ਚੰਡੀਗੜ੍ਹ : ਪੰਜਾਬ 'ਚ ਇਸ ਮਹੀਨੇ 2 ਹੋਰ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਕਾਰਨ ਸੂਬੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦਿਨ ਐਤਵਾਰ ਹੋਣ ਕਾਰਨ ਪਹਿਲਾਂ ਹੀ ਸਰਕਾਰੀ ਛੁੱਟੀ ਹੈ।
ਇਹ ਵੀ ਪੜ੍ਹੋ : 17 ਮਾਰਚ ਲਈ ਹੋ ਗਈ ਵੱਡੀ Announcement, ਲਾਹਾ ਲੈਣ ਲਈ ਪੜ੍ਹ ਲਓ ਇਹ ਖ਼ਬਰ
ਇਸ ਦੇ ਨਾਲ ਹੀ 31 ਮਾਰਚ ਨੂੰ ਈਦ-ਉੱਲ-ਫ਼ਿਤਰ ਦੇ ਤਿਉਹਾਰ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਹੋਲੀ ਵਾਲੇ ਦਿਨ ਪਏ ਵੈਣ, ਅੰਤਰਰਾਸ਼ਟਰੀ ਖਿਡਾਰਣ ਦੀ ਭਿਆਨਕ ਹਾਦਸੇ ਦੌਰਾਨ ਮੌਤ
ਈਦ-ਉੱਲ-ਫ਼ਿਤਰ ਦਾ ਤਿਉਹਾਰ ਸੋਮਵਾਰ ਵਾਲੇ ਦਿਨ ਹੈ ਅਤੇ 30 ਮਾਰਚ ਨੂੰ ਐਤਵਾਰ ਦੀ ਛੁੱਟੀ ਹੈ। ਇਸ ਕਾਰਨ ਲਗਾਤਾਰ 2 ਦਿਨ ਸੂਬੇ 'ਚ ਸਰਕਾਰੀ ਛੁੱਟੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋਲੀ ਵਾਲੇ ਦਿਨ ਪਏ ਵੈਣ, ਅੰਤਰਰਾਸ਼ਟਰੀ ਖਿਡਾਰਣ ਦੀ ਭਿਆਨਕ ਹਾਦਸੇ ਦੌਰਾਨ ਮੌਤ
NEXT STORY