Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    6:49:46 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • deadbody of boy missing for 10 days found in bist doab canal

    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਦੀ ਵੱਡੀ ਕਾਰਵਾਈ : ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਨਾਜਾਇਜ਼ ਹਥਿਆਰਾਂ ਸਣੇ ਬਠਿੰਡਾ ਤੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੀ ਵੱਡੀ ਕਾਰਵਾਈ : ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਨਾਜਾਇਜ਼ ਹਥਿਆਰਾਂ ਸਣੇ ਬਠਿੰਡਾ ਤੋਂ ਗ੍ਰਿਫ਼ਤਾਰ

  • Updated: 24 Nov, 2022 09:56 PM
Chandigarh
two associates of gangster rajan bhatti arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐਸ.ਏ.ਐਸ.ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।

ਵੇਰਵੇ ਦਿੰਦਿਆਂ ਏ.ਆਈ.ਜੀ. ਐੱਸ.ਐੱਸ.ਓ.ਸੀ. (ਐੱਸ.ਏ.ਐੱਸ.) ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਇਸ ਸਬੰਧੀ 23 ਅਗਸਤ 2022 ਨੂੰ ਐੱਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ  ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਸ ਥਾਣਾ ਐੱਸ.ਐੱਸ.ਓ.ਸੀ. (ਐੱਸ.ਏ.ਐੱਸ. ਨਗਰ) ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ।  

ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ। ਏ.ਆਈ.ਜੀ. ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

  • Punjab Police
  • Gangster Rajan Bhatti
  • Two associates
  • Arrested
  • ਪੰਜਾਬ ਪੁਲਸ
  • ਗੈਂਗਸਟਰ ਰਾਜਨ ਭੱਟੀ
  • ਦੋ ਸਾਥੀ
  • ਗ੍ਰਿਫ਼ਤਾਰ

ਫੂਡ ਐਂਡ ਸਪਲਾਈਜ਼ ਵਿਭਾਗ ਦੀ ਵੱਡੀ ਕਾਰਵਾਈ : ਗੈਰ-ਕਾਨੂੰਨੀ ਢੰਗ ਨਾਲ UP ਤੋਂ ਲਿਆਂਦਾ ਜਾ ਰਿਹਾ ਝੋਨਾ ਫੜਿਆ

NEXT STORY

Stories You May Like

  • major police operation in amritsar
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10 ਮੁਲਜ਼ਮ ਗ੍ਰਿਫ਼ਤਾਰ
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ 3 ਗ੍ਰਿਫ਼ਤਾਰ
  • bhawanigarh police  illegal liquor  smuggler arrested
    ਭਵਾਨੀਗੜ੍ਹ ਪੁਲਸ ਦੀ ਵੱਡੀ ਕਾਰਵਾਈ, ਨਾਜਾਇਜ਼ ਸ਼ਰਾਬ ਸਮੇਤ 2 ਤਸਕਰ ਕਾਬੂ
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
  • strict action against smuggling of illegal weapons
    ਹਥਿਆਰਾਂ ਦੀ ਸਮੱਗਲਿੰਗ ਖ਼ਿਲਾਫ਼ ਸਖ਼ਤ ਕਾਰਵਾਈ, 4 ਪਿਸਤੌਲ, 7 ਜ਼ਿੰਦਾ ਰੌਂਦ ਤੇ ਮੈਗਜ਼ੀਨਾਂ ਬਰਾਮਦ
  • amritsar police arrest two shooters who fired at businessman
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
  • major action by patran police
    ਪਾਤੜਾਂ ਪੁਲਸ ਦੀ ਵੱਡੀ ਕਾਰਵਾਈ: ਹਰਮਨ ਨਗਰ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 'ਅੰਬਰਸਰਨੀ' ਸਣੇ 3 ਕਾਬੂ
  • punjab police employee kidnap
    ਪੰਜਾਬ ਪੁਲਸ ਦਾ ਮੁਲਾਜ਼ਮ KIDNAP! ਬਠਿੰਡਾ ਤੋਂ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • sgpc to hold protest on july 10 against ban on film sutlej advocate dhami
      ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ...
    • property dealer commits suicide
      ਜਾਇਦਾਦ ਦੇ ਝਗੜੇ ਤੋਂ ਪਰੇਸ਼ਾਨ 22 ਸਾਲਾ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ
    • husband arrested for brutally beating wife
      ਘਰਵਾਲੀ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਪਤੀ ਗ੍ਰਿਫ਼ਤਾਰ, ਥਾਣੇ ’ਚ ਲਿਖਤੀ ਤੌਰ...
    • sadar police station moga ravneet bittu
      ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ...
    • sgpc write a letter to the central government for opening of kartarpur corridor
      ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +