ਚੰਡੀਗੜ੍ਹ : ਪੰਜਾਬ 'ਚ ਇਸ ਮਹੀਨੇ ਦੇ ਅਖ਼ੀਰ 'ਚ ਫਿਰ 2 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਸੂਬਾ ਸਰਕਾਰ ਵੱਲੋਂ 31 ਮਾਰਚ ਦਿਨ ਸੋਮਵਾਰ ਨੂੰ ਛੁੱਟੀ ਐਲਾਨੀ ਗਈ ਹੈ। ਇਸ ਦਿਨ ਈਦ-ਉਲ-ਫਿਤਰ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਹੋਰ ਲੋੜਵੰਦਾਂ ਨੂੰ ਵੀ ਮਿਲੀ ਵੱਡੀ ਰਾਹਤ
ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਨਾਲ ਜੁੜੀ ਅਹਿਮ ਖ਼ਬਰ! ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ
ਇੱਥੇ ਇਹ ਵੀ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ 31 ਮਾਰਚ ਨੂੰ ਸੋਮਵਾਰ ਹੈ, ਜਦੋਂ ਕਿ 30 ਮਾਰਚ ਨੂੰ ਐਤਵਾਰ ਹੈ ਅਤੇ ਇਹ ਹਫ਼ਤਾਵਾਰੀ ਸਰਕਾਰੀ ਛੁੱਟੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਹੋਰ ਲੋੜਵੰਦਾਂ ਨੂੰ ਵੀ ਮਿਲੀ ਵੱਡੀ ਰਾਹਤ
NEXT STORY