਰਿੰਦਰ ਸਿੰਘ

  • Edited By Inder Prajapati,
  • Updated: 05 Nov, 2024 05:18 AM
Punjab
trudeau absurd statements put decades old relations with india in jeopardy
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬੇਤੁਕੇ ਬਿਆਨਾਂ ਨੇ ਕੈਨੇਡਾ ਨਾਲ ਭਾਰਤ ਦੇ ਦਹਾਕਿਆਂ ਪੁਰਾਣੇ ਸਬੰਧਾਂ ਨੂੰ ਖਤਰੇ ਵਿਚ ਪਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਟਰੂਡੋ ਨੇ ਕੈਨੇਡਾ ਸੰਸਦ ’ਚ ਕੱਟੜਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਸਬੰਧੀ ਸਬੂਤ ਹੋਣ ਦੀ ਗੱਲ ਕਹੀ ਸੀ ਪਰ ਬਾਅਦ ’ਚ ਉਹ ਕੋਈ ਸਬੂਤ ਪੇਸ਼ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸੰਸਦ ’ਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਸੱਚ ਮੰਨਿਆ ਜਾਂਦਾ ਹੈ ਪਰ ਲੱਗਦਾ ਹੈ ਕਿ ਟਰੂਡੋ ਲਈ ਸੰਸਦੀ ਪ੍ਰੰਪਰਾਵਾਂ ਨਾਲੋਂ ਚੋਣ ਮਜਬੂਰੀਆਂ ਜ਼ਿਆਦਾ ਅਹਿਮ ਹਨ।

ਕੈਪਟਨ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਟਰੂਡੋ ਨੇ ਆਪਣੇ ਰੱਖਿਆ ਮੰਤਰੀ ਨੂੰ ਪੰਜਾਬ ਭੇਜਿਆ ਸੀ ਪਰ ਉਨ੍ਹਾਂ ਨੇ ਉਸ ਮੰਤਰੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਕਾਰਨ ਉਸ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਹ ਮੰਤਰੀ ਖਾਲਿਸਤਾਨੀ ਲਹਿਰ ਨਾਲ ਜੁੜਿਆ ਹੋਇਆ ਸੀ। ਉਸ ਤੋਂ ਕੁਝ ਮਹੀਨਿਆਂ ਬਾਅਦ ਟਰੂਡੋ ਨੇ ਪੰਜਾਬ ਦਾ ਨਿਰੀਖਣ ਕੀਤਾ।

ਟਰੂਡੋ ਨੇ ਮੈਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਉਸ ਸਮੇਂ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਸੀ ਕਿ ਜੇਕਰ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਨਹੀਂ ਮਿਲਦੇ ਤਾਂ ਉਹ ਸੂਬੇ ਦਾ ਨਿਰੀਖਣ ਨਹੀਂ ਕਰ ਸਕਦੇ, ਜਿਸ ਤੋਂ ਬਾਅਦ ਜਸਟਿਨ ਟਰੂਡੋ ਨਾਲ ਉਨ੍ਹਾਂ ਅੰਮ੍ਰਿਤਸਰ ’ਚ ਮੁਲਾਕਾਤ ਕੀਤੀ।

ਉਸ ਸਮੇਂ ਉਨ੍ਹਾਂ ਦਾ ਰੱਖਿਆ ਮੰਤਰੀ ਸੱਜਣ ਸਿੰਘ ਵੀ ਨਾਲ ਸੀ। ਟਰੂਡੋ ਜਾਣਬੁਝ ਕੇ ਸੱਜਣ ਸਿੰਘ ਨੂੰ ਨਾਲ ਲੈ ਕੇ ਆਇਆ ਸੀ। ਇਸ ਦੌਰਾਨ ਉਨ੍ਹਾਂ ਟਰੂਡੋ ਨੂੰ ਕੈਨੇਡਾ ਨਾਲ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਉਦੋਂ ਮੈਂ ਟਰੂਡੋ ਨੂੰ ਸਪੱਸ਼ਟ ਸ਼ਬਦਾਂ ’ਚ ਕਿਹਾ ਸੀ ਕਿ ਕੈਨੇਡਾ ਕੱਟਡ਼ਵਾਦੀ ਖਾਲਿਸਤਾਨੀਆਂ ਦੀ ਪਨਾਹਗਾਹ ਬਣ ਗਿਆ ਹੈ, ਜਿਸ ਨੂੰ ਪੰਜਾਬੀ ਪਸੰਦ ਨਹੀਂ ਕਰਦੇ।

ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਟਰੂਡੋ ਨੂੰ 20 ਤੋਂ ਵੱਧ ਵੱਖਵਾਦੀ ਲਹਿਰ ਨਾਲ ਜੁਡ਼ੇ ਲੋਕਾਂ ਦੀ ਸੂਚੀ ਦਿੱਤੀ ਸੀ, ਜਿਸ ’ਚ ਕੈਨੇਡਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਸਨ। ਟਰੂਡੋ ਨੇ ਵਾਅਦਾ ਕੀਤਾ ਸੀ ਕਿ ਉਹ ਇਸ ਨੂੰ ਗੰਭੀਰਤਾ ਨਾਲ ਲੈਣਗੇ। ਬਾਅਦ ’ਚ ਟਰੂਡੋ ਨੇ ਵੋਟ ਬੈਂਕ ਦੇ ਚੱਕਰ ’ਚ ਇਸ ਵੱਲ ਧਿਆਨ ਨਹੀਂ ਦਿੱਤਾ। ਅੱਜ ਕੈਨੇਡਾ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਟਰੂਡੋ ਵੱਲੋਂ ਲਗਾਤਾਰ ਭਾਰਤ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਭਾਰਤ ਦੀਆਂ ਸੁਰੱਖਿਆ ਏਜੰਸੀਆਂ ’ਤੇ ਝੂਠੇ ਇਲਜ਼ਾਮ ਲਾਏ ਜਾ ਰਹੇ ਹਨ, ਜਿਸ ਕਾਰਨ ਭਾਰਤ ਅਤੇ ਕੈਨੇਡਾ ਦੇ ਡਿਪਲੋਮੈਟਿਕ ਸਬੰਧ ਟੁੱਟ ਗਏ ਹਨ।

ਜਸਟਿਨ ਟਰੂਡੋ ਵੱਲੋਂ ਭਾਰਤ ਦੀਆਂ ਏਜੰਸੀਆਂ ਤੋਂ ਬਾਅਦ ਭਾਰਤ ਦੇ ਸੁਰੱਖਿਆ ਸਲਾਹਕਾਰ ਅਤੇ ਬਾਅਦ ’ਚ ਦੇਸ਼ ਦੇ ਗ੍ਰਹਿ ਮੰਤਰੀ ’ਤੇ ਇਕ ਸਾਜ਼ਿਸ਼ ਤਹਿਤ ਉਂਗਲ ਚੁੱਕੀ ਜਾ ਰਹੀ ਹੈ, ਜਿਸ ਨਾਲ ਦੋਨਾਂ ਦੇਸ਼ਾਂ ਦੇ ਸਬੰਧ ਵਿਗਡ਼ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ’ਚ ਟਰੂਡੋ ਦੀ ਰਾਜਨੀਤਕ ਜ਼ਮੀਨ ਖਿਸਕ ਗਈ ਹੈ। ਇਸ ਲਈ ਉਹ ਆਪਣੀ ਰਾਜਨੀਤੀ ਲਈ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਕੇ ਦੋਨਾਂ ਦੇਸ਼ਾਂ ਦਾ ਨੁਕਸਾਨ ਕਰ ਰਹੇ ਹਨ।

  • Capt Amarinder Singh
  • Justin Trudeau
  • Canada

'ਕੈਨੇਡਾ ਵਿਚ ਮੰਦਰ ’ਤੇ ਹੋਏ ਹਮਲੇ ਕਾਰਨ ਪੰਜਾਬ ਦੇ ਹਰ ਭਾਈਚਾਰੇ ’ਚ ਗੁੱਸਾ...' : ਅਮਨ ਅਰੋੜਾ

NEXT STORY

Stories You May Like

  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • satinder satti reached to share grief on the demise of baba amrik singh
    ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਸਤਿੰਦਰ ਸੱਤੀ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big relief for people living on the banks of beas
      ਬਿਆਸ ਕੰਢੇ ਵਸਦੇ ਲੋਕਾਂ ਲਈ ਵੱਡੀ ਰਾਹਤ, ਪੌਂਗ ਡੈਮ 'ਚ ਪਾਣੀ ਘਟਣ ਨਾਲ ਹੜ੍ਹ ਦਾ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • punjab bandh schools closed
      ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ ਜਾਂ ਨਹੀਂ, ਜਾਣੋ ਪੂਰੀ ਅਪਡੇਟ
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • pong dam water level cross 1357 foot
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • dera baba murad shah annual fair during punjab bandh
      ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +