Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    4:24:04 PM

  • iran ceasefire talks

    ਸ਼ੁਰੂ ਹੋਈ ਜੰਗ ਖ਼ਤਮ ਕਰਨ ਦੀ ਗੱਲਬਾਤ ! ਇਨ੍ਹਾਂ...

  • vrindavan accident  youth missing

    ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਦਾ ਪੰਕਜ ਲਾਪਤਾ,...

  • major action gainst three police officers with sho of shahkot police station

    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ...

  • record gold reserves held by indian families

    ਭਾਰਤੀ ਪਰਿਵਾਰਾਂ ਕੋਲ ਮੌਜੂਦ ਸੋਨੇ ਦੇ ਭੰਡਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀ ਸਿਆਸਤ 'ਚ ਦਲ-ਬਦਲੂਆਂ ਦੀ ਚਾਂਦੀ! ਹਰ ਚੌਥੇ ਉਮੀਦਵਾਰ ਨੇ ਪਾਰਟੀ ਬਦਲ ਕੇ ਲਈ ਟਿਕਟ

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ 'ਚ ਦਲ-ਬਦਲੂਆਂ ਦੀ ਚਾਂਦੀ! ਹਰ ਚੌਥੇ ਉਮੀਦਵਾਰ ਨੇ ਪਾਰਟੀ ਬਦਲ ਕੇ ਲਈ ਟਿਕਟ

  • Edited By Anmol Tagra,
  • Updated: 11 May, 2024 03:11 PM
Chandigarh
turncoat candidates of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਇਸ ਵਾਰ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਦੇ ਇਤਿਹਾਸ ਵਿਚ ਸਭ ਤੋਂ ਵੱਧ ਦਲ-ਬਦਲੀਆਂ ਵੇਖਣ ਨੂੰ ਮਿਲੀਆਂ ਹਨ। ਪਹਿਲਾਂ ਜਿੱਥੇ ਦੇਸ਼ ਦੇ ਕਈ ਹਿੱਸਿਆਂ ਵਿਚ ਦਲ-ਬਦਲੀ ਦੀ ਸਿਆਸਤ ਦਾ ਜ਼ੋਰ ਹੁੰਦਾ ਸੀ, ਪੰਜਾਬ ਅਜਿਹੀ ਸਿਆਸਤ ਤੋਂ ਦੂਰ ਹੀ ਚੱਲਦਾ ਸੀ। ਪਰ ਇਸ ਵਾਰ ਪੰਜਾਬ ਵਿਚ ਵੀ ਵੱਡੇ ਪੱਧਰ 'ਤੇ ਬਦਲ ਬਦਲੀਆਂ ਵੇਖਣ ਨੂੰ ਮਿਲੀਆਂ ਹਨ। ਇਸ ਚੀਜ਼ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੀਆਂ 13 ਸੀਟਾਂ 'ਤੇ ਭਾਜਪਾ, ਆਮ ਆਦਮੀ ਪਾਰਟੀ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ 52 ਉਮੀਦਵਾਰਾਂ ਵਿਚ ਹਰ ਚੌਥਾ ਉਮੀਦਵਾਰ ਦਲ-ਬਦਲੂ ਹੈ। ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਵਿਚੋਂ 14 ਉਮੀਦਵਾਰ ਅਜਿਹੇ ਹਨ ਜਿਹੜੇ ਆਪਣੀ ਪੁਰਾਣੀ ਪਾਰਟੀ ਨੂੰ ਛੱਡ ਕੇ ਨਵੀਂ ਪਾਰਟੀ ਵੱਲੋਂ ਚੋਣ ਲੜ ਰਹੇ ਹਨ। ਇਨ੍ਹਾਂ ਨੇ ਪਿਛਲੇ ਢਾਈ ਸਾਲ ਦੇ ਅੰਦਰ-ਅੰਦਰ ਹੀ ਪਾਰਟੀ ਬਦਲੀ ਤੇ ਉਨ੍ਹਾਂ ਨੂੰ ਲੋਕ ਸਭਾ ਦੀ ਟਿਕਟ ਵੀ ਦੇ ਦਿੱਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਨੇ ਸਿਵਲ ਹਸਪਤਾਲ 'ਚ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਲਗਾਏ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ

ਉਂਝ ਤਾਂ ਚਾਰੋ ਪਾਰਟੀਆਂ ਨੇ ਦੂਜੀਆਂ ਪਾਰਟੀਆਂ ਤੋਂ ਆਉਣ ਵਾਲੇ ਲੀਡਰਾਂ ਲਈ ਦਰਵਾਜ਼ੇ ਖੋਲ੍ਹ ਕੇ ਰੱਖੇ ਹਨ, ਪਰ ਭਾਜਪਾ ਵੱਲੋਂ ਸਭ ਤੋਂ ਵੱਧ 7 ਅਜਿਹੇ ਲੀਡਰਾਂ ਨੂੰ ਟਿਕਟ ਦਿੱਤੀ ਗਈ ਹੈ, ਜਿਹੜੇ ਕੁਝ ਸਮਾਂ ਪਹਿਲਾਂ ਹੀ ਪਾਰਟੀ ਵਿਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਵੀ ਅਜਿਹੇ 3 ਉਮੀਦਵਾਰ ਐਲਾਨੇ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕੋ ਅਜਿਹੇ ਲੀਡਰ ਨੂੰ ਟਿਕਟ ਦਿੱਤੀ ਗਈ ਹੈ। 

ਸੁਸ਼ੀਲ ਰਿੰਕੂ ਨੇ ਇੱਕੋ ਸਾਲ ਵਿਚ 2 ਵਾਰ ਬਦਲੀ ਪਾਰਟੀ

ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇੱਕੋ ਸਾਲ ਵਿਚ 2 ਵਾਰ ਪਾਰਟੀ ਬਦਲੀ ਹੈ। 2017 'ਚ ਕਾਂਗਰਸ ਵੱਲੋਂ ਜਲੰਧਰ ਵੈਸਟ ਤੋਂ ਵਿਧਾਇਕ ਬਣਨ ਵਾਲੇ ਸੁਸ਼ੀਲ ਕੁਮਾਰ ਰਿੰਕੂ 2022 ਵਿਚ ਵਿਧਾਨ ਸਭਾ ਦੀ ਚੋਣ ਹਾਰ ਗਏ ਸਨ। 2023 ਵਿਚ ਉਹ ਪਾਰਟੀ ਬਦਲ ਕੇ ਆਮ ਆਦਮੀ ਪਾਰਟੀ ਵਿਚ ਆਏ ਤੇ ਜਲੰਧਰ ਤੋਂ ਜ਼ਿਮਨੀ ਚੋਣ ਵਿਚ ਲੋਕ ਸਭਾ ਮੈਂਬਰ ਬਣ ਗਏ। 2024 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁੜ ਉਮੀਦਵਾਰ ਐਲਾਨ ਦਿੱਤਾ ਸੀ, ਪਰ ਫ਼ਿਰ ਵੀ ਇਹ ਐਨ ਮੌਕੇ 'ਤੇ ਭਾਜਪਾ ਵਿਚ ਚਲੇ ਗਏ ਅਤੇ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਤੋਂ ਹੀ ਟਿਕਟ ਦੇ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਬਸਪਾ ਨੇ ਪੰਜਾਬ ਦੀ ਰਹਿੰਦੀ ਇਕ ਸੀਟ 'ਤੇ ਵੀ ਐਲਾਨਿਆ ਉਮੀਦਵਾਰ

ਭਾਜਪਾ ਨੇ ਸਭ ਤੋਂ ਵੱਧ ਦਲ-ਬਦਲੂਆਂ ਨੂੰ ਦਿੱਤੀ ਟਿਕਟ

ਭਾਰਤੀ ਜਨਤਾ ਪਾਰਟੀ 1996 ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਬਗੈਰ ਲੋਕ ਸਭਾ ਚੋਣ ਲੜਣ ਜਾ ਰਹੀ ਹੈ। ਭਾਜਪਾ ਇਸ ਵਾਰ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਕਿਸਮਤ ਅਜ਼ਮਾ ਰਹੀ ਹੈ। ਇਸ ਲਈ ਪਾਰਟੀ ਨੇ ਮੌਜੂਦਾ ਸੰਸਦ ਮੈਂਬਰਾਂ 'ਤੇ ਦਾਅ ਖੇਡਿਆ ਹੈ। ਭਾਜਪਾ ਨੇ 7 ਦਲ-ਬਦਲੂਆਂ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਹੈ। ਇਨ੍ਹਾਂ ਵਿਚ 3 ਮੌਜੂਦਾ ਸੰਸਦ ਮੈਂਬਰ- ਕਾਂਗਰਸ ਦੀ ਟਿਕਟ ਤੋਂ ਜਿੱਤਣ ਵਾਲੇ ਰਵਨੀਤ ਬਿੱਟੂ ਅਤੇ ਪਰਨੀਤ ਕੌਰ ਅਤੇ 'ਆਪ' ਵੱਲੋਂ ਜਿੱਤਣ ਵਾਲੇ ਸੁਸ਼ੀਲ ਕੁਮਾਰ ਰਿੰਕੂ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। 

'ਆਪ' ਨੇ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ 'ਤੇ ਖੇਡਿਆ ਦਾਅ

ਆਮ ਆਦਮੀ ਪਾਰਟੀ ਵੱਲੋਂ ਨਾ ਸਿਰਫ਼ ਆਪਣੇ ਕੈਬਨਿਟ ਮੰਤਰੀਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਸਗੋਂ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਵੀ ਪਾਰਟੀ ਵਿਚ ਸ਼ਾਮਲ ਕਰ ਕੇ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਗਈ ਹੈ। ਦੂਜੀਆਂ ਪਾਰਟੀਆਂ 'ਚੋਂ ਆਏ ਆਗੂਆਂ ਵਿਚ ਮੌਜੂਦਾ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਪਵਨ ਕੁਮਾਰ ਟੀਨੂੰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਚੱਬੇਵਾਲ ਅਤੇ ਜੀ.ਪੀ. ਨੇ ਇਸੇ ਸਾਲ ਮਾਰਚ ਵਿਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਇਹ ਦੋਵੇਂ ਹੁਸ਼ਿਆਰਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਚੋਣ ਲੜ ਰਹੇ ਹਨ। ਉੱਥੇ ਹੀ ਪਿਛਲੇ ਮਹੀਨੇ ਸ਼੍ਰੋਮਣੀ ਅਕਾਲੀ ਦਲ ਤੋਂ ਪਾਸਾ ਵੱਟ ਕੇ ਆਮ ਆਦਮੀ ਪਾਰਟੀ ਵਿਚ ਆਏ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਚਿੱਟੇ ਦੇ ਸਮੱਗਲਰ ਨੇ ਪੰਜਾਬ ਪੁਲਸ ਦੀ ਟੀਮ 'ਤੇ ਕੀਤਾ ਜਾਨਲੇਵਾ ਹਮਲਾ

ਕਾਂਗਰਸ ਨੇ ਵੀ 3 ਦਲ-ਬਦਲੂਆਂ ਨੂੰ ਦਿੱਤੀ ਟਿਕਟ

ਕਾਂਗਰਸ ਦੀ ਗੱਲ ਕਰੀਏ ਤਾਂ ਉਸ ਨੇ 3 ਦਲ-ਬਦਲੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਵਿਚ 4 ਵਾਰ ਦੇ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਬਠਿੰਡੇ ਤੋਂ ਚੋਣ ਲੜ ਰਹੇ ਹਨ। ਉਹ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਗਏ ਸਨ ਤੇ ਤਕਰੀਬਨ ਇਕ ਦਹਾਕੇ ਬਾਅਦ ਘਰ-ਵਾਪਸੀ ਕੀਤੀ ਹੈ। ਪਟਿਆਲਾ ਤੋਂ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਸਿਆਸੀ ਸਫ਼ਰ ਦੀ ਸ਼ੁਰੂਆਤ 2014 ਵਿਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਸੀ ਤੇ ਜਿੱਤੇ ਵੀ ਸਨ। ਇਸ ਮਗਰੋਂ ਉਨ੍ਹਾਂ ਨੇ ਆਪਣੀ ਵੱਖਰੀ ਪਾਰਟੀ ਬਣਾ ਲਈ ਸੀ ਤੇ ਇਸ ਸਾਲ 1 ਅਪ੍ਰੈਲ ਨੂੰ ਉਨ੍ਹਾਂ ਨੇ ਆਪਣੀ ਪਾਰਟੀ ਦਾ ਕਾਂਗਰਸ ਵਿਚ ਰਲੇਵਾਂ ਕਰ ਦਿੱਤਾ। ਫ਼ਰੀਦਕੋਟ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਵੀ ਇਸੇ ਸੂਚੀ ਵਿਚ ਸ਼ਾਮਲ ਹਨ। 

ਮੋਹਿੰਦਰ ਕੇ.ਪੀ. ਨੂੰ ਪਾਰਟੀ ਬਦਲਦਿਆਂ ਹੀ ਮਿਲੀ ਟਿਕਟ

ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇ.ਪੀ. ਟਕਸਾਲੀ ਕਾਂਗਰਸੀ ਸਨ। ਉਹ ਜਲੰਧਰ ਤੋਂ ਲੋਕ ਸਭਾ ਚੋਣ ਲੜਣੀ ਚਾਹੁੰਦੇ ਸਨ, ਪਰ ਟਿਕਟ ਨਾ ਮਿਲਣ ਮਗਰੋਂ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਸਾਰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ। ਉਹ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਵੀ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Lok Sabha Elections
  • Lok Sabha Elections 2024
  • AAP
  • BJP
  • Congress
  • Shiromani Akali Dal
  • Punjab
  • ਲੋਕ ਸਭਾ ਚੋਣਾਂ
  • ਪੰਜਾਬ
  • ਭਾਜਪਾ
  • ਆਪ
  • ਕਾਂਗਰਸ
  • ਸ਼੍ਰੋਮਣੀ ਅਕਾਲੀ ਦਲ

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਨੌਜਵਾਨਾਂ ਨਾਲ ਪਤੀ-ਪਤਨੀ ਦਾ ਵੱਡਾ ਕਾਰਾ, ਪੂਰੀ ਘਟਨਾ ਜਾਣ ਉਡਣਗੇ ਹੋਸ਼

NEXT STORY

Stories You May Like

  • punjab politics shiromani akali dal
    ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ ਚਰਚਾ
  • there may be a big ups and downs in mukerian politics
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ
  • big leader returns to akali dal
    ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ 'ਚ ਕੀਤੀ ਵਾਪਸੀ
  • shiromani akali dal announces candidate from chabbewal constituency
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
  • shiromani akali dal sukhbir singh badal
    ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ ਅਕਾਲੀ ਦਲ 'ਚ ਵਾਪਸੀ
  • big stir in punjab politics  congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ...
  • hs phoolka  joins bjp  punjab
    ਸਿਆਸਤ 'ਚ HS ਫੂਲਕਾ ਦੀ ਵਾਪਸੀ: ਭਾਜਪਾ 'ਚ ਹੋਏ ਸ਼ਾਮਲ, ਕਿਹਾ- 'ਪੰਜਾਬ ਨੂੰ ਬਚਾਉਣ ਲਈ ਚੁੱਕਿਆ ਕਦਮ'
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • minor girl  maternal uncle
      ਸ਼ਰਮਨਾਕ ! ਰਿਸ਼ਤੇ 'ਚ ਲੱਗਦੇ ਮਾਮੇ ਨੇ ਭਾਣਜੀ ਨਾਲ ਟੱਪੀਆਂ ਹੱਦਾਂ
    • farmers problem in punjab
      ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨੇ ਤੋੜਿਆ ਕਿਸਾਨਾਂ ਦਾ ਲੱਕ, ਕੇਂਦਰ ਨੇ ਪੰਜਾਬ 'ਚ...
    • online attendance app   m star   becomes a problem for teachers
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ
    • new problem for those who register
      ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਪਿਆ ਨਵਾਂ ਪੰਗਾ, ਖਰੜ ਤਹਿਸੀਲ ਦਫ਼ਤਰ 'ਚ...
    • vrindavan accident  boat accident
      ਵ੍ਰਿੰਦਾਵਨ ਹਾਦਸਾ, 8 ਲੋਕਾਂ ਦੀਆਂ ਲਾਸ਼ਾਂ ਪਹੁੰਚੀਆਂ ਘਰ, ਹਰ ਅੱਖ ਨਮ, ਸ਼ਹਿਰ ਬੰਦ
    • sukhbir badal expresses grief over mathura incident
      ਮਥੁਰਾ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ, ਪੜ੍ਹੋ ਟਵੀਟ ਕਰਕੇ ਕੀ ਕਿਹਾ
    • sidhu moosewala case update
      ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ
    • government holiday declared
      ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ,...
    • gangster zeeshan akhtar s big revelations about lawrence bishnoi
      ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
    • shameful incident in punjab
      ਸ਼ਰਮਸਾਰ ਪੰਜਾਬ! 8 ਸਾਲਾ ਬੱਚੇ ਨੂੰ ਅਸ਼ਲੀਲ ਵੀਡੀਓ ਦਿਖਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +