ਗੁਰਦਾਸਪੁਰ (ਗੁਰਪ੍ਰੀਤ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਕਸਬਾ ਧਾਰੀਵਾਲ ਨੇੜੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ 'ਚ ਦੋਵਾਂ ਬੱਸਾਂ 'ਚ ਸਵਾਰ ਕਈ ਯਾਤਰੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਕ ਸਰਕਾਰੀ ਰੋਡਵੇਜ਼ ਬੱਸ ਜੋ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ, ਜਦਕਿ ਦੂਜੀ ਪ੍ਰਾਈਵੇਟ ਬੱਸ 'ਚ ਸੰਗਤ ਸਵਾਰ ਸੀ ਜੋ ਕਿਸੇ ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ ਲਈ ਜਾ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
ਇਸ ਦੌਰਾਨ ਧਾਰੀਵਾਲ ਨੇੜੇ ਦੋਵਾਂ ਬੱਸਾਂ ਦੀ ਵਿਚਾਲੇ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਪੁਲਸ ਪਹੁੰਚ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
NEXT STORY