Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:03:53 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ

PUNJAB News Punjabi(ਪੰਜਾਬ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ

  • Edited By Shivani Bassan,
  • Updated: 15 Jul, 2024 04:00 PM
Amritsar
two new granthi singh sahibs took over the service
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦੇ ਨਾਵਾਂ ਦਾ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤਾ, ਜਿਨ੍ਹਾਂ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। 

ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ, ਕਾਰਸੇਵਾ ਵਾਲੇ ਮਹਾਂਪੁਰਖਾਂ, ਚੀਫ ਖਾਲਸਾ ਦੀਵਾਨ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ। 

ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

ਸੇਵਾ ਸੰਭਾਲ ਸਮਾਗਮ ਮਗਰੋਂ ਨਵੇਂ ਨਿਯੁਕਤ ਹੋਏ ਦੋਵਾਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨੁਸਾਰ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਲੈ ਕੇ ਸੇਵਾ ਸ਼ੁਰੂ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਬਾਬਾ ਅਟੱਲ ਰਾਏ ਸਾਹਿਬ ਵੀ ਚੱਲਦੀ ਆ ਰਹੀ ਪੰਥਕ ਰਵਾਇਤ ਤਹਿਤ ਦੇਗ ਕਰਵਾਈ ਅਤੇ ਪਾਵਨ ਹੁਕਮਨਾਮਾ ਲਿਆ।  ਸੇਵਾ ਸੰਭਾਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਾਵਨ ਅਸਥਾਨ ਦੀ ਸੇਵਾ ਸੰਭਾਲ ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਉਂਦਿਆਂ ਇਸ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਅਤੇ ਬਾਬਾ ਬੁੱਢਾ ਸਾਹਿਬ ਜੀ ਨੂੰ ਸੇਵਾ-ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ। ਇਸ ਤਰ੍ਹਾਂ ਇਹ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲੀ ਪਦਵੀ ਹੈ, ਜਿਸ ਦੀ ਸੇਵਾ ਵੱਡੇ ਭਾਗਾਂ ਨਾਲ ਪ੍ਰਾਪਤ ਹੁੰਦੀ ਹੈ। ਗਿਆਨੀ ਰਘਬੀਰ ਸਿੰਘ ਨੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਪਾਵਨ ਅਸਥਾਨ ਦੀ ਮਰਯਾਦਾ ਅਨੁਸਾਰ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸਮਾਜ ਅੰਦਰ ਗ੍ਰੰਥੀ ਸਿੰਘ ਦਾ ਰੁਤਬਾ ਬਹੁਤ ਵੱਡਾ ਹੈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਉਣੀਆਂ ਵੱਡੇ ਮਾਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਕਈ ਨਾਮਵਰ ਸਖਸ਼ੀਅਤਾਂ ਨੇ ਸੇਵਾ ਨਿਭਾਈ ਹੈ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੂੰ ਮੁਬਾਰਕ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਦੋਵੇਂ ਸ਼ਖ਼ਸੀਅਤਾਂ ਪੰਥ ਦੀ ਇਸ ਸਤਿਕਾਰਤ ਪਦਵੀ ਦੀ ਮਾਣ-ਮਰਯਾਦਾ ਦੀ ਪਾਲਣਾ ਕਰਦਿਆਂ ਸਿੱਖ ਪੰਥ ਦੀ ਸੇਵਾ ਕਰਨਗੀਆਂ। ਇਸ ਮੋਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸਟੇਜ ਦੀ ਸੇਵਾ ਨਿਭਾਈ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬਾਨ ਦੇ ਇਤਿਹਾਸਕ ਪਿਛੋਕੜ, ਰਵਾਇਤ ਅਤੇ ਸੇਵਾ ਸੰਭਾਲ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Two new Granthi Singh Sahibs
  • Sachkhand Sri Harmandir Sahib
  • service
  • ਦੋ ਨਵੇਂ ਗ੍ਰੰਥੀ ਸਿੰਘ ਸਾਹਿਬ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
  • ਸੇਵਾ

ਬਰਨਾਲਾ 'ਚ 15 ਸਾਲਾ ਬੱਚੇ ਨੂੰ ਨਸ਼ੇੜੀਆਂ ਨੇ ਪਾ ਲਿਆ ਘੇਰਾ ਤੇ ਫ਼ਿਰ...

NEXT STORY

Stories You May Like

  • jathedar gargajj sewa
    ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ ਦੀ ਸੇਵਾ
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • pargat singh will pay obeisance at sri darbar sahib tomorrow
    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • new punjab congress president pargat singh paid obeisance at sri darbar sahib
    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +