Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:05:58 AM

  • took batting tuition from this player  the very next day it rained sixes

    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ...

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

  • punjab woman locked up in jail takes shocking step

    ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ...

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ

  • Edited By Gurminder Singh,
  • Updated: 27 May, 2026 05:00 PM
Chandigarh
two consecutive holidays  in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ, ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿਚ 28 ਅਤੇ 29 ਮਈ ਨੂੰ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ। ਦਰਅਸਲ ਭਲਕੇ 28 ਮਈ ਨੂੰ ਈਦ ਦੀ ਛੁੱਟੀ ਐਲਾਨੀ ਗਈ ਹੈ। ਪਹਿਲਾਂ ਇਹ ਛੁੱਟੀ 27 ਮਈ ਦੀ ਸੀ, ਜਿਸ ਨੂੰ ਭਾਰਤ ਸਰਕਾਰ ਦੇ ਹੁਕਮਾਂ ਉਪਰ ਬਦਲ ਕੇ 28 ਮਈ ਕਰ ਦਿੱਤਾ ਗਿਆ। ਜਿਸ ਦੇ ਚੱਲਦੇ ਭਲਕੇ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਤੋਂ ਅੱਗੇ 29 ਮਈ ਨੂੰ ਵੀ ਪੰਜਾਬ ਵਿਚ ਕਈ ਥਾਈਂ ਛੁੱਟੀ ਐਲਾਨੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ

ਅਜਿਹਾ ਇਸ ਲਈ ਕਿਉਂਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ ਨੂੰ ਪੰਜਾਬ ਵਿਚ ਕਈ ਥਾਈਂ ਹੋਣ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜਿੱਥੇ ਜਿੱਥੇ ਕਾਊਂਟਰ ਸੈਂਟਰਾਂ ਹੋਣਗੇ ਉਥੋਂ ਦੇ ਅਧਿਆਪਕਾਂ/ਬੱਚਿਆਂ ਨੂੰ ਛੁੱਟੀ ਹੋਵੇਗੀ। ਰਾਜ ਚੋਣ ਕਮਿਸ਼ਨਰ, ਪੰਜਾਬ, ਚੰਡੀਗੜ੍ਹ ਵੱਲੋਂ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਗਈਆਂ ਸਨ। ਇਸ ਦੇ ਚੱਲਦੇ ਜ਼ਿਲ੍ਹਾ ਰੂਪਨਗਰ ਵਿਖੇ ਇਨ੍ਹਾਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਵਿਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰ ਸਰਕਾਰੀ ਕਾਲਜ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ ਸ਼੍ਰੀ ਚਮਕੌਰ ਸਾਹਿਬ, ਸ਼ਹੀਦ ਸਿਪਾਹੀ ਪਰਗਨ ਸਿੰਘ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ, ਸਕੂਲ ਆਫ ਐਮੀਂਨਸ ਸ੍ਰੀ ਕੀਰਤਪੁਰ ਸਾਹਿਬ ਅਤੇ ਸਕੂਲ ਆਫ ਐਮੀਂਨਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ) ਨੰਗਲ ਵਿਖੇ ਕੀਤੀ ਜਾਣੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਸੈਂਟਰਾਂ ਦੇ ਅਧਿਆਪਕਾ ਤੇ ਬੱਚਿਆਂ ਨੂੰ ਛੁੱਟੀ ਕੀਤੀ ਜਾਂਦੀ ਹੈ। ਜ਼ਿਲ੍ਹਾ ਬਰਨਾਲਾ ਵਿਚ ਵੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਉਨ੍ਹਾਂ ਵਿੱਦਿਅਕ ਅਦਾਰਿਆਂ ਵਿਚ 29 ਮਈ ਨੂੰ ਛੁੱਟੀ ਦਾ ਐਲਾਨ ਗਈ ਹੈ, ਜਿੱਥੇ ਗਿਣਤੀ ਕੇਂਦਰ ਬਣਾਏ ਗਏ ਹਨ। ਇਸੇ ਤਰ੍ਹਾਂ ਵੱਖ ਵੱਖ ਜ਼ਿਲ੍ਹਿਆਂ ਵਿਚ ਜਿਹੜੇ ਵਿੱਦਿਅਕ ਅਦਾਰਿਆਂ ਵਿਚ ਕਾਊਂਟਰ ਸੈਂਟਰ ਹੋਣਗੇ ਉਥੇ ਛੁੱਟੀ ਰਹੇਗੀ। 

ਇਹ ਵੀ ਪੜ੍ਹੋ : ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ ਵਧਾਈ ਚਿੰਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Two consecutive holidays
  • holidays in Punjab
  • holidays in schools
  • ਲਗਾਤਾਰ ਦੋ ਛੁੱਟੀਆਂ
  • ਪੰਜਾਬ ਵਿਚ ਛੁੱਟੀਆਂ
  • ਸਕੂਲਾਂ ਵਿਚ ਛੁੱਟੀਆਂ

ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼

NEXT STORY

Stories You May Like

  • punjab schools  holidays in schools
    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • school holidays in punjab
    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
  • towns closed in haryana  punjab  school closed
    ਕਸਬਾ ਹਰਿਆਣਾ ਰਿਹਾ ਪੁਰੀ ਤਰ੍ਹਾਂ ਬੰਦ, ਖੁੱਲ੍ਹੇ ਸਕੂਲ ਵਿਚ ਵੀ ਕਰਵਾਈ ਗਈ ਛੁੱਟੀ
  • 29 crore cash 10 biscuits  15 kg gold government driver
    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ ਦੇ ਘਰ ਬੰਗਾਲ ਪੁਲਸ ਦੀ ਰੇਡ
  • heavy rain  next 4 days  weather
    28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +