helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
H-1B ਵੀਜ਼ਾ 'ਤੇ 'ਟਰੰਪ' ਨੀਤੀ ਨਾਲ ਟੁੱਟੇ...
ਤਿੰਨਾਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਮੀਟਿੰਗ ਹੋਈ...
ਭਗਤੀ ਦੇ ਰੰਗ 'ਚ ਡੁੱਬਿਆ Google, ਮਹਾਕੁੰਭ ਲਿਖਦੇ...
ਪੂਰੇ ਦੇਸ਼ ’ਚ ਬੰਗਲਾਦੇਸ਼ੀਆਂ ਤੇ ਰੋਹਿੰਗਿਆਂ ਨੂੰ...
ਪੰਜਾਬ
ਮਨੋਰੰਜਨ
Photos
Videos
ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਪੁਲਸ ਅਧੀਨ ਕਸਬਾ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ 13 ਦੇ ਚੌਂਕ ਵਿਚ ਮਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ। ਜਦੋਂ ਦੋ ਧਿਰਾਂ ’ਚ ਆਹਮੋ-ਸਾਹਮਣੇ ਲੜਾਈ ਹੋ ਗਈ, ਦੋਵਾਂ ਧਿਰਾਂ ਨੇ ਇਕ ਦੂਜੇ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੋਵਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ ਹੋ ਗਏ, ਜਿੰਨਾਂ ਨੂੰ ਫਤਿਹਗੜ ਚੂੜੀਆਂ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਕੰਦੋਵਾਲੀ ’ਚ ਅਨੋਖੀ ਚੋਰੀ: ਮਾਮੇ ਨੇ ਭਣੇਵਿਆਂ ’ਤੇ ਮਾਂ ਦੇ ਫੁੱਲ ਚੋਰੀ ਕਰਨ ਦੇ ਲਾਏ ਇਲਜ਼ਾਮ
ਜਾਣਕਾਰੀ ਅਨੁਸਾਰ ਇੱਕ ਧਿਰ ਦੇ ਅਭੀ ਪੁੱਤਰ ਰਾਜਾ ਮਸੀਹ ਵਾਸੀ ਵਾਰਡ ਨੰ 6 ਬੱਦੋਵਾਲ ਰੋਡ ਫਤਿਹਗੜ੍ਹ ਚੂੜੀਆਂ ਨੇ ਕਥਿਤ ਤੌਰ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਵਾਰਡ ਨੰਬਰ 2 ਅਤੇ 13 ਦੇ ਰਿੰਚੂ, ਅਰੁਣ ਅਤੇ ਪ੍ਰਿੰਸ ਨੇ ਸਾਥੀਆਂ ਸਮੇਤ ਉਸ ਤੇ ਹਮਲਾ ਕਰਕੇ ਸੱਟਾਂ ਲਗਾ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਦੌਰਾਨ ਉਹ ਆਪਣੇ ਚਾਚੇ ਦੇ ਘਰ ਬਾਹਰ ਬੈਠੇ ਸੀ।
ਇਹ ਵੀ ਪੜ੍ਹੋ- ਬਰਨਾਲਾ 'ਚ ਵੱਡਾ ਹਾਦਸਾ, ਗੋਬਰ ਗੈਸ ਪਲਾਂਟ ’ਚ ਕੰਮ ਕਰਦੇ 2 ਇੰਜੀਨੀਅਰਾਂ ਦੀ ਹੋਈ ਮੌਤ
ਇਸ ਸਬੰਧੀ ਜਦ ਦੂਜੀ ਧਿਰ ਦੇ ਜਸਪਾਲ ਮਸੀਹ ਪੁੱਤਰ ਗੰਗੂ ਮਸੀਹ, ਅਰੁਣ ਮਸੀਹ ਪੁੱਤਰ ਜਸਪਾਲ ਮਸੀਹ ਅਤੇ ਸੋਨੀਆ ਪਤਨੀ ਲਾਲੀ ਮਸੀਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਕੁਝ ਲੋਕ ਉਨ੍ਹਾਂ ਦੇ ਘਰ ਆਏ ਸਨ ਅਤੇ ਉਨ੍ਹਾਂ ਦੇ ਮੁੰਡੇ ਪ੍ਰਿੰਸ ਨੂੰ ਮਾਰਨ ਦੀਆਂ ਧਮਕੀਆਂ ਦੇ ਕੇ ਗਏ ਸਨ ਅਤੇ ਅੱਜ ਉਹ ਚਰਚ ਚੌਂਕ ’ਚ ਬੈਠੇ ਸਨ ਤਾਂ ਲਵ, ਸ਼ੈਲੀ, ਢਿੱਲਾ, ਅਭੀ ਅਤੇ ਅਰਜੁਨ ਸਾਥੀਆਂ ਸਮੇਤ ਆਏ ਅਤੇ ਸਾਡੇ ਉਪਰ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਏ। ਲੜਾਈ ਦੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋਈ ਹੈ। ਉੱਥੇ ਹੀ ਇਸ ਸਬੰਧੀ ਫਤਿਹਗੜ ਚੂੜੀਆਂ ਦੇ ਐੱਸ. ਐੱਚ. ਓ. ਗੁਰਮਿੰਦਰ ਸਿੰਘ ਢਿਲੋਂ ਨਾਲ ਜਦ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੋ ਦੋ ਧਿਰਾਂ ਦਾ ਝਗੜਾ ਹੋਇਆ ਹੈ, ਉਸ ਦੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਤੇ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ : ਬਨਵਾਰੀ ਲਾਲ ਪੁਰੋਹਿਤ
Stories You May Like
ਲੋਹੜੀ ਮੌਕੇ ਪੰਜਾਬੀਆਂ ਲਈ ਅਹਿਮ ਖ਼ਬਰ, ਲੋਕਾਂ ਨੂੰ ਇਥੇ ਮਿਲ ਰਿਹੈ ਸਸਤਾ ਰਾਸ਼ਨ
ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ...
ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਜਨਵਰੀ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਜਲੰਧਰ ਵਿਖੇ ਖ਼ੂਹ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਮੰਗੇਤਰ...
ਪੰਜਾਬ ’ਚ ਲੋਹੜੀ ਮਗਰੋਂ ਵਿਗੜੇਗਾ ਮੌਸਮ, ਮੀਂਹ ਦੀ ਸੰਭਾਵਨਾ, ਜਾਣੋ ਅਗਲੇ ਦਿਨਾਂ...
ਅੰਮ੍ਰਿਤਸਰ ਆਉਣ ਵਾਲਿਆਂ ਲਈ ਵੱਡੀ ਖ਼ਬਰ, ਬੰਦ ਹੋਏ ਇਹ ਰਸਤੇ
ਠੰਡ 'ਚ ਵੀ ਆਉਂਦੈ ਪਸੀਨਾ ਤਾਂ ਹੋ ਸਕਦੈ ਸਰੀਰ ਲਈ ਖਤਰਨਾਕ
ਚੀਨੀ ਕੰਪਨੀਆਂ ਨੂੰ ਅਮਰੀਕੀ ਪਾਬੰਦੀਆਂ ਦੀ ਸੂਚੀ 'ਚ ਸ਼ਾਮਲ ਕਰਨ ਦਾ ਚੀਨ ਨੇ ਕੀਤਾ...
ਅਦਾਕਾਰਾ ਪ੍ਰਿਯੰਕਾ ਚੋਪੜਾ ਦੇ ਘਰ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ
Boss ਤੇ ਮਹਿਲਾ Employee ਦੀ ਮੌਜ ਮਸਤੀ ਦੀ ਵੀਡੀਓ ਵਾਇਰਲ! ਲੋਕ ਬੋਲੇ- ਕੀ ਇੰਝ...
ਹੈਰਾਨੀਜਨਕ ਖੁਲਾਸਾ: ਯੂ.ਕੇ ਨੇ 165 ਮਿਲੀਅਨ ਭਾਰਤੀਆਂ ਨੂੰ ਮਾਰਿਆ, ਲੁੱਟੀ ਅਰਬਾਂ...
ਬ੍ਰਾਜ਼ੀਲ 'ਚ ਜ਼ਮੀਨ ਖਿਸਕਣ ਦੀ ਘਟਨਾ, 10 ਲੋਕਾਂ ਦੀ ਮੌਤ
ਇਟਲੀ ‘ਚ ਸਾਲ 2024 ਦੌਰਾਨ ਹੋਏ ਸੜਕ ਹਾਦਸਿਆਂ ਨੇ 204 ਸਾਇਕਲ ਸਵਾਰ ਲੋਕਾਂ ਦੀ ਲਈ...
ਤਿੱਬਤੀ ਸੱਭਿਆਚਾਰ ਮਿਟਾਉਣ ਦੀ ਚੀਨ ਦੀ ਖ਼ਤਰਨਾਕ ਯੋਜਨਾ, ਬੱਚਿਆਂ ਨੂੰ ਜ਼ਬਰੀ ਭੇਜ...
ਹਾਰਦਿਕ ਮਗਰੋਂ ਨਤਾਸ਼ਾ ਨੂੰ ਮਿਲਿਆ ਨਵਾਂ ਪਿਆਰ, ਜਾਣੋ ਕਿਸ ਨੂੰ ਡੇਟ ਕਰ ਰਹੀ ਹੈ...
ਲੋਹੜੀ ਮੌਕੇ ਬਾਪੂ ਬਲਕੌਰ ਸਿੰਘ ਦੀ ਭਾਵੁਕ ਪੋਸਟ, ਪੁੱਤ ਸ਼ੁੱਭਦੀਪ ਨੂੰ ਯਾਦ ਕਰਦਿਆਂ...
ਅੰਗੋਲਾ 'ਚ ਹੈਜ਼ਾ ਦੇ 200 ਤੋਂ ਵਧੇਰੇ ਮਾਮਲੇ, 18 ਮੌਤਾਂ
ਬਾਈਡੇਨ, ਨੇਤਨਯਾਹੂ ਨੇ ਗਾਜ਼ਾ ਜੰਗਬੰਦੀ ਗੱਲਬਾਤ 'ਚ ਪ੍ਰਗਤੀ 'ਤੇ ਕੀਤੀ ਚਰਚਾ
Subscribe Now!