Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    10:25:00 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਗੈਂਗਸਟਰ ਭਾਰੀ ਅਸਲੇ ਸਣੇ ਕਾਬੂ, ਪੁਲਸ ਵਰਦੀ ਵੀ ਹੋਈ ਬਰਾਮਦ

PUNJAB News Punjabi(ਪੰਜਾਬ)

ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਗੈਂਗਸਟਰ ਭਾਰੀ ਅਸਲੇ ਸਣੇ ਕਾਬੂ, ਪੁਲਸ ਵਰਦੀ ਵੀ ਹੋਈ ਬਰਾਮਦ

  • Edited By Gurminder Singh,
  • Updated: 26 Jul, 2022 06:08 PM
Chandigarh
two close gangsters of gangster goldie brar arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ : ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਠਿੰਡਾ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿਚ ਇਹ ਇਕ ਹੋਰ ਵੱਡੀ ਪ੍ਰਾਪਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆਂ ਜਲਾਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿਚ ਲੋੜੀਂਦੇ ਹਨ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇਕ .30 ਬੋਰ) ਸਮੇਤ ਗੋਲੀ ਸਿੱਕਾ ਅਤੇ ਏ.ਐੱਸ.ਆਈ ਰੈਂਕ ਦੀ ਪੁਲਸ ਵਰਦੀ ਵੀ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਪੁਲਸ ਵੱਲੋਂ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ ਜਿਸਦੀ ਵਰਤੋਂ ਕਰਕੇ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਸਫ਼ਲਤਾ ਏ. ਜੀ. ਟੀ. ਐੱਫ. ਵੱਲੋਂ ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਮਾਰ ਮੁਕਾਉਣ ਦੇ ਕੁਝ ਦਿਨ ਬਾਅਦ ਹਾਸਲ ਹੋਈ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਜੋ ਇਸ ਸਮੇਂ ਕੈਨੇਡਾ ਵਿਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਤੂਫਾਨ ਤੇ ਮਨੀ ਰਈਆ ਨੇ ਪਾਈਆਂ ਫੇਸਬੁੱਕ ਪੋਸਟਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਵੱਡੀ ਗਿਣਤੀ ਵਿਚ ਹਥਿਆਰ ਲੈ ਕੇ ਮੋਟਰਸਾਈਕਲ ’ਤੇ ਸੂਬੇ ਵਿਚੋਂ ਫਰਾਰ ਹੋਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾ ਮਿਲਣ ’ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ ’ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਦੇ ਕਤਲ ਦੀ ਅਸਫਲ ਕੋਸ਼ਿਸ਼ ਕੀਤੀ ਸੀ ਜਦੋਂ ਉਹ ਜ਼ਮਾਨਤ 'ਤੇ ਬਾਹਰ ਆਇਆ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!

ਇਸ ਤੋਂ ਇਲਾਵਾ ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਵੀ ਉਦੋਂ ਮਾਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ, ਜਦੋਂ ਨਕੋਦਰ ਪੁਲਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਗ੍ਰਿਫ਼ਤਾਰ ਕੀਤੇ ਇਨ੍ਹਾਂ ਦੋ ਵਿਅਕਤੀਆਂ ਦੇ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਾਂ ਬਾਰੇ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਐੱਫ. ਆਈ. ਆਰ. ਨੰ. 111 ਮਿਤੀ 25 ਜੁਲਾਈ 2022 ਨੂੰ ਅਸਲਾ ਐਕਟ ਦੀ ਧਾਰਾ 25 (1)ਏ/54/59 ਤਹਿਤ ਥਾਣਾ ਸੰਗਤ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ ਅਤੇ ਐੱਫ. ਆਈ. ਆਰ. ਵਿਚ ਭਾਰਤੀ ਦੰਡਾਵਲੀ (ਆਈ. ਪੀ. ਸੀ) ਦੀ ਧਾਰਾ 171 ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦੋ ਦਿਨਾਂ ’ਚ ਜਲੰਧਰ ’ਚ ਤੀਜੀ ਵੱਡੀ ਵਾਰਦਾਤ, ਧਾਰਮਿਕ ਡੇਰੇ ਦੇ ਸੇਵਾਦਾਰ ਦਾ ਧੜ ਤੋਂ ਵੱਖ ਕੀਤਾ ਸਿਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 

  • Goldy Brar
  • Gangster
  • DGP
  • ਗੋਲਡੀ ਬਰਾੜ
  • ਗੈਂਗਸਟਰ
  • ਡੀਜੀਪੀ

ਅਹਿਮ ਖ਼ਬਰ : ਕੈਬਨਿਟ ਮੰਤਰੀ ਹਰਜੋਤ ਬੈਂਸ ਹੋਏ ਕੋਰੋਨਾ ਪਾਜ਼ੇਟਿਵ, ਕੀਤੀ ਇਹ ਅਪੀਲ

NEXT STORY

Stories You May Like

  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • liquor smuggler  liquor smuggler
    ਗੱਡੀ ਵਿਚੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, 3 ਕਾਬੂ
  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • moga police arrest two with heroin and narcotic pills
    ਮੋਗਾ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ
  • illegal liquor  smuggler arrested  moga police
    ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ, 1 ਕਾਬੂ, 2 ਫਰਾਰ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +