Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    5:22:32 PM

  • eyes on rahul gandhi  s next decision

    'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ...

  • another rajya sabha member resigns

    ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ...

  • tarn taran 2 smugglers arrested with big weapons

    ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ,...

  • ind vs eng 2nd odi toss will be held for a while

    IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਟਿਊਸ਼ਨ ਪੜ੍ਹਣ ਗਈ ਬੱਚੀ ਨੂੰ ਕੀਤਾ ਅਗਵਾ, ਫ਼ਿਰ ਨਕਲੀ ਆਧਾਰ ਕਾਰਡ ਬਣਵਾ ਕੇ...

PUNJAB News Punjabi(ਪੰਜਾਬ)

ਟਿਊਸ਼ਨ ਪੜ੍ਹਣ ਗਈ ਬੱਚੀ ਨੂੰ ਕੀਤਾ ਅਗਵਾ, ਫ਼ਿਰ ਨਕਲੀ ਆਧਾਰ ਕਾਰਡ ਬਣਵਾ ਕੇ...

  • Edited By Anmol Tagra,
  • Updated: 30 Jan, 2025 02:54 PM
Ludhiana-Khanna
tuition girl kidnapped
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ: ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਵੱਲੋਂ ਇਕ 16 ਸਾਲਾ ਲੜਕੀ ਨੂੰ ਅਗਵਾ ਕਰਨ ਵਾਲੇ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕਰ ਲਿਆ ਗਿਆ ਤੇ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉੱਧਰ ਇਸ ਮਾਮਲੇ ਵਿਚ ਹੁਣ ਨਵੇਂ ਖ਼ੁਲਾਸੇ ਹੋਏ ਹਨ। ਜਾਣਕਾਰੀ ਮੁਤਾਬਕ 16 ਸਾਲਾ ਬੱਚੀ ਹਰਬੰਸਪੁਰਾ ਇਲਾਕੇ ਤੋਂ ਟਿਊਸ਼ਨ ਪੜ੍ਹਣ ਲਈ ਗਈ ਸੀ। ਸੁਨੀਲ ਨਾਂ ਦੇ ਲੜਕਾ ਜਿਸ ਦੀ ਉਮਰ 20 ਸਾਲ ਦੇ ਕਰੀਬ ਹੈ, ਵੱਲੋਂ ਉਸ 'ਤੇ ਬੁਰੀ ਨਿਗ੍ਹਾ ਰੱਖੀ ਜਾ ਰਹੀ ਸੀ। 27 ਜਨਵਰੀ ਨੂੰ ਸੁਨੀਲ ਕੁੜੀ ਨੂੰ ਵਰਗਲਾ ਕੇ ਅਗਵਾ ਕਰ ਕੇ ਲੈ ਗਿਆ। ਪੁਲਸ ਨੇ 24 ਘੰਟਿਆਂ ਵਿਚ ਦੋਹਾਂ ਨੂੰ ਲੱਭ ਲਿਆ।

ਇਹ ਖ਼ਬਰ ਵੀ ਪੜ੍ਹੋ -  ...ਤਾਂ ਨਹੀਂ ਕੱਟਿਆ ਜਾਵੇਗਾ ਚਾਲਾਨ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ

ਕੁੜੀ ਦਾ ਮੈਡੀਕਲ ਕਰਵਾਇਆ ਜਾਵੇਗਾ, ਜੇ ਕੁੜੀ ਨਾਲ ਕੋਈ ਸਰੀਰਕ ਸਬੰਧ ਜਾਂ ਅਸ਼ਲੀਲ ਹਰਕਤ ਦੀ ਗੱਲ ਸਾਹਮਣੇ ਆਈ ਤਾਂ ਮੁਲਜ਼ਮ ਦੇ ਖ਼ਿਲਾਫ਼ ਧਾਰਾ ਵਿਚ ਵਾਧਾ ਕੀਤਾ ਜਾਵੇਗਾ। ਜਾਂਚ ਅਧਿਕਾਰੀ ਸਬ ਇੰਸਪੈਕਟਰ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੜਕੀ ਨਾਲ ਜਬਰ-ਜ਼ਿਨਾਹ ਦੀ ਗੱਲ ਸਾਹਮਣੇ ਆਵੇਗੀ ਤਾਂ ਮੁਲਜ਼ਮ ਖ਼ਿਲਾਫ਼ ਦਰਜ ਮਾਮਲੇ ਵਿਚ ਧਾਰਾ ਦਾ ਵਾਧਾ ਕਰ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - Punjab: 150 ਰੁਪਏ 'ਚ ਜਿਸਮ ਦਾ ਸੌਦਾ... ਵੀਡੀਓ ਵਾਇਰਲ ਹੋਣ ਮਗਰੋਂ ਕੁੜੀ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

ਜਾਅਲੀ ਕਾਗਜ਼ ਬਣਾ ਕੇ ਬਦਲਿਆ ਧਰਮ ਤੇ ਉਮਰ

ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ 10ਵੀਂ ਜਮਾਤ ਵਿਚ ਪੜ੍ਹਦੀ ਹੈ। 27 ਜਨਵਰੀ ਨੂੰ ਉਹ ਸਵੇਰੇ 11.30 ਵਜੇ ਟਿਊਸ਼ਨ ਦਾ ਕਹਿ ਕੇ ਘਰੋਂ ਨਿਕਲੀ ਪਰ ਸ਼ਾਮ ਤਕ ਘਰ ਨਹੀਂ ਪਰਤੀ। ਜਦੋਂ ਉਹ ਟਿਊਸ਼ਨ 'ਤੇ ਪਤਾ ਕਰਨ ਗਏ ਤਾਂ ਪਤਾ ਲੱਗਿਆ ਕਿ ਉਹ ਉੱਥੇ ਗਈ ਹੀ ਨਹੀਂ। ਬਾਅਦ ਵਿਚ ਉਨ੍ਹਾਂ ਨੇ ਪੁਲਸ ਨੂੰ ਸੰਪਰਕ ਕੀਤਾ ਤਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਵੇਲੇ ਮੁਲਜ਼ਮ ਉੱਤਰ ਪ੍ਰਦੇਸ਼ ਜਾਣ ਦੀ ਤਿਆਰੀ 'ਚ ਸੀ। ਉਸ ਕੋਲੋਂ ਲੜਕੀ ਦਾ ਨਕਲੀ ਅਧਾਰ ਕਾਰਡ ਤੇ ਹੋਰ ਕਾਗਜ਼ ਮਿਲੇ। ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦੀ ਉਮਰ 16 ਸਾਲ ਹੈ ਤੇ ਉਹ ਹਿੰਦੂ ਹਨ, ਜਦਕਿ ਨਕਲੀ ਕਾਗਜ਼ਾਂ ਵਿਚ ਉਸ ਦੀ ਉਮਰ 20 ਸਾਲ ਤੇ ਧਰਮ ਮੁਸਲਮਾਨ ਦਿਖਾਇਆ ਗਿਆ ਹੈ। ਥਾਣੇ ਜਾ ਕੇ ਮੁਲਜ਼ਮ ਨੇ ਕਬੂਲਿਆ ਕਿ ਉਹ ਨਾਬਾਲਗਾ ਨਾਲ ਵਿਆਹ ਕਰਨਾ ਚਾਹੁੰਦਾ ਸੀ, ਇਸ ਲਈ ਜਾਅਲੀ ਕਾਗਜ਼ ਬਣਾਏ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Tuition
  • Girl
  • Student
  • Kidnapped
  • Adhar Card
  • ਪੰਜਾਬ
  • ਲੁਧਿਆਣਾ
  • ਆਧਾਰ ਕਾਰਡ
  • ਵਿਦਿਆਰਥਣ
  • ਅਗਵਾ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ 1500 ਰੁਪਏ ਮਹੀਨਾ ਪੈਨਸ਼ਨ, ਆਰਥਿਕ ਸਹਾਇਤਾ ਦਾ ਇੱਕ ਵੱਡਾ ਕਦਮ

NEXT STORY

Stories You May Like

  • aadhar card  pan card  loan fraud  delhi police  member arrested
    ਆਧਾਰ-ਪੈਨ ਦੀ ਦੁਰਵਰਤੋਂ ਕਰ ਕੇ 1.6 ਕਰੋੜ ਤੱਕ ਕਰਜ਼ ਧੋਖਾਧੜੀ, ਦਿੱਲੀ ਪੁਲਸ ਵਲੋਂ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ
  • couple in lockup
    LockUp 'ਚ ਬੰਦ ਆਸ਼ਿਕ ਨੂੰ 'ਲਿਪ-ਲਾਕ' ਕਰ ਫੜਾ ਗਈ SIM ਕਾਰਡ, ਪੁਲਸ ਨੇ ਪ੍ਰੇਮਿਕਾ ਨੂੰ ਵੀ ਕੀਤਾ ਗ੍ਰਿਫ਼ਤਾਰ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • mata vaishno devi temple  fake silver  court  record  hearing
    ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • punjab police employee bathinda
    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
  • big for ration card holders
    ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਅਪਡੇਟ! ਸ਼ੁੱਕਰਵਾਰ ਤੱਕ ਆਹ ਕੰਮ ਨਾ ਕੀਤਾ ਤਾਂ ਰੁਕ ਜਾਵੇਗੀ...
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
Trending
Ek Nazar
jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing case
      ਕੱਪੜਾ ਵਪਾਰੀ ਦੀ ਦੁਕਾਨ 'ਤੇ ਚੱਲੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • khatri gang associate arrested with 2 illegal pistols
      ਖੱਤਰੀ ਗੈਂਗ ਦਾ ਸਾਥੀ 2 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ
    • cleanliness drive welcome pm modi  bjp president kewal dhillon participated
      PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
    • punjab inspector arrested for taking bribe
      ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
    • human rights commission notice
      ਹਸਪਤਾਲ ਬਾਹਰ ਮਰੀਜ਼ ਦੀ ਲਾਸ਼ ਸੁੱਟਣ ਦੇ ਮਾਮਲੇ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ...
    • deadly attacked on man
      ਪਿਓ 'ਤੇ ਪੁੱਤ ਨੇ ਇੱਟਾਂ ਮਾਰ-ਮਾਰ ਕੀਤਾ ਅੱਧਮਰਿਆ, ਪੰਜਾਬ ਦੀ ਇਹ ਵੀਡੀਓ ਵੇਖ...
    • bomb like object found in border village of fazilka
      ਫਾਜ਼ਿਲਕਾ ਦੇ ਸਰਹੱਦੀ ਪਿੰਡ 'ਚੋਂ ਮਿਲੀ ਬੰਬ ਵਰਗੀ ਚੀਜ਼! ਪੂਰੇ ਇਲਾਕੇ 'ਚ ਫੈਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +