Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    1:23:29 PM

  • during the show singer gagan became emotional

    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ...

  • the last rites of dinesh olakh s son

    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ,...

  • indian nationals deport from canada

    2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ...

  • rahul gandhi to visit punjab tomorrow

    ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਦੀ ਵੱਡੀ ਕਾਰਵਾਈ: ਲੁਧਿਆਣਾ ਟੈਂਡਰ ਘੁਟਾਲੇ 'ਚ ਦੋ ਡੀ.ਐੱਫ.ਐੱਸ.ਸੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵਿਜੀਲੈਂਸ ਦੀ ਵੱਡੀ ਕਾਰਵਾਈ: ਲੁਧਿਆਣਾ ਟੈਂਡਰ ਘੁਟਾਲੇ 'ਚ ਦੋ ਡੀ.ਐੱਫ.ਐੱਸ.ਸੀ ਗ੍ਰਿਫ਼ਤਾਰ

  • Updated: 22 Nov, 2022 09:18 PM
Chandigarh
two dfsc arrested in ludhiana tender scam
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ 'ਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀ.ਐੱਫ.ਐੱਸ.ਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਆਰੰਭ ਦਿੱਤੀ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਸਮੇਤ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ  ਦੇ ਵਿਰੁੱਧ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 12, 13(2) ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜਤੀਏ) ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।
 
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀਐਫਐਸਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀਐਫਐਸਸੀ ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀਐਫਐਸਸੀ ਫਰੀਦਕੋਟ ਅਤੇ ਹਰਵੀਨ ਕੌਰ ਡੀਐਫਐਸਸੀ ਜਲੰਧਰ ਤਾਇਨਾਤ ਹਨ।
 
ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ। ਉਹ ਕਮੇਟੀ ਦੇ ਹੋਰ ਮੈਂਬਰਾਂ ਦੇ ਨਾਲ ਟੈਂਡਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਸਨ, ਜਿਸ ਵਿੱਚ ਟਰਾਂਸਪੋਰਟ ਵਾਹਨਾਂ ਦੀ ਸੂਚੀ ਵੀ ਸ਼ਾਮਲ ਸੀ ਪਰ ਉਨ੍ਹਾਂ ਨੇ ਜਾਣਬੁੱਝ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਤਸਦੀਕ ਨਹੀਂ ਕਰਵਾਈ ਕਿਉਂਕਿ ਵਾਹਨਾਂ ਦੀ ਨੱਥੀ ਸੂਚੀ ਵਿੱਚ ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਨੰਬਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਵੱਲੋਂ ਗਲਤ ਦਸਤਾਵੇਜ਼ ਪੇਸ਼ ਕਰਨ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਨੇ ਆਪਣੇ ਚਹੇਤੇ ਵਿਅਕਤੀਆਂ/ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਟੈਂਡਰ ਅਲਾਟ ਕਰ ਦਿੱਤੇ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀ.ਐੱਫ.ਐੱਸ.ਸੀ ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀ.ਐੱਫ.ਐੱਸ.ਸੀ ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Digilance operation
  • DFSC
  • Arrested
  • Ludhiana tender scam
  • ਵਿਜੀਲੈਂਸ ਦੀ ਕਾਰਵਾਈ
  • ਡੀ.ਐੱਫ.ਐੱਸ.ਸੀ
  • ਗ੍ਰਿਫ਼ਤਾਰ
  • ਲੁਧਿਆਣਾ ਟੈਂਡਰ ਘੁਟਾਲਾ

ਭਾਜਪਾ, ਬਾਦਲ, ਮਜੀਠੀਆ ਤੇ CM ਮਾਨ ’ਤੇ ਖੁੱਲ੍ਹ ਕੇ ਬੋਲਿਆ ਅੰਮ੍ਰਿਤਪਾਲ, ਦੱਸਿਆ ਖ਼ਾਲਿਸਤਾਨ ਦਾ ਏਜੰਡਾ

NEXT STORY

Stories You May Like

  • inspector raid ludhiana
    ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
  • 9 500 rupees  bribe  asi rajni  arrested
    9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ
  • ludhiana  factory owner attacked
    ਲੁਧਿਆਣਾ: ਫੈਕਟਰੀ ਮਾਲਕ 'ਤੇ ਹਮਲਾ, iPhone 17 ਸਮੇਤ ਦੋ ਫੋਨ ਲੁੱਟੇ; 5 ਦਿਨ ਬਾਅਦ ਵੀ ਪੁਲਸ ਦੀ ਕਾਰਵਾਈ ਨਹੀਂ
  • young man brutally beaten up at auto repair shop
    ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਹੋਈ ਮੌਤ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • partner of sawan jewellers arrested in connection
    IDFC ਬੈਂਕ ਦੇ 645 ਕਰੋੜੀ ਘਪਲੇ 'ਚ ਵੱਡੀ ਕਾਰਵਾਈ, ਸਾਵਨ ਜਿਊਲਰਜ਼ ਦਾ ਪਾਰਟਨਰ ਗ੍ਰਿਫ਼ਤਾਰ
  • major action against speeding vehicles  41 challans issued
    ਤੇਜ਼ ਰਫ਼ਤਾਰ ਵਾਹਨਾਂ ਵਿਰੁੱਧ ਵੱਡੀ ਕਾਰਵਾਈ, ਕੱਟੇ 41 ਚਲਾਨ
  • big news regarding the shambhu railway blast case
    ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ (ਵੀਡੀਓ)
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
Trending
Ek Nazar
russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +