Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    2:49:28 PM

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ,...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • dragon seen

    ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਪਾਹਜ ਪਿਓ ਤੇ ਗਰੀਬ ਮਾਂ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼

PUNJAB News Punjabi(ਪੰਜਾਬ)

ਅਪਾਹਜ ਪਿਓ ਤੇ ਗਰੀਬ ਮਾਂ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼

  • Edited By Babita,
  • Updated: 18 May, 2021 04:35 PM
Chandigarh
try to rape with minor
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਇਲਾਕੇ ਦੇ ਇੱਕ ਪਿੰਡ ’ਚ ਅਪਾਹਜ ਪਿਓ ਤੇ ਗਰੀਬ ਮਾਂ ਦੀ ਨਾਬਾਲਗ ਧੀ ਨਾਲ ਇਕ ਨੌਜਵਾਨ ਵੱਲੋਂ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਨਾਬਾਲਗ ਕੁੜੀ ਦੀ ਮਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਪਤੀ ਅਪਾਹਜ ਹੈ ਅਤੇ ਘਰ ’ਚ ਹੀ ਰਹਿੰਦਾ ਹੈ, ਜਦੋਂ ਕਿ ਗਰੀਬੀ ਕਾਰਨ ਉਹ ਲੋਕਾਂ ਦੇ ਘਰ ’ਚ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ।

ਮਾਂ ਨੇ ਦੱਸਿਆ ਕਿ ਉਸ ਦੀ ਧੀ ਸਕੂਲ ’ਚ ਅੱਠਵੀਂ ਦੀ ਵਿਦਿਆਰਥਣ ਹੈ ਅਤੇ ਉਹ ਪਿੰਡ ਦੇ ਧਾਰਮਿਕ ਅਸਥਾਨ ਵਿਚ ਕਦੇ-ਕਦੇ ਸੇਵਾ ਕਰਨ ਵੀ ਚਲੀ ਜਾਂਦੀ ਸੀ। ਇਸ ਧਾਰਮਿਕ ਅਸਥਾਨ ਵਿਚ ਸੇਵਾ ਕਰਦੇ ਬਜ਼ੁਰਗ ਦਾ ਨੌਜਵਾਨ ਪੁੱਤਰ ਮਨਦੀਪ ਉਸ ਦੀ ਧੀ ’ਤੇ ਮਾੜੀ ਨਜ਼ਰ ਰੱਖਣ ਲੱਗ ਪਿਆ ਸੀ। ਪੀੜਤ ਕੁੜੀ ਨੇ ਵੀ ਦੱਸਿਆ ਕਿ ਇਹ ਨੌਜਵਾਨ ਉਸ ਨਾਲ ਅਸ਼ਲੀਲ ਹਰਕਤਾਂ ਵੀ ਕਰਦਾ ਸੀ, ਜਿਸ ’ਤੇ ਪਰਿਵਾਰ ਨੇ ਕੁੜੀ ਨੂੰ ਧਾਰਮਿਕ ਸਥਾਨ ਤੋਂ ਜਾਣ ਤੋਂ ਰੋਕਣਾ ਸ਼ੁਰੂ ਕਰ ਦਿੱਤਾ ਸੀ। ਪਰਿਵਾਰ ਅਨੁਸਾਰ ਉਨ੍ਹਾਂ ਦੀ ਧੀ 15 ਮਈ ਨੂੰ ਧਾਰਮਿਕ ਅਸਥਾਨ ’ਤੇ ਗਈ, ਜਿੱਥੇ ਨੌਜਵਾਨ ਮਨਦੀਪ ਨੇ ਉਸ ਨੂੰ ਨੀਂਦ ਦੀਆਂ ਗੋਲੀਆਂ ਦਿੱਤੀਆਂ ਕਿ ਉਹ ਇਹ ਆਪਣੇ ਪਿਤਾ, ਮਾਂ ਤੇ ਭਰਾ ਨੂੰ ਦੇ ਦੇਵੇ ਅਤੇ ਅੱਧੀ ਰਾਤ ਉਸਦੇ ਘਰ ਆਵੇਗਾ।

ਨਾਬਾਲਗ ਕੁੜੀ ਨੇ ਇਹ ਨੀਂਦ ਦੀਆਂ ਗੋਲੀਆਂ ਸਬਜ਼ੀ ਤੇ ਦੁੱਧ ਵਿਚ ਮਿਲਾ ਕੇ ਪਰਿਵਾਰ ਨੂੰ ਦੇ ਦਿੱਤੀਆਂ ਅਤੇ ਦੱਸਣ ਮੁਤਾਬਕ ਉਸ ਨੇ ਕੁਝ ਦੁੱਧ ਆਪ ਵੀ ਪੀ ਲਿਆ। ਤੜਕੇ ਕਰੀਬ 1.30 ਵਜੇ ਇਹ ਨੌਜਵਾਨ ਕੰਧ ਟੱਪ ਕੇ ਉਨ੍ਹਾਂ ਦੇ ਘਰ ਆਇਆ ਅਤੇ ਨਾਬਾਲਗ ਕੁੜੀ ਨੂੰ ਆਪਣੇ ਘਰ ਨੇੜੇ ਲੈ ਗਿਆ। ਜਦੋਂ ਕੁੜੀ ਨੇ ਵਿਰੋਧ ਸ਼ੁਰੂ ਕੀਤਾ ਤਾਂ ਨੌਜਵਾਨ ਉਸ ਨੂੰ ਜ਼ਬਰਦਸਤੀ ਚੁੱਕ ਕੇ ਛੱਤ ’ਤੇ ਬਣੇ ਕਮਰੇ ’ਚ ਲੈ ਗਿਆ। ਪੀੜਤ ਕੁੜੀ ਨੇ ਬਿਆਨ ਦਿੱਤੇ ਕਿ ਕਮਰੇ ’ਚ ਲਿਜਾ ਕੇ ਨੌਜਵਾਨ ਮਨਦੀਪ ਨੇ ਉਸ ਨਾਲ ਅਸ਼ਲੀਲ ਹਰਕਤਾਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਉਸ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਉੱਥੋਂ ਭੱਜ ਕੇ ਆਪਣੇ ਘਰ ਆ ਗਈ।

ਦੂਸਰੇ ਪਾਸੇ ਮਾਂ ਨੇ ਦੱਸਿਆ ਕਿ ਕਰੀਬ 3 ਵਜੇ ਉਸ ਦੀ ਅੱਖ ਖੁੱਲ੍ਹੀ ਤਾਂ ਉਸਨੇ ਦੇਖਿਆ ਕਿ ਉਸ ਦੀ ਧੀ ਘਰ ’ਚ ਨਹੀਂ ਸੀ, ਜਿਸ ’ਤੇ ਉਸ ਨੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਉੱਠਾ ਕੇ ਕੁੜੀ ਦੀ ਤਲਾਸ਼ ਸ਼ੁਰੂ ਕੀਤੀ। ਮਾਂ ਅਨੁਸਾਰ ਤੜਕੇ ਕਰੀਬ 4 ਵਜੇ ਉਸ ਦੀ ਧੀ ਘਰ ਵਾਪਸ ਆ ਗਈ ਅਤੇ ਉਸਨੇ ਪਰਿਵਾਰ ਨੂੰ ਸਾਰੀ ਜਾਣਕਾਰੀ ਦਿੱਤੀ ਕਿ ਪਿੰਡ ਦੇ ਹੀ ਨੌਜਵਾਨ ਨੇ ਉਸ ਨੂੰ ਨਸ਼ੇ ਦੀਆਂ ਗੋਲੀਆਂ ਦਿੱਤੀਆਂ ਸਨ ਅਤੇ ਅੱਧੀ ਰਾਤ ਨੂੰ ਇਹ ਨੌਜਵਾਨ ਉਸ ਨੂੰ ਘਰੋਂ ਆ ਕੇ ਲੈ ਗਿਆ। ਪਰਿਵਾਰ ਪੀੜਤ ਕੁੜੀ ਨੂੰ ਲੈ ਕੇ ਮਾਛੀਵਾੜਾ ਥਾਣਾ ਵਿਖੇ ਪੁੱਜਾ, ਜਿੱਥੇ ਪੁਲਸ ਨੇ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਤੇ ਇੰਸਪੈਕਟਰ ਪ੍ਰਵੀਨ ਸ਼ਰਮਾ ਨੇ ਦੱਸਿਆ ਕਿ ਪੀੜਤ ਕੁੜੀ ਤੇ ਉਸਦੀ ਮਾਂ ਦੇ ਬਿਆਨ ਦਰਜ ਕਰਕੇ ਕਥਿਤ ਦੋਸ਼ੀ ਮਨਦੀਪ ਖ਼ਿਲਾਫ਼ ਮਾਮਲਾ ਦਰਜ ਕਰ ਜਲਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੁਲਸ ਅਧਿਕਾਰੀਆਂ ਅਨੁਸਾਰ ਨਾਬਾਲਗ ਕੁੜੀ ਦਾ ਮੈਡੀਕਲ ਵੀ ਕਰਵਾਇਆ ਜਾਵੇਗਾ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਪੁਸ਼ਟੀ ਹੋਵੇਗੀ ਕਿ ਉਸ ਨਾਲ ਜਬਰ-ਜ਼ਿਨਾਹ ਹੋਇਆ ਹੈ ਜਾਂ ਨਹੀਂ। 13 ਸਾਲ ਦੀ ਨਾਬਾਲਗ ਕੁੜੀ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਨੂੰ ਚਾਚਾ ਆਖ ਕੇ ਬੁਲਾਉਂਦੀ ਸੀ ਪਰ ਉਸ ਨੂੰ ਨਹੀਂ ਸੀ ਪਤਾ ਕਿ ਇਸ ਰਿਸ਼ਤੇ ਦੀ ਆੜ ’ਚ ਉਹ ਮਾੜੀ ਨਜ਼ਰ ਰੱਖ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਨੇ ਇਸ ਨਾਬਾਲਗ ਕੁੜੀ ਨੂੰ ਕਾਫ਼ੀ ਸਬਜ਼ਬਾਗ ਦਿਖਾਏ ਸਨ ਕਿ ਉਹ ਉਸ ਨੂੰ ਪਿੰਡ ਤੋਂ ਦੂਰ ਕਿਸੇ ਪ੍ਰਾਈਵੇਟ ਸਕੂਲ ’ਚ ਪੜ੍ਹਾਈ ਲਈ ਭੇਜੇਗਾ ਅਤੇ ਹੋਸਟਲ ਦਾ ਸਾਰਾ ਖ਼ਰਚ ਵੀ ਖ਼ੁਦ ਕਰੇਗਾ। ਇਹ ਨਾਬਾਲਗ ਕੁੜੀ ਆਪਣੇ ਇਸ ਚਾਚੇ ਦੇ ਬਹਿਕਾਵੇ ਵਿਚ ਆਉਂਦੀ ਰਹੀ। ਪੀੜਤ ਕੁੜੀ ਦੇ ਗਰੀਬ ਪਰਿਵਾਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਚਾਹੀਦਾ ਹੈ ਅਤੇ ਪੁਲਸ ਇਸ ਮਾਮਲੇ ’ਚ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। 

  • Machiwara Sahib
  • Minor Girl
  • Rape
  • ਮਾਛੀਵਾੜਾ ਸਾਹਿਬ
  • ਨਾਬਾਲਗ ਕੁੜੀ
  • ਜਬਰ ਜ਼ਿਨਾਹ
  • ਕੋਸ਼ਿਸ਼

ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਪੰਥਕ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਹੋਇਆ ਅੰਤਿਮ ਸੰਸਕਾਰ

NEXT STORY

Stories You May Like

  • sexual intercourse with a minor girl
    ਨਾਬਾਲਗ ਕੁੜੀ ਨਾਲ ਬਣਾਏ ਸਰੀਰਕ ਸਬੰਧ, ਦੋਸਤ ਨੇ ਬਣਾਈ ਵੀਡੀਓ, ਦੋਵੇਂ ਗ੍ਰਿਫ਼ਤਾਰ
  • girl missing case
    ਬਲਟਾਣਾ ਤੋਂ ਨਾਬਾਲਗ ਕੁੜੀ ਸ਼ੱਕੀ ਹਾਲਾਤ ’ਚ ਲਾਪਤਾ
  • mother five children absconds father of three child
    3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
  • girl mising in tanda
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • boy  pornographic video  underage girl
    ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ
  • woman  wrong actions  patna high court
    ਔਰਤ ਨਾਲ ਕੀਤੀਆਂ ਅਜਿਹੀਆਂ ਹਰਕਤਾਂ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ, ਪਟਨਾ ਹਾਈ ਕੋਰਟ ਦੇ ਫੈਸਲੇ ’ਤੇ SC ਨਾਰਾਜ਼
  • high court decision
    7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਕਰਨ ਵਾਲੇ ਨੂੰ ਹੋਈ 50 ਸਾਲ ਕੈਦ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • all is well in punjab congress
      ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • a big problem has arisen in punjab regarding the rc of vehicles
      ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ...
    • 6 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +