Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    4:17:35 AM

  • jalandhar woman

    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ...

  • punjab power cut

    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ...

  • india vs south africa t20 world cup

    T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ...

  • aap government has returned to protect the saints of nanaksar sukhbir badal

    ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ

PUNJAB News Punjabi(ਪੰਜਾਬ)

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ

  • Edited By Shivani Bassan,
  • Updated: 21 Apr, 2024 06:20 PM
Batala
two brothers were victims of a terrible road accident
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਬਟਾਲਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਬੀਤੀ ਦੇਰ ਰਾਤ ਅਣਪਛਾਤੇ ਵਾਹਨ ਵਲੋਂ ਦੋ ਸਕੇ ਭਰਾਵਾਂ ਨੂੰ ਲਪੇਟ ਵਿਚ ਲੈਣ ਨਾਲ ਇਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਜਦਕਿ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਚੇਰੇ ਭਰਾ ਜੁਗਰਾਜ ਸਿੰਘ ਪੁੱਤਰ ਬੀਰ ਸਿੰਘ ਵਾਸੀ ਕੋਟਲੀ ਸੂਰਤ ਮੱਲ੍ਹੀ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਪੁਤਰਾਨ ਬਲਵਿੰਦਰ ਸਿੰਘ ਜੋ ਕਿ ਸਕੇ ਭਰਾ ਹਨ ਤੇ ਫਤਿਹਗੜ੍ਹ ਚੂੜੀਆਂ ਵਿਖੇ ਫਾਸਟ ਫੂਡ ਦਾ ਕੰਮ ਕਰਦੇ ਹਨ, ਬੀਤੀ ਰਾਤ ਕੰਮ ਖ਼ਤਮ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਕੋਟਲੀ ਸੂਰਤ ਮੱਲ੍ਹੀ ਵੱਲ ਆ ਰਹੇ ਸਨ। ਜਦੋਂ ਇਹ ਫਤਿਹਗੜ੍ਹ ਚੂੜੀਆਂ-ਬਟਾਲਾ ਰੋਡ ’ਤੇ ਸਥਿਤ ਪਿੰਡ ਲੋਧੀਨੰਗਲ ਕੋਲ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਆਕਾਸ਼ਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇਸਦਾ ਭਰਾ ਦਲਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਓਧਰ, ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਘਣੀਏ ਕੇ ਬਾਂਗਰ ਦੇ ਏ.ਐੱਸ.ਆਈ ਸੁਖਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Two brothers
  • terrible road accident
  • one died
  • ਦੋ ਭਰਾ
  • ਭਿਆਨਕ ਸੜਕ ਹਾਦਸਾ
  • ਇੱਕ ਦੀ ਮੌਤ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

NEXT STORY

Stories You May Like

  • 2 brothers die in horrific accident in mansa
    ਕਹਿਰ ਓ ਰੱਬਾ! ਪਲਾਂ 'ਚ ਹੀ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ
  • accident case
    ਭਿਆਨਕ ਸੜਕ ਹਾਦਸੇ ਦੌਰਾਨ ਬੱਚੇ ਦੀ ਮੌਤ, ਕਾਰ ਚਾਲਕ ਮੌਕੇ ਤੋਂ ਫ਼ਰਾਰ
  • death case
    ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਮੌਤ
  • person dies in accident
    ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
  • road accident
    ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
  • one person died in an accident punjabi bagh
    ਪੰਜਾਬੀ ਬਾਗ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 24 ਸਾਲਾ ਨੌਜਵਾਨ ਦੀ ਮੌਤ
  • major accident in machhiwara
    ਭਿਆਨਕ ਹਾਦਸੇ "ਚ 2 ਨੌਜਵਾਨਾਂ ਦੀ ਮੌਤ, ਪਰਿਵਾਰ ਵਿਆਹ ’ਤੇ ਜਾਣ ਲਈ ਕਰਦਾ ਰਿਹਾ ਉਡੀਕ
  • horrific accident  punjab police
    ਭਿਆਨਕ ਹਾਦਸੇ ਵਿਚ ਵਿਅਕਤੀ ਦੀ ਮੌਤ, ਪੁਲਸ ਨੇ ਦਰਜ ਕੀਤਾ ਮਾਮਲਾ
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • app government preparing to shock electricity consumers
      ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ...
    • national president of human rights and bjp leader aarti rajput received a threat
      ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • sukhpal singh khaira statement
      ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • shiromani akali dal s constituency in charge hs walia s vehicle attacked
      ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
    • sukhpal singh khaira statement
      ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
    • sri anandpur sahib chandigarh road blocked
      ਭੜਕੇ ਅਧਿਆਪਕਾਂ ਨੇ ਸ੍ਰੀ ਅਨੰਦਪੁਰ ਸਾਹਿਬ-ਚੰਡੀਗੜ੍ਹ ਮਾਰਗ ਕੀਤਾ ਜਾਮ! ਕਿਹਾ ਜੇਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +