Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    2:28:09 PM

  • iran opens airspace

    Good News; ਈਰਾਨ ਨੇ ਅੰਤਰਰਾਸ਼ਟਰੀ ਉਡਾਣਾਂ ਲਈ...

  • tractor trolley  punjab fields

    ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ...

  • big news da of government employees and pensioners increased

    ਵੱਡੀ ਖ਼ਬਰ ; ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ...

  • prime ministers investigation

    ਹੁਣ ਹੋਣਗੇ ਧਮਾਕੇ ! ਪਿਛਲੇ ਪ੍ਰਧਾਨ ਮੰਤਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਰੱਖੜੀ ਮੌਕੇ ਪਰਿਵਾਰਾਂ 'ਚ ਛਾਇਆ ਮਾਤਮ

PUNJAB News Punjabi(ਪੰਜਾਬ)

ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਰੱਖੜੀ ਮੌਕੇ ਪਰਿਵਾਰਾਂ 'ਚ ਛਾਇਆ ਮਾਤਮ

  • Edited By Shivani Attri,
  • Updated: 09 Aug, 2025 04:45 PM
Patiala
two punjab soldiers martyred in jammu and kashmir
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ/ਖੰਨਾ (ਜਗਦੇਵ, ਵਿਪਨ)- ਜੰਮੂ-ਕਸ਼ਮੀਰ ਵਿਚ ਪੰਜਾਬ ਦੇ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅਖਲ ਜੰਗਲ ਵਿਚ ਚੱਲ ਰਹੀ ਮੁਠਭੇੜ ਦੌਰਾਨ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਦੇ 26 ਸਾਲਾ ਸਿਪਾਹੀ ਹਰਮਿੰਦਰ ਸਿੰਘ ਅਤੇ ਖੰਨਾ ਦੇ ਪਿੰਡ ਮਾਨੂਪੁਰ ਦੇ ਲਾਂਸ ਨਾਇਕ ਪ੍ਰਿਤਪਾਲ ਸਿੰਘ (28) ਨੇ ਦੇਸ਼ ਲਈ ਆਪਣੀ ਕੁਰਬਾਨੀ ਦੇ ਦਿੱਤੀ। 

ਇਹ ਵੀ ਪੜ੍ਹੋ: ਪੰਜਾਬ 'ਚ ਐਂਟੀ ਡਰੋਨ ਸਿਸਟਮ ਦੀ ਸ਼ੁਰੂਆਤ, ਕੇਜਰੀਵਾਲ ਨੇ ਕਿਹਾ ਹੁਣ ਨਸ਼ਾ ਮੁਕਤ ਹੋਵੇਗਾ ਸੂਬਾ

ਰੱਖੜੀ ਤੋਂ ਠੀਕ ਪਹਿਲਾਂ ਆਈ ਇਸ ਖ਼ਬਰ ਨੇ ਦੋਵਾਂ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪ੍ਰਿਤਪਾਲ ਸਿੰਘ ਦੇ ਵਿਆਹ ਨੂੰ ਸਿਰਫ਼ 4 ਮਹੀਨੇ ਹੋਏ ਸਨ। ਪਰਿਵਾਰ ਘਰ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦੀਆਂ ਖ਼ੁਸ਼ੀਆਂ ਮਾਣ ਰਿਹਾ ਸੀ ਕਿ ਅਚਾਨਕ ਮਿਲੀ ਇਸ ਖ਼ਬਰ ਨੇ ਸੋਗ ਦਾ ਮਾਹੌਲ ਬਣਾ ਦਿੱਤਾ। ਹਰਮਿੰਦਰ ਸਿੰਘ ਦੀ ਮਾਂ ਅਤੇ ਭੈਣਾਂ ਉਸ ਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰ ਰਹੀਆਂ ਸਨ ਪਰ ਉਸ ਦੀ ਸ਼ਹਾਦਤ ਦੀ ਖ਼ਬਰ ਆ ਗਈ।

PunjabKesari

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜੇਲ੍ਹ 'ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ ਹੋਈਆਂ ਭਾਵੁਕ

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਆਪਰੇਸ਼ਨ ਅਖਲ ਨੂੰ ਸਪੈਸ਼ ਆਪਰੇਸ਼ਨ ਗਰੁੱਪ, ਜੰਮੂ-ਕਸ਼ਮੀਰ ਪੁਲਸ ਫ਼ੌਜ ਅਤੇ ਸੀ.ਆਰ.ਪੀ.ਐੱਫ਼. ਅੰਜਾਮ ਦੇ ਰਹੇ ਹਨ। ਇਹ 1 ਅਗਸਤ ਤੋਂ ਚੱਲ ਰਿਹਾ ਹੈ। ਜੰਗਲ ਵਿਚ ਅਜੇ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸ਼ੰਕਾ ਹੈ। ਦੋਵੇਂ ਪਾਸਿਓਂ ਫਾਇਰਿੰਗ ਜਾਰੀ ਹੈ। ਫ਼ੌਜ ਦੇ ਅਫ਼ਸਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤੇ ਬਿਨ੍ਹਾਂ ਇਹ ਆਪਰੇਸ਼ਨ ਖ਼ਤਮ ਨਹੀਂ ਹੋਵੇਗਾ। 

ਇਹ ਵੀ ਪੜ੍ਹੋ: DGP ਗੌਰਵ ਯਾਦਵ ਦੀ ਸਖ਼ਤੀ! ਪੰਜਾਬ 'ਚ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਨਾਕੇ

ਵੀਡੀਓ ਕਾਲ 'ਤੇ ਹਰਮਿੰਦਰ ਨਾਲ ਪਰਿਵਾਰ ਦੀ ਹੋਈ ਸੀ ਆਖਰੀ ਗੱਲਬਾਤ
ਸਿੱਖ ਫੋਰਸ ਸਿਖਲਾਈ ਰੈਜੀਮੈਂਟ ਦੇ ਸ਼ਹੀਦ ਹੌਲਦਾਰ ਹਰਮਿੰਦਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਹਰਮਿੰਦਰ ਨੇ ਵੀਡਿਓ ਕਾਲ 'ਤੇ ਪਰਿਵਾਰ ਨਾਲ ਗੱਲ ਕੀਤੀ ਸੀ। ਜਿਸ ਦੌਰਾਨ ਉਸ ਨੇ ਦੱਸਿਆ ਕਿ ਪਿਛਲੇ 5 ਦਿਨਾਂ ਤੋਂ ਉਹ ਅਤੇ ਉਸ ਦੇ 4 ਸਾਥੀਆਂ ਨੂੰ ਅੱਤਵਾਦੀਆਂ ਨੇ ਘੇਰਾ ਪਾਇਆ ਹੋਇਆ ਹੈ ਅਤੇ ਅੱਜ ਫ਼ੌਜ ਦੇ ਅਫ਼ਸਰਾਂ ਨੇ ਹਰਮਿੰਦਰ ਦੇ ਸ਼ਹੀਦ ਹੋਣ ਦੀ ਸੂਚਨਾ ਦਿੱਤੀ। ਪਰਿਵਾਰ ਨੇ ਕਿਹਾ ਕਿ ਫ਼ੌਜ ਨੂੰ ਖੁੱਲ੍ਹ ਦੇਣੀ ਚਾਹੀਦੀ ਹੈ ਤਾਂ ਜੋ ਇਹ ਮੁੱਠੀ ਭਰ ਅੱਤਵਾਦੀਆਂ ਦਾ ਸਫ਼ਾਇਆ ਕੀਤਾ ਜਾ ਸਕੇ ਅਤੇ ਸਰਕਾਰ 'ਤੇ ਵੀ ਰੋਸ ਪ੍ਰਗਟ ਕਰਦੇ ਕਿਹਾ ਕਿ ਸਾਡੀ ਫ਼ੌਜ ਦੇ ਅਫ਼ਸਰ ਆਪਣੇ ਸਾਥੀਆਂ ਨੂੰ ਅੱਤਵਾਦ ਦੀ ਚੁਗਲ ਤੋਂ ਛੁਡਾ ਨਾ ਸਕੇ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab soldiers
  • martyred
  • Jammu and Kashmir
  • ਜੰਮੂ ਕਸ਼ਮੀਰ
  • ਪੰਜਾਬ
  • ਜਵਾਨ
  • ਸਿਪਾਹੀ ਹਰਮਿੰਦਰ ਸਿੰਘ
  • ਲਾਂਸ ਨਾਇਕ ਪ੍ਰੀਤਪਾਲ ਸਿੰਘ

ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮਾ, ਪੀੜਤ ਪਰਿਵਾਰ ਨੇ ਕੀਤਾ ਪ੍ਰਦਰਸ਼ਨ

NEXT STORY

Stories You May Like

  • pilgrims  truck  gujarat  accident  police
    ਸ਼ਰਧਾਲੂਆਂ ਨਾਲ ਵਾਪਰ ਗਈ ਅਣਹੋਣੀ ! ਬੇਕਾਬੂ ਹੋਏ ਟਰੱਕ ਨੇ 7 ਨੂੰ ਦਿੱਤੀ ਦਰਦਨਾਕ ਮੌਤ, ਗੁਜਰਾਤ 'ਚ ਛਾਇਆ ਮਾਤਮ
  • jammu kashmir  legislative assembly  ganderbal encounter  judicial inquiry
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਗਾਂਦਰਬਲ ਮੁਕਾਬਲੇ 'ਤੇ ਹੰਗਾਮਾ, ਮੈਂਬਰਾਂ ਨੇ ਨਿਆਇਕ ਜਾਂਚ ਦੀ ਕੀਤੀ ਮੰਗ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • jammu kashmir  ladakh  aadhaar card  separate identity  state field
    ਜੰਮੂ-ਕਸ਼ਮੀਰ ਨਹੀਂ, ਹੁਣ ਲਿਖਿਆ ਜਾਵੇਗਾ 'ਲੱਦਾਖ' ! 'ਆਧਾਰ' 'ਚ ਮਿਲੀ ਵੱਖਰੀ ਪਛਾਣ
  • major in case of robbery from a government bus in punjab
    ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
  • jammu kashmir  rifle  haryana  soldier death
    ਆਪਣੀ ਹੀ ਰਾਈਫਲ ਤੋਂ ਗਲਤੀ ਨਾਲ ਗੋਲੀ ਚੱਲਣ ਕਾਰਨ ਹਰਿਆਣਾ ਦੇ ਜਵਾਨ ਦੀ ਮੌਤ
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4 ਜ਼ਖਮੀ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
Trending
Ek Nazar
father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • uttarakhand governor gurmeet singh pays obeisance at sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ
    • ed raids at minister sanjeev arora  s residence and business premises concluded
      ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਤੇ ਕਾਰੋਬਾਰੀ ਟਿਕਾਣਿਆਂ 'ਤੇ ED ਦੀ ਛਾਪੇਮਾਰੀ...
    • punjabi boy dies under suspicious circumstances in lebanon
      ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...
    • change in oci card rules  application  new fee structure and conditions
      OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ ਕਰਨ, ਨਵੇਂ ਫ਼ੀਸ ਸਟਰੱਕਚਰ ਤੇ...
    • 2 accused sentenced to 5 years each in mobile snatching case
      ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
    • big administrative reshuffle in jalandhar 137 police employees asi transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
    • singer b praak pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ...
    • 2 kg heroin and glock pistol recovered in amritsar
      ਅੰਮ੍ਰਿਤਸਰ 'ਚ 2 ਕਿਲੋ ਹੈਰੋਇਨ ਤੇ ਗਲੌਕ ਪਿਸਤੌਲ ਬਰਾਮਦ, ਡਰੋਨ ਰਾਹੀਂ ਹੋ ਰਹੀ ਸੀ...
    • 2 drug smugglers arrested with heroin
      ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
    • read the weather for the next 7 days in punjab
      ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +