Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:19:38 AM

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

  • oil tanker incident

    ਯੂਕਰੇਨੀ ਡਰੋਨ ਹਮਲੇ ਮਗਰੋਂ ਤੇਲ ਟੈਂਕਰ ਨੂੰ ਲੱਗੀ...

  • stock market plunges ahead of rbi mpc results  sensex falls 460 points

    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ...

  • i want to live injured captain machhar

    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ : ਹਜ਼ੂਰ ਸਾਹਿਬ ਤੋਂ ਪਰਤੇ ਦੋ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ

PUNJAB News Punjabi(ਪੰਜਾਬ)

ਤਰਨਤਾਰਨ : ਹਜ਼ੂਰ ਸਾਹਿਬ ਤੋਂ ਪਰਤੇ ਦੋ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ

  • Edited By Anuradha,
  • Updated: 28 Apr, 2020 12:55 PM
Tarn Taran
two more positive in tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਸੈਕਟਰ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੌਰਾਨ ਲਾਕ ਡਾਊਨ 'ਚ ਫਸੇ 11 ਸ਼ਰਧਾਲੂਆਂ ਨੂੰ 26 ਅਪ੍ਰੈਲ ਐਤਵਾਰ ਸਵੇਰੇ ਪ੍ਰਸ਼ਾਸਨ ਵੱਲੋਂ ਵਾਪਸ ਲਿਆਂਦਾ ਗਿਆ ਸੀ। ਜਿਸ ਉਪਰੰਤ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਵੱਲੋਂ ਇਨ੍ਹਾਂ 11 ਸ਼ਰਧਾਲੂਆਂ, ਜਿਨ੍ਹਾਂ 'ਚ ਔਰਤਾਂ ਵੀ ਸ਼ਾਮਲ ਸਨ ਦੀ ਮੈਡੀਕਲ ਜਾਂਚ ਕਰਵਾਉਂਦੇ ਹੋਏ ਸੈਂਪਲ ਲਏ ਗਏ ਸਨ। ਇਨ੍ਹਾਂ 'ਚੋਂ ਅੱਜ 2 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚ 11 ਸਾਲਾ ਲੜਕਾ ਅਤੇ 60 ਸਾਲਾ ਵਿਅਕਤੀ, ਜੋ ਖੇਮਕਰਨ ਦੇ ਨਿਵਾਸੀ ਹਨ ਦੱਸੇ ਜਾ ਰਹੇ ਹਨ। ਰਿਸ਼ਤੇ 'ਚ ਇਹ ਦਾਦਾ-ਪੋਤੇ ਹਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਦੋਵਾਂ ਨੂੰ ਆਈਸੋਲੇਸ਼ਨ ਵਾਰਡ 'ਚ ਭਰਤੀ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਗਿਣਤੀ 8 ਹੋ ਗਈ ਹੈ।

ਇਹ ਵੀ ਪੜ੍ਹੋ ► ਤਰਨਤਾਰਨ 'ਚ ਕੋਰੋਨਾ ਦੀ ਦਸਤਕ, ਨਾਂਦੇੜ ਸਾਹਿਬ ਤੋਂ ਪਰਤੇ ਜੱਥੇ 'ਚੋਂ 6 ਸ਼ਰਧਾਲੂ ਮਿਲੇ 'ਕੋਰੋਨਾ' ਪਾਜ਼ੇਟਿਵ     

ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਕੋਰੋਨਾ ਪਾਜ਼ੇਟਿਵ ਨਿਕਲਣ 'ਤੇ ਸਰਕਾਰ ਸੁਚੇਤ
ਸੋਮਵਾਰ ਨੂੰ ਸ੍ਰੀ ਨਾਂਦੇੜ ਸਾਹਿਬ ਤੋਂ ਵਾਪਸ ਆਏ ਜੱਥੇ ਦੇ 7 ਸ਼ਰਧਾਲੂਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਹਰ ਨਾਗਰਿਕ ਦੀ ਮੈਡੀਕਲ ਸਕ੍ਰੀਨਿੰਗ ਕਰਨ ਦਾ ਫੈਸਲਾ ਕੀਤਾ ਹੈ। ਸੋਮਵਾਰ ਦੇਰ ਸ਼ਾਮ ਇਸ ਸਬੰਧ 'ਚ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬੇ ਦੇ ਮਲਟੀ ਪਰਪਸ ਹੈਲਥ ਵਰਕਰ ਸੂਬੇ ਦੀਆਂ ਸਰਹੱਦਾਂ 'ਤੇ ਤਾਇਨਾਤ ਹੋਣਗੇ ਅਤੇ ਸੂਬੇ ਵਿਚ ਦਾਖਲ ਹੋਣ ਵਾਲੇ ਹਰ ਨਾਗਿਰਕ ਦੀ ਮੈਡੀਕਲ ਸਕ੍ਰੀਨਿੰਗ ਹੋਵੇਗੀ ਅਤੇ ਜੇਕਰ ਕਿਸੇ ਨਾਗਰਿਕ ਵਿਚ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਨਜ਼ਦੀਕੀ ਸਬ ਡਿਵੀਜ਼ਨ ਵਿਚ ਹਸਪਤਾਲ ਵਿਚ ਲਿਜਾਇਆ ਜਾਵੇਗਾ ਅਤੇ ਉਥੇ ਰੱਖ ਕੇ ਉਸ ਦੀ ਜਾਂਚ ਕਰਨ ਤੋਂ ਬਾਅਦ ਉਸ ਦੇ ਟੈਸਟ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਨਾਗਰਿਕਾਂ ਨੂੰ 14 ਦਿਨ ਨਿਗਰਾਨੀ ਵਿਚ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ ► ਹੁਸ਼ਿਆਰਪੁਰ: ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਨੂੰ ਵਾਪਸ ਲਿਆਉਣ ਵਾਲਾ ਡਰਾਈਵਰ 'ਕੋਰੋਨਾ' ਪਾਜ਼ੀਟਿਵ     

PunjabKesari

ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਨੂੰ ਵਾਪਸ ਲਿਆਉਣ ਵਾਲਾ ਡਰਾਈਵਰ 'ਕੋਰੋਨਾ' ਪਾਜ਼ੇਟਿਵ  
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲੈ ਕੇ ਆਉਣ ਵਾਲਾ ਟੈਂਪੂ ਟਰੈਵਲਰ ਦਾ ਡਰਾਈਵਰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਪ੍ਰਾਇਮਰੀ ਹੈਲਥ ਸੈਂਟਰ ਪੋਸੀ ਤੋਂ ਇੰਚਾਰਜ ਡਾਕਟਰ ਰਘਬੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ਜੀਵਨ ਸਿੰਘ ਸ੍ਰੀ ਹਜ਼ੂਰ ਸਾਹਿਬ ਤੋਂ 15 ਸ਼ਰਧਾਲੂਆਂ ਨੂੰ ਵਾਪਸ ਲੈ ਕੇ ਆਇਆ ਸੀ। ਹੁਣ ਉਕਤ ਡਰਾਈਵਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਉਨ੍ਹਾਂ ਦੱਸਿਆ ਕਿ ਜੋ 15 ਸ਼ਰਧਾਲੂ ਇਸ ਟੈਂਪੂ ਰਾਹੀਂ ਆਏ ਸਨ, ਉਨ੍ਹਾਂ ਨੂੰ 'ਕੁਆਰੰਟਾਈਨ 'ਚ ਪਿੰਡ ਮੋਰਾਂਵਾਲੀ 'ਚ ਹੀ ਹਾਲ ਦੀ ਘੜੀ ਰੱਖਿਆ ਗਿਆ ਸੀ ਅਤੇ ਇਨ੍ਹਾਂ ਦੇ ਟੈਸਟ ਬੀਤੇ ਕੱਲ੍ਹ ਕਰਵਾਏ ਗਏ ਸਨ, ਜਿਸ ਦੀ ਰਿਪੋਰਟ ਦਾ ਇੰਤਜ਼ਾਰ ਹੈ ਪਰ ਅਹਿਤਿਆਤ ਵਜੋਂ ਹੁਣ ਇਨ੍ਹਾਂ 15 ਸ਼ਰਧਾਲੂਆਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ 'ਚ ਸ਼ਿਫਟ ਕੀਤਾ ਜਾ ਰਿਹਾ ਹੈ।

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 335 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 78, ਮੋਹਾਲੀ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 20, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 5, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1, ਤਰਨਤਾਰਨ 8 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • Tarn Taran
  • Sri Hazur Sahib
  • Lockdown
  • positive report
  • ਤਰਨਤਾਰਨ
  • ਸ੍ਰੀ ਹਜ਼ੂਰ ਸਾਹਿਬ
  • ਲਾਕ ਡਾਊਨ
  • ਸ਼ਰਧਾਲੂ
  • ਪਾਜ਼ੇਟਿਵ

ਹੁਸ਼ਿਆਰਪੁਰ: ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਨੂੰ ਵਾਪਸ ਲਿਆਉਣ ਵਾਲਾ ਡਰਾਈਵਰ 'ਕੋਰੋਨਾ' ਪਾਜ਼ੀਟਿਵ

NEXT STORY

Stories You May Like

  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • rampant adulteration in tarn taran ahead of festivals
    ਤਰਨਤਾਰਨ 'ਚ ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰੀ ਦਾ ਬੋਲਬਾਲਾ, ਪ੍ਰਸ਼ਾਸਨ ਬੇਖ਼ਬਰ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers blocked highway to protest
      ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +