Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    2:43:42 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Khanna
  • ਇੱਕੋ ਪਿੰਡ ਤੇ ਇੱਕੋ ਪਰਿਵਾਰ ਦੀਆਂ ਦੋ ਕੁੜੀਆਂ ਨੇ ਆਪਸ 'ਚ ਕਰਵਾਇਆ ਵਿਆਹ, ਇਲਾਕੇ 'ਚ ਛਿੜੇ ਚਰਚੇ

PUNJAB News Punjabi(ਪੰਜਾਬ)

ਇੱਕੋ ਪਿੰਡ ਤੇ ਇੱਕੋ ਪਰਿਵਾਰ ਦੀਆਂ ਦੋ ਕੁੜੀਆਂ ਨੇ ਆਪਸ 'ਚ ਕਰਵਾਇਆ ਵਿਆਹ, ਇਲਾਕੇ 'ਚ ਛਿੜੇ ਚਰਚੇ

  • Updated: 15 Jul, 2021 10:08 PM
Khanna
two girls from the same village and the same family got married to each other
  • Share
    • Facebook
    • Tumblr
    • Linkedin
    • Twitter
  • Comment

ਚੌਂਕੀਮਾਨ(ਗਗਨਦੀਪ)- ਸਾਡੇ ਸਮਾਜ ਵਿੱਚ ਵਿਆਹ ਨਾਲ ਔਰਤ ਅਤੇ ਮਰਦ ਦੇ ਪਵਿੱਤਰ ਰਿਸ਼ਤੇ ਨਾਲ ਗ੍ਰਹਿਸਤੀ ਜੀਵਨ ਦਾ ਮੁੱਢ ਬੱਝਦਾ ਹੈ ਪਰ ਪੱਛਮੀ ਸੱਭਿਅਤਾ ਦੇ ਪ੍ਰਭਾਵ ਹੇਠ ਮੁੰਡਿਆਂ ਦੇ ਨਾਲ ਕੁੜੀਆਂ ਦੀ ਸੋਚ 'ਚ ਵੀ ਭਾਰੀ ਤਬਦੀਲੀ ਆਈ ਹੈ। ਜਿਸ ਦਾ ਪ੍ਰਭਾਵ ਮੈਟਰੋ ਸ਼ਹਿਰਾਂ ਨੂੰ ਛੱਡਕੇ ਹੁਣ ਆਮ ਪਿੰਡਾਂ ਵਿੱਚ ਵੀ ਦਿਖਾਈ ਦੇਣ ਲੱਗਿਆ ਹੈ। ਜਿਸਦੀ ਤਾਜ਼ਾ ਮਿਸਾਲ ਪਿੰਡ ਸਵੱਦੀ ਕਲਾਂ ਵਿਖੇ ਵੇਖਣ ਨੂੰ ਮਿਲੀ, ਜਿੱਥੇ ਇੱਕੋ ਪਿੰਡ ਤੇ ਇੱਕੋ ਦਲਿਤ ਪਰਵਿਾਰ ਦੇ ਅੰਸ਼ ਦੀਆਂ ਲੜਕੀਆਂ ਨੇ ਆਪਸ 'ਚ ਵਿਆਹ ਕਰਵਾ ਕੇ ਦੁਨਿਆਵੀਂ ਰਿਸ਼ਤਿਆਂ ਦੀ ਮਰਿਆਦਾ ਨੂੰ ਤਾਰ-ਤਾਰ ਕਰ ਦਿੱਤਾ। ਦੋਵਾਂ ਲੜਕੀਆਂ ਦੇ ਵਿਆਹ ਦੀ ਵਾਇਰਲ ਹੋ ਰਹੀ ਵੀਡੀਓ ਨੇ ਇਲਾਕੇ ਭਰ ਦੇ ਲੋਕਾਂ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਜਿਸ ਵਿੱਚ ਇੱਕ ਲੜਕੀ ਦੂਜੀ ਲੜਕੀ ਦੇ ਵਰਮਾਲਾ ਅਤੇ ਸੰਧੂਰ ਪਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੱਕ ਲੜਕੀ ਦੇ ਪਿਤਾ ਬਿੱਲੂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ 23 ਜੂਨ ਨੂੰ ਘਰ ਤੋਂ ਚਲੀ ਗਈ ਸੀ। ਜਿਸ ਦੀ ਰਿਪੋਰਟ ਉਨ੍ਹਾਂ ਪੁਲਸ ਚੌਕੀ ਭੂੰਦੜੀ ਵਿਖੇ ਦਰਜ਼ ਕਰਵਾਈ ਸੀ। ਉਨ੍ਹਾਂ ਕਿਹਾ ਕਿ ਉਕਤ ਘਟਨਾ ਦਾ ਪਤਾ ਉਨ੍ਹਾਂ ਨੂੰ ਵਾਇਰਲ ਵੀਡੀਓ ਰਾਹੀਂ ਲੱਗਿਆ ਕਿ ਉਸਦੀ ਲੜਕੀ ਨੇ ਉਸਦੇ ਹੀ ਭਰਾ ਲੱਗਦੇ ਨੰਦ ਕੁਮਾਰ ਦੀ ਲੜਕੀ ਨਾਲ ਵਿਆਹ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਰਮ ਇਸਨੂੰ ਮਾਨਤਾ ਨਹੀ ਦਿੰਦਾ ਤੇ ਉਹ ਵੀ ਇਸਦੇ ਸਖ਼ਤ ਖ਼ਿਲਾਫ਼ ਹਨ। ਜਿਸ ਕਾਰਨ ਉਨ੍ਹਾਂ ਵਲੋਂ ਲੜਕੀ ਨਾਲੋਂ ਨਾਤਾ ਤੋੜ ਲਿਆ ਗਿਆ ਹੈ ਤੇ ਉਨ੍ਹਾਂ ਦਾ ਲੜਕੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਤੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ, ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਲੜਕੀਆਂ ਨੂੰ ਪਿੰਡ ਵਿੱਚ ਨਾ ਰਹਿਣ ਦਿੱਤਾ ਜਾਵੇ। ਇਸ ਸੰਬੰਧੀ ਪੱਖ ਜਾਣਨ ਲਈ ਜਦੋਂ ਉਕਤ ਲੜਕੀਆਂ ਨਾਲ ਫੋਨ 'ਤੇ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।

ਇਹ ਵੀ ਪੜ੍ਹੋ- 11ਵੀਂ ਦੀ ਵਿਦਿਆਰਥਣ ਨੂੰ ਅਗਵਾ ਕਰ ਕੇ ਦੋ ਨੌਜ਼ਵਾਨਾਂ ਨੇ ਕੀਤਾ ਬਲਾਤਕਾਰ

ਸਮੁੱਚੇ ਪਿੰਡ ਵਾਸੀਆਂ ਦਾ ਇਕੱਠ ਕਰਕੇ ਲਿਆ ਜਾਵੇਗਾ ਸਾਂਝਾ ਫੈਸਲਾ-ਸਰਪੰਚ ਲਾਲ ਸਿੰਘ ਸਵੱਦੀ
ਇਸ ਮਾਮਲੇ 'ਤੇ ਸਰਪੰਚ ਲਾਲ ਸਿੰਘ ਸਵੱਦੀ ਨੇ ਕਿਹਾ ਕਿ ਉਕਤ ਘਟਨਾ ਕਰਕੇ ਸਮੁੱਚੇ ਪਿੰਡ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਤੇ ਲੜਕੀ ਦੇ ਪਿਤਾ ਵੱਲੋਂ ਦੋਵਾਂ ਲੜਕੀਆਂ ਨੂੰ ਪਿੰਡ ਵਿੱਚ ਨਾ ਰਹਿਣ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਸੰਬੰਧੀ ਸਮੁੱਚੇ ਪਿੰਡ ਦੀ ਇਕੱਤਰਤਾ ਕੀਤੀ ਜਾ ਰਹੀ ਹੈ। ਜੋ ਵੀ ਸਮੁੱਚੇ ਪਿੰਡ ਵਾਸੀਆਂ ਦੀ ਲੋਕ ਰਾਏ ਹੋਵੇਗੀ ਉਸਨੂੰ ਕਾਨੂੰਨ ਦੀ ਰੌਸ਼ਨੀ 'ਚ ਦੇਖਦਿਆਂ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਕੀ ਕਹਿਣਾ ਹੈ ਭੂੰਦੜੀ ਪੁਲਸ ਚੌਕੀ ਇੰਚਾਰਜ ਦਾ
ਜਦ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਲੜਕੀ ਦੇ ਪਿਤਾ ਬਿੱਲੂ ਵੱਲੋਂ ਆਪਣੀ ਲੜਕੀ ਖ਼ਿਲਾਫ਼ ਸ਼ਿਕਾਇਤ ਆਈ ਸੀ। ਜਿਸ 'ਤੇ ਦੋਹਾਂ ਧਿਰਾਂ ਵਿਚਕਾਰ ਰਾਜ਼ੀਨਾਮਾ ਵੀ ਹੋ ਗਿਆ ਸੀ ਕਿ ਲੜਕੀ ਦੇ ਪਿਤਾ ਨੇ ਕਿਹਾ ਹੈ ਕਿ ਦੋਵੇਂ ਲੜਕੀਆਂ ਪਿੰਡ ਤੋਂ ਬਾਹਰ ਜਿੱਥੇ ਮਰਜ਼ੀ ਰਹਿਣ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ ਪਰ ਉਹ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ।

ਇਹ ਵੀ ਪੜ੍ਹੋ- ਪੰਜਾਬ ’ਚ ‘ਆਪ’ ਦਾ ਕੋਈ ਭਵਿੱਖ ਨਹੀਂ : ਅਸ਼ਵਨੀ ਸ਼ਰਮਾ

ਕੁੜੀਆਂ ਤੇ ਮੁੰਡਿਆਂ ਵੱਲੋਂ ਆਪਸ 'ਚ ਵਿਆਹ ਕਰਵਾਉਣ ਦਾ ਵੱਧਦਾ ਜਾ ਰਿਹਾ ਰੁਝਾਨ ਸਾਡੇ ਅਣਮੋਲ ਵਿਰਸੇ 'ਤੇ ਘਾਤਕ ਹਮਲਾ-ਲੇਖਕ ਭੁਪਿੰਦਰ ਸਿੰਘ ਸੇਖੋਂ
ਇਸ ਮਾਮਲੇ 'ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਉੱਘੇ ਬੁੱਧੀਜੀਵੀ ਤੇ ਲੇਖਕ ਭੁਪਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਿੰਡ ਸਵੱਦੀ ਵਿਖੇ ਵਾਪਰੀ ਕੁੜੀਆਂ ਦੇ ਵਿਆਹ ਦੀ ਘਟਨਾ ਅਤੇ ਕੈਨੇਡਾ ਵਿਖੇ ਦੋ ਪੰਜਾਬੀ ਮੁੰਡਿਆਂ ਵੱਲੋਂ ਆਪਸ 'ਚ ਕਰਵਾਇਆ ਵਿਆਹ ਸਾਡੇ ਅਣਮੋਲ ਵਿਰਸੇ ਉੱਪਰ ਘਾਤਕ ਹਮਲਾ ਹੈ ਜਿਸਦੇ ਦੁੱਖ ਨੂੰ ਸਹਿਣ ਕਰਨਾ ਸਾਡੇ ਬਸ ਤੋਂ ਬਾਹਰ ਹੋਵੇਗਾ। ਉਨ੍ਹਾਂ ਕਿਹਾ ਕਿ ਮਾਪਿਆਂ, ਬੁੱਧੀਜੀਵੀਆਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਫਿਰ ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਵੀ ਨਹੀਂ ਖੁੱਲਣੀਆਂ।
 

  • village
  • Two girls
  • got married
  • ਦੋ ਲੜਕੀਆਂ
  • ਛਿੜੇ ਚਰਚੇ

ਪੰਜਾਬ ’ਚ ‘ਆਪ’ ਦਾ ਕੋਈ ਭਵਿੱਖ ਨਹੀਂ : ਅਸ਼ਵਨੀ ਸ਼ਰਮਾ

NEXT STORY

Stories You May Like

  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • bjp mla  in law  wedding  fir  police
    BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
  • accident in melbourne snehpal singh
    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • canal  youth  dead body  family  police
    ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • ludhiana civil hospital becomes a battleground  2 parties clash
    ਲੁਧਿਆਣਾ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ, 2 ਧਿਰਾਂ ਆਪਸ 'ਚ ਭੀੜੀਆਂ
  • two brothers fought over rasmalai
    ਹੈਂ! ਰੱਸਮਲਾਈ ਲਈ ਆਪਸ 'ਚ ਭਿੜ ਗਏ 2 ਭਰਾ, ਤੇਜ਼ਧਾਰ ਹਥਿਆਰ ਨਾਲ ਕਰ 'ਤਾ ਹਮਲਾ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • sarwan singh pandher  s big announcement protest from august 24 to 31
      ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +