ਫਾਜ਼ਿਲਕਾ (ਸੁਨੀਲ)- ਫਾਜ਼ਿਲਕਾ ਵਿਖੇ ਸੜਕ ਹਾਦਸਾ ਵਾਪਰਨ ਕਰਕੇ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਹ ਭਿਆਨਕ ਹਾਦਸਾ ਅਬੋਹਰ ਦੇ ਸੀਤੋ ਰੋਡ 'ਤੇ ਵਾਪਰਿਆ ਹੈ। ਜਿਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ 'ਤੇ ਸੜਕ ਸੁਰੱਖਿਆ ਫੋਰਸ ਪਹੁੰਚੀ ਜਿਨਾਂ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਅਤੇ ਉੱਥੇ ਹੀ ਕਾਰ ਚਾਲਕ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦਸੂਹਾ 'ਚ ਵੱਡੀ ਵਾਰਦਾਤ, ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਇਹ ਵੀ ਪੜ੍ਹੋ- ਵੱਡੀ ਲਾਪਰਵਾਹੀ: ਪੰਜਾਬ 'ਚ ਚੱਲਦੀ ਟਰੇਨ ਨਾਲੋਂ ਵੱਖ ਹੋਇਆ ਇੰਜਣ, ਹਜ਼ਾਰਾਂ ਯਾਤਰੀਆਂ ਦੀ ਜਾਨ ਦਾਅ 'ਤੇ ਲੱਗੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਪਾਰਟੀ ਦੇ ਇਨ੍ਹਾਂ ਦੋ ਅਹੁਦੇਦਾਰਾਂ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
NEXT STORY