ਕਪੂਰਥਲਾ (ਮਹਾਜਨ)-ਪੰਜਾਬ ਵਿਚ ਹੜ੍ਹਾਂ ਮਗਰੋਂ ਬੇਸ਼ਕ ਦਰਿਆਵਾਂ ਵਿਚ ਪਾਣੀ ਦਾ ਪੱਧਰ ਹੌਲੀ-ਹੌਲੀ ਘੱਟ ਰਿਹਾ ਹੈ ਪਰ ਕਈ ਸਕੂਲ ਅਜਿਹੇ ਹਨ, ਜਿਨ੍ਹਾਂ ਨੂੰ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਕਪੂਰਥਲਾ ਵਿਚ 19 ਅਤੇ 20 ਸਤੰਬਰ ਨੂੰ 3 ਸਰਕਾਰੀ ਸਕੂਲ ਬੰਦ ਰਹਿਣਗੇ।

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਰੀ ਸਿਫਾਰਸ਼ਾਂ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਕੂਲ ਆਹਲੀ ਖ਼ੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੰਮੇਵਾਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਊਪੁਰ ਬੰਦ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ! ਕਾਂਗਰਸ ਪਾਰਟੀ 'ਚ ਸਾਹਮਣੇ ਆਈ ਧੜੇਬੰਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨ ਸਰਕਾਰ ਦਾ 'ਮਿਸ਼ਨ ਚੜ੍ਹਦੀ ਕਲਾ' : ਹੜ੍ਹਾਂ ਤੋਂ ਬਾਅਦ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ
NEXT STORY