Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    6:24:27 PM

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ, ਦੋ ਧੀਆਂ ਭਾਰਤੀ ਹਵਾਈ ਫ਼ੌਜ 'ਚ ਬਣੀਆਂ ਅਫ਼ਸਰ

PUNJAB News Punjabi(ਪੰਜਾਬ)

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ, ਦੋ ਧੀਆਂ ਭਾਰਤੀ ਹਵਾਈ ਫ਼ੌਜ 'ਚ ਬਣੀਆਂ ਅਫ਼ਸਰ

  • Edited By Shivani Bassan,
  • Updated: 15 Jun, 2024 04:58 PM
Chandigarh
two daughters of punjab become officers in the indian air force
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐੱਸ.ਏ.ਐੱਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਏਅਰ ਸਟਾਫ, ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, ਪੀ.ਵੀ.ਐੱਸ.ਐੱਮ, ਏ.ਵੀ.ਐੱਸ.ਐੱਮ, ਵੀ.ਐੱਮ, ਏ.ਡੀ.ਸੀ. ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

ਪੰਜਾਬ ਪੁਲਸ, ਐੱਸ.ਏ.ਐੱਸ.ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਤੈਨਾਤ ਹੈੱਡ ਕਾਂਸਟੇਬਲ ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਹਰਿੰਦਰ ਸਿੰਘ ਸੈਣੀ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ 'ਤੇ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੇ ਮੌਕੇ ਤਲਾਸ਼ਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਮਿਸ਼ਨਡ ਅਫਸਰਾਂ ਵਜੋਂ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਨੇ ਜੁਲਾਈ 2023 ਵਿੱਚ ਮਾਈ ਭਾਗੋ ਏ.ਐੱਫ.ਪੀ.ਆਈ. ਵਿਖੇ ਕੁੜੀਆਂ ਲਈ ਐੱਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕੀਤੀ ਸੀ। ਇਸ ਸਮੇਂ ਇਥੇ ਦੂਜੇ ਬੈਚ ਦੀ ਸਿਖਲਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਜ਼ਿਕਰਯੋਗ ਹੈ ਕਿ ਮਾਈ ਭਾਗੋ ਇੰਸਟੀਚਿਊਟ, ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ। ਇਸ ਸੰਸਥਾ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ-ਨਾਲ ਰਿਹਾਇਸ਼ੀ ਕੈਂਪਸ ਮੌਜੂਦ ਹੈ ਅਤੇ ਇਹ ਦੇਸ਼ ਦੀ ਆਪਣੀ ਕਿਸਮ ਦੀ ਇੱਕੋ-ਇੱਕ ਸੰਸਥਾ ਹੈ। ਮਾਈ ਭਾਗੋ ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ (ਸੇਵਾ-ਮੁਕਤ) ਨੇ ਦੋਵੇਂ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨਡ ਹੋਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਹੋਰ ਕੁੜੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਦੇ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੇਂ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ-  ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • two daughters
  • punjab
  • officers
  • Indian Air Force
  • ਦੋ ਧੀਆਂ
  • ਪੰਜਾਬ
  • ਅਫਸਰ
  • ਭਾਰਤੀ ਹਵਾਈ ਸੈਨਾ

ਵੱਡੀ ਖ਼ਬਰ: ਜਲੰਧਰ ਰੇਂਜ ’ਚ 500 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਫੇਰਬਦਲ, ਨਸ਼ਾ ਤਸਕਰਾਂ ਵਿਰੁੱਧ ਦਿੱਤੇ ਸਖ਼ਤ ਨਿਰਦੇਸ਼

NEXT STORY

Stories You May Like

  • two girls go missing under mysterious circumstances from batala
    ਬਟਾਲਾ ਦੇ ਪਿੰਡ ਧੌਲਪੁਰ ਤੋਂ ਦੋ ਕੁੜੀਆਂ ਭੇਤਭਰੇ ਹਾਲਾਤ ’ਚ ਲਾਪਤਾ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • indian army naib subedar virendra singh give a new life to six patients
    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ, ਬ੍ਰੇਨ ਸਟਰੋਕ ਦਾ ਹੋਇਆ ਸੀ ਸ਼ਿਕਾਰ
  • house  fire  mother  daughters  death
    ਘਰ 'ਚ ਅੱਗ ਲੱਗਣ ਨਾਲ ਮਾਂ ਤੇ 2 ਧੀਆਂ ਦੀ ਹੋਈ ਮੌਤ
  • new country formed
    ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ 'ਤੇ ਕੀਤਾ ਕਬਜ਼ਾ
  • mothers and daughters respect scheme anganwadi worker
    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ ਉਡਣਗੇ ਹੋਸ਼
  • punjabi in canada
    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • punjabi boy in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • big action by fazilka police
      ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +