ਲੁਧਿਆਣਾ (ਸਿਆਲ) : ਪੁਲਸ ਨੇ ਤਾਜਪੁਰ ਰੋਡ 'ਤੇ ਸਥਿਤ ਸੈਂਟਰਲ ਅਤੇ ਬ੍ਰੌਸਟਲ ਜੇਲ੍ਹਾਂ ਵਿੱਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ ਵਿੱਚ ਪੈਸਕੋ (PAESCO) ਦੇ 2 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ।
ਮੁਲਜ਼ਮਾਂ ਕੋਲੋਂ ਨਸ਼ੀਲੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਰਮਚਾਰੀਆਂ ਖ਼ਿਲਾਫ਼ NDPS ਐਕਟ ਅਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6 ਰਾਜਸਥਾਨੀ ਵਿਅਕਤੀ ਕਾਬੂ
NEXT STORY