Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:24:50 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ 'ਚ ‘ਆਪ‘ ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ‘ : CM ਮਾਨ

PUNJAB News Punjabi(ਪੰਜਾਬ)

‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ 'ਚ ‘ਆਪ‘ ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ‘ : CM ਮਾਨ

  • Updated: 10 Oct, 2022 01:32 AM
Punjab
true days will come when aap government is formed in gujarat
  • Share
    • Facebook
    • Tumblr
    • Linkedin
    • Twitter
  • Comment

ਵਲਸਾਡ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਇੱਥੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪੱਛੜਿਆ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੰਦਭਾਗਾ ਹੈ ਕਿ 2.50 ਲੱਖ ਕਰੋੜ ਰੁਪਏ ਦੇ ਬਜਟ ਵਾਲੇ ਸੂਬੇ ਸਿਰ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਗੁਜਰਾਤ ਦੇ ਲੋਕ ਸੁੱਤੇ ਹੋਏ ਵੀ ਟੈਕਸ ਭਰ ਰਹੇ ਹਨ, ਜਦਕਿ ਭਾਜਪਾ ਦੇ ਦੋਸਤ ਇਸ ਪੈਸੇ ਨੂੰ ਲੁੱਟ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਗਰੀਬਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਵੰਡਣ ’ਚ ਅਸਫ਼ਲ ਰਹੀ : ਚੁੱਘ

ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ‘ਆਪ’ ਨੂੰ ਭਾਰੀ ਬਹੁਮਤ ਦੇ ਕੇ ਪੰਜਾਬ ਅਤੇ ਦਿੱਲੀ ਦਾ ਰਿਕਾਰਡ ਤੋੜੇਗਾ। ਲੋਕ ਗੁਜਰਾਤ ਤੋਂ ਭਾਜਪਾ ਨੂੰ ਬਾਹਰ ਦਾ ਰਾਹ ਦਿਖਾਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਸੰਬਰ ਵਿੱਚ ‘ਆਪ’ ਸੂਬੇ 'ਚ ਲੋਕ ਪੱਖੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇਕ ਭੁਲਾਂਦਰਾ ਹੈ ਪਰ ਗੁਜਰਾਤ ਵਿੱਚ ‘ਆਪ’ ਦੀ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਆਉਣਗੇ। ਗੁਜਰਾਤ ਵਿੱਚ ਚੋਣਾਂ ਤੋਂ ਬਾਅਦ ਵਿਕਾਸਮੁਖੀ ਸਰਕਾਰ ਆਵੇਗੀ। ਮਾਨ ਨੇ ਕਿਹਾ ਕਿ ਇਹ ਸਰਕਾਰ ਸੂਬੇ ਦੇ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਖਾਹਿਸ਼ਾਂ 'ਤੇ ਖਰਾ ਉਤਰੇਗੀ। ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਿਰੋਧ ਕਰਦੇ ਆ ਰਹੇ ਹਨ, ਜਦੋਂਕਿ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਦੋਵੇਂ ਹੱਥੀਂ ਖ਼ਜ਼ਾਨਾ ਲੁਟਾਇਆ ਹੈ। ਇਨ੍ਹਾਂ ਆਗੂਆਂ ਤੇ ਇਨ੍ਹਾਂ ਦੇ ਦਰਬਾਰੀਆਂ ਨੇ ਜਨਤਾ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਆਗੂ ‘ਆਪ’ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਵਿਰੋਧ ਕਰਦੇ ਹਨ।

PunjabKesari

ਇਹ ਵੀ ਪੜ੍ਹੋ : ਅਕਾਲੀ ਦਲ ਕੇਜਰੀਵਾਲ ਵੱਲੋਂ ਆਪਣੀ ਭੈਣ ਨਾਲ ਕੀਤਾ ਵਾਅਦਾ 'ਆਪ' ਸਰਕਾਰ ਨੂੰ ਚੇਤੇ ਕਰਵਾਉਣ ਲਈ ਕਰੇਗਾ ਰੋਸ ਮਾਰਚ

ਕਾਂਗਰਸ ਨੂੰ ਭਾਜਪਾ ਦੀ ‘ਬੀ’ ਟੀਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾ ਪਾਰਟੀ ਨੇ ਕਈ ਰਾਜਾਂ ਵਿੱਚ ਕਾਂਗਰਸੀ ਵਿਧਾਇਕ ਖਰੀਦੇ ਹਨ। ਇਹ ਲੋਕਤੰਤਰ ਦਾ ਕਤਲ ਹੈ ਪਰ ਕਾਂਗਰਸੀ ਆਗੂਆਂ ਨੇ ਇਸ ਮਾਮਲੇ ਦਾ ਕਿਸੇ ਵੀ ਆਧਾਰ ’ਤੇ ਵਿਰੋਧ ਨਹੀਂ ਕੀਤਾ। ਉਹ ਦਿਨ ਦੂਰ ਨਹੀਂ, ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਦੀ ਤਖ਼ਤੀ’ ਨਾਲ ਦਫ਼ਤਰ ਖੋਲ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਇਕ-ਦੂਜੇ ਨਾਲ ਹੱਥ ਮਿਲਾ ਲਿਆ ਹੈ। ਇਨ੍ਹਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

ਇਹ ਵੀ ਪੜ੍ਹੋ : ਸਮਾਰਟ ਸੀਡਰ ਮਸ਼ੀਨ ਸਬਸਿਡੀ 'ਤੇ ਖਰੀਦਣ ਲਈ ਪੰਜਾਬ ਸਰਕਾਰ ਨੇ 15 ਤੱਕ ਮੰਗੀਆਂ ਆਨਲਾਈਨ ਅਰਜ਼ੀਆਂ

PunjabKesari

ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਇਕ ਵਿਧਾਇਕ, ਇਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ, ਜਿਸ ਵਿੱਚ ਹਰੇਕ ਵਿਧਾਇਕ ਨੂੰ ਸਿਰਫ਼ ਇਕ ਹੀ ਪੈਨਸ਼ਨ ਦੀ ਵਿਵਸਥਾ ਹੈ, ਜਦੋਂ ਕਿ ਪਹਿਲਾਂ ਹਰ ਮਿਆਦ ਲਈ ਇਕ ਤੋਂ ਵੱਧ ਪੈਨਸ਼ਨਾਂ ਮਿਲਦੀਆਂ ਸਨ। ਇਸੇ ਤਰ੍ਹਾਂ ਸੂਬਾ ਸਰਕਾਰ ਨੇ 17,000 ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਨੌਜਵਾਨਾਂ ਨੂੰ ਦਿੱਤੀਆਂ ਹਨ। ਸੂਬੇ ਵਿੱਚ ਠੇਕੇ 'ਤੇ ਰੱਖੇ 36,000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਹਾਲ ਹੀ 'ਚ ਸੂਬਾ ਸਰਕਾਰ ਨੇ 9000 ਦੇ ਕਰੀਬ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਮੋਹਾਲੀ ਸਿਟੀ ਸੈਂਟਰ ਦੀ ਉਸਾਰੀ ਅਧੀਨ ਕਮਰਸ਼ੀਅਲ ਇਮਾਰਤ ਦੀ ਡਿੱਗੀ ਕੰਧ, 2 ਦੀ ਮੌਤ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਸੇ ਤਰ੍ਹਾਂ ਸਕੂਲਾਂ ਨੂੰ ਉੱਚ ਮਿਆਰੀ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ 'ਚ ਰੈਲੀਆਂ ਵਿੱਚ ਜੁੜ ਰਹੀ ਭਾਰੀ ਭੀੜ ਇਸ ਗੱਲ ਦਾ ਪ੍ਰਮਾਣ ਹੈ ਕਿ ਇੱਥੇ ‘ਆਪ’ ਦੀ ਸਰਕਾਰ ਬਣੇਗੀ। ਸੂਬੇ ਵਿੱਚ ਪਾਰਟੀ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਭਾਜਪਾ ਚਿੰਤਤ ਹੈ। ਮਾਨ ਨੇ ਲੋਕਾਂ ਨੂੰ ਇਕ ਗਤੀਸ਼ੀਲ ਅਤੇ ਪ੍ਰਗਤੀਸ਼ੀਲ ਗੁਜਰਾਤ ਦੀ ਸਿਰਜਣਾ ਲਈ 'ਆਪ' ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Gujarat Elections
  • Achche Din
  • Waiting
  • AAP Government
  • Sachhe Din
  • ਗੁਜਰਾਤ ਚੋਣਾਂ
  • ਅੱਛੇ ਦਿਨ
  • ਉਡੀਕ
  • ਆਪ ਸਰਕਾਰ
  • ਸੱਚੇ ਦਿਨ

ਅਕਾਲੀ ਦਲ ਦਾ ਕੇਜਰੀਵਾਲ ’ਤੇ ਨਿਸ਼ਾਨਾ, ‘ਗੁਜਰਾਤ ਦੇ ਕਿਸਾਨਾਂ ਨੂੰ ਐੱਮ. ਐੱਸ. ਪੀ. ਬਾਰੇ ਨਾ ਬੋਲੋ ਝੂਠ’

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • brother in law  robbery in broad daylight
    ਦਿਨ ਦਿਹਾੜੇ ਮੋਟਰਸਾਈਕਲ ’ਤੇ ਜਾ ਰਹੇ ਦਿਓਰ ਭਰਜਾਈ ਨੂੰ ਲੁੱਟਿਆ
  • aap government is exposing its dishonesty by protecting ministers
    ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ ਬੇਨਕਾਬ ਕਰ ਰਹੀ ਹੈ: ਢਿੱਲੋਂ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +