Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:28:01 PM

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

  • punjab vidhan sabha elections

    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ

PUNJAB News Punjabi(ਪੰਜਾਬ)

ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ

  • Edited By Shivani Bassan,
  • Updated: 19 Feb, 2026 02:53 PM
Chandigarh
tsunami of police encounters in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਪਿਛਲੇ ਕੁਝ ਮਹੀਨਿਆਂ ਦੌਰਾਨ ਪੁਲਸ ਮੁਕਾਬਲਿਆਂ ਵਿੱਚ ਚਿੰਤਾਜਨਕ ਤੇਜ਼ੀ ਦੇਖੀ ਗਈ ਹੈ। ਇੱਕ ਤਾਜ਼ਾ ਜਾਂਚ ਅਨੁਸਾਰ, ਨਵੰਬਰ 2025 ਤੋਂ ਜਨਵਰੀ 2026 ਦੇ ਤੱਕ ਸਿਰਫ਼ ਤਿੰਨ ਮਹੀਨਿਆਂ ਵਿੱਚ ਪੰਜਾਬ ਪੁਲਸ ਨੇ 34 ਐਕਾਊਂਟਰ ਦਰਜ ਕੀਤੇ ਹਨ। ਇਸਦਾ ਮਤਲਬ ਹੈ ਕਿ ਸੂਬੇ ਵਿੱਚ ਲਗਭਗ ਹਰ ਤੀਜੇ ਦਿਨ ਇੱਕ ਪੁਲਸ ਮੁਕਾਬਲਾ ਹੋ ਰਿਹਾ ਹੈ। ਇਨ੍ਹਾਂ 34 ਮੁਕਾਬਲਿਆਂ ਵਿੱਚ 5 ਲੋਕਾਂ ਦੀ ਮੌਤ ਹੋਈ ਹੈ ਅਤੇ 45 ਵਿਅਕਤੀ ਜ਼ਖਮੀ ਹੋਏ ਹਨ। ਇਕੱਲੇ ਜਨਵਰੀ 2026 ਦੇ ਮਹੀਨੇ ਵਿੱਚ ਹੀ 15 ਮੁਕਾਬਲੇ ਹੋਏ। ਅੰਕੜਿਆਂ ਅਨੁਸਾਰ, ਸਭ ਤੋਂ ਵੱਧ 9 ਮੁਕਾਬਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਏ, ਜਦੋਂ ਕਿ ਲੁਧਿਆਣਾ ਵਿੱਚ 5 ਅਤੇ ਜਲੰਧਰ, ਤਰਨਤਾਰਨ ਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ 2-2 ਮੁਕਾਬਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE

ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਵਿੱਚੋਂ ਇੱਕ ਤਿਹਾਈ ਤੋਂ ਵੱਧ ਮੁਕਾਬਲੇ (ਲਗਭਗ 30%) ਉਦੋਂ ਹੋਏ ਜਦੋਂ ਮੁਲਜ਼ਮ ਪਹਿਲਾਂ ਹੀ ਪੁਲਸ ਹਿਰਾਸਤ ਵਿੱਚ ਸਨ। ਪੁਲਸ ਦਾ ਅਕਸਰ ਇਹੋ ਦਾਅਵਾ ਹੁੰਦਾ ਹੈ ਕਿ ਜਦੋਂ ਮੁਲਜ਼ਮਾਂ ਨੂੰ ਹਥਿਆਰਾਂ ਦੀ "ਬਰਾਮਦਗੀ" ਲਈ ਲਿਜਾਇਆ ਗਿਆ, ਤਾਂ ਉਨ੍ਹਾਂ ਨੇ ਲੁਕਿਆ ਹੋਇਆ ਹਥਿਆਰ ਕੱਢ ਕੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਸ ਨੂੰ "ਸਵੈ-ਰੱਖਿਆ" ਵਿੱਚ ਗੋਲੀ ਚਲਾਉਣੀ ਪਈ। ਜ਼ਿਆਦਾਤਰ ਮਾਮਲਿਆਂ ਵਿੱਚ ਮੁਲਜ਼ਮਾਂ ਦੀਆਂ ਲੱਤਾਂ ਜਾਂ ਪੈਰਾਂ ਵਿੱਚ ਗੋਲੀ ਮਾਰੀ ਗਈ ਹੈ।

ਇਹ ਵੀ ਪੜ੍ਹੋ- ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

ਕਾਨੂੰਨੀ ਮਾਹਿਰਾਂ ਦੇ ਸਵਾਲ

ਕਾਨੂੰਨੀ ਮਾਹਿਰਾਂ ਅਤੇ ਕਾਰਕੁਨਾਂ ਨੇ ਇਨ੍ਹਾਂ ਮੁਕਾਬਲਿਆਂ ਦੀ ਨਿਰਪੱਖਤਾ 'ਤੇ ਸਵਾਲ ਚੁੱਕੇ ਹਨ। ਐਡਵੋਕੇਟ ਨਿਖਿਲ ਸਰਾਫ ਅਨੁਸਾਰ, ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਜਿਹੇ ਮਾਮਲਿਆਂ ਵਿੱਚ ਕਿਸੇ ਸੀਨੀਅਰ ਅਧਿਕਾਰੀ ਵੱਲੋਂ ਜਾਂਚ ਹੋਣੀ ਲਾਜ਼ਮੀ ਹੈ, ਪਰ ਪੰਜਾਬ ਵਿੱਚ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਮਨੁੱਖੀ ਅਧਿਕਾਰ ਕਾਰਕੁਨ ਸਰਬਜੀਤ ਸਿੰਘ ਵੇਰਕਾ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਵੇਰਵੇ ਲਗਭਗ ਇੱਕੋ ਜਿਹੇ ਹਨ, ਜੋ ਕਿ ਸ਼ੱਕ ਪੈਦਾ ਕਰਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਿਛਲੇ ਸਾਲ ਦੱਸਿਆ ਸੀ ਕਿ ਅਪ੍ਰੈਲ 2022 (ਜਦੋਂ ਤੋਂ ਆਪ ਸਰਕਾਰ ਬਣੀ ਹੈ) ਤੋਂ ਨਵੰਬਰ 2025 ਤੱਕ ਪੁਲਸ ਨੇ ਗੈਂਗਸਟਰਾਂ ਨਾਲ 324 ਮੁਕਾਬਲੇ ਕੀਤੇ ਹਨ, ਜਿਨ੍ਹਾਂ ਵਿੱਚ 24 ਮੌਤਾਂ ਹੋਈਆਂ ਅਤੇ 515 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਉਹ ਗੈਂਗਸਟਰ ਕਲਚਰ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • police encounters
  • Punjab police
  • 34 encounters
  • shocking figure
  • ਪੁਲਸ ਮੁਕਾਬਲੇ
  • ਪੰਜਾਬ ਪੁਲਸ
  • 34 ਮੁਕਾਬਲੇ
  • ਹੈਰਾਨ ਕਰਨ ਵਾਲੇ ਅੰਕੜੇ

ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

NEXT STORY

Stories You May Like

  • new mid day meal rules create trouble in punjab payments stalled for 3 months
    ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • barnala incident
      ਭਦੌੜ 'ਚ ਟੋਭੇ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • punjab congress news
      ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • punjab shocking incident
      ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +