Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    5:09:12 AM

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਯੂਕੋ ਬੈਂਕ ਲੁੱਟ ਕਾਂਡ 'ਚ ਵੱਡਾ ਖ਼ੁਲਾਸਾ, ਪਾਕਿ ’ਚ ਬੈਠੇ ਗੈਂਗਸਟਰ ਰਿੰਦਾ ਦੇ ਸਾਥੀ ਨੇ ਰਚੀ ਸੀ ਸਾਜਿਸ਼

PUNJAB News Punjabi(ਪੰਜਾਬ)

ਜਲੰਧਰ: ਯੂਕੋ ਬੈਂਕ ਲੁੱਟ ਕਾਂਡ 'ਚ ਵੱਡਾ ਖ਼ੁਲਾਸਾ, ਪਾਕਿ ’ਚ ਬੈਠੇ ਗੈਂਗਸਟਰ ਰਿੰਦਾ ਦੇ ਸਾਥੀ ਨੇ ਰਚੀ ਸੀ ਸਾਜਿਸ਼

  • Edited By Shivani Attri,
  • Updated: 12 Aug, 2022 11:54 AM
Jalandhar
uco bank loot case in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ਕਮਿਸ਼ਨਰੇਟ ਪੁਲਸ ਨੇ ਇੰਡਸਟਰੀਅਲ ਏਰੀਆ ਦੇ ਯੂਕੋ ਬੈਂਕ ਲੁੱਟ ਕਾਂਡ ਨੂੰ ਇਕ ਹਫ਼ਤੇ ਦੇ ਅੰਦਰ ਹੀ ਟਰੇਸ ਕਰਕੇ 2 ਲੁਟੇਰਿਆਂ ਸਣੇ ਲੁੱਟ ਦੀ ਸਾਜ਼ਿਸ਼ ’ਚ ਸ਼ਾਮਲ ਸਾਜ਼ਿਸ਼ਕਰਤਾ ਗੋਪੀ ਦੇ ਭਰਾ ਅਜੈਪਾਲ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ। ‘ਜਗ ਬਾਣੀ’ ਨੇ ਵੀਰਵਾਰ ਦੇ ਅੰਕ ’ਚ ਹੀ ਬੈਂਕ ਲੁੱਟ ਕਾਂਡ ਦੇ ਟਰੇਸ ਹੋਣ ਸਬੰਧੀ ਖੁਲਾਸਾ ਕਰ ਦਿੱਤਾ ਸੀ ਪਰ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਪ੍ਰੈੱਸ ਕਾਨਫ਼ਰੰਸ ਬੁਲਾ ਕੇ ਖ਼ੁਲਾਸਾ ਕੀਤਾ ਕਿ ਇਸ ਲੁੱਟ ਕਾਂਡ ਦੀ ਸਾਜ਼ਿਸ਼ ਰਚਣ ਵਾਲਾ 10 ਸਾਲਾਂ ਤੋਂ ਭਗੌੜਾ ਮੁਜਰਿਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਹੈ। ਗੋਪੀ ਖ਼ੁਦ ਤਾਂ ਮੁਲਜ਼ਮ ਹੈ ਹੀ, ਉਸ ਦੇ ਭਰਾ ਅਜੈਪਾਲ ਨਿਹੰਗ ਖ਼ਿਲਾਫ਼ ਵੀ 2-2 ਹੱਤਿਆਵਾਂ ਸਮੇਤ 10 ਅਪਰਾਧਿਕ ਕੇਸ ਦਰਜ ਹਨ। ਗੋਪੀ ਪਾਕਿਸਤਾਨ ’ਚ ਬੈਠੇ ਗੈਂਗਸਟਰ ਅਤੇ ਅੱਤਵਾਦੀ ਰਿੰਦਾ ਦਾ ਸਾਥੀ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਲੁੱਟੇ ਪੈਸਿਆਂ ’ਚੋਂ ਸਾਢੇ 7 ਲੱਖ ਰੁਪਏ ਬਰਾਮਦ ਕਰ ਲਏ ਹਨ।

ਸੀ. ਪੀ. ਸੰਧੂ ਨੇ ਦੱਸਿਆ ਕਿ ਲੁੱਟ ਕਾਂਡ ’ਚ ਸ਼ਾਮਲ ਲੁਟੇਰਿਆਂ ਦੀ ਪਛਾਣ ਵਿਨੇ ਤਿਵਾੜੀ (21) ਪੁੱਤਰ ਸਿਪਾਹੀ ਤਿਵਾੜੀ ਨਿਵਾਸੀ ਉੱਤਮ ਨਗਰ ਬਸਤੀ ਸ਼ੇਖ, ਤਰੁਣ ਨਾਹਰ ਪੁੱਤਰ ਕ੍ਰਿਸ਼ਨ ਕੁਮਾਰ ਨਿਵਾਸੀ ਕੋਟ ਮੁਹੱਲਾ ਤੇ ਅਜੈਪਾਲ ਨਿਹੰਗ ਪੁੱਤਰ ਇੰਦਰਜੀਤ ਸਿੰਘ ਨਿਵਾਸੀ ਉੱਤਮ ਨਗਰ ਤੇ ਉਸ ਦਾ ਭਰਾ ਗੁਰਪ੍ਰੀਤ ਸਿੰਘ ਗੋਪੀ ਹੈ। ਪੁਲਸ ਨੇ ਵਿਨੇ, ਤਰੁਣ ਅਤੇ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਗੋਪੀ ਅਜੇ ਫ਼ਰਾਰ ਹੈ। ਬੈਂਕ ’ਚ ਲੁੱਟ ਲਈ ਵਿਨੇ, ਤਰੁਣ ਅਤੇ ਗੋਪੀ ਗਏ ਸਨ, ਜਦਕਿ ਨਿਹੰਗ ਦੇ ਘਰ ਜਦੋਂ ਬੈਂਕ ਨੂੰ ਲੁੱਟਣ ਦੀ ਸਾਜ਼ਿਸ਼ ਰਚੀ ਗਈ ਤਾਂ ਉਦੋਂ ਨਿਹੰਗ ਵੀ ਮੌਕੇ ਮੌਜੂਦ ਸੀ ਅਤੇ ਫੋਨ ’ਤੇ ਸਾਰੀ ਜਾਣਕਾਰੀ ਹਾਸਲ ਕਰ ਰਿਹਾ ਸੀ।

ਇਹ ਵੀ ਪੜ੍ਹੋ: ਜਲੰਧਰ: ਰੱਖੜੀ ਦੇ ਤਿਉਹਾਰ ਮੌਕੇ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ 8 ਸਾਲਾ ਬੱਚੇ ਦੀ ਮੌਤ

PunjabKesari

ਸੀ. ਪੀ. ਨੇ ਦੱਸਿਆ ਕਿ ਬੈਂਕ ਨੂੰ ਲੁੱਟਣ ਤੋਂ ਬਾਅਦ ਮੁਲਜ਼ਮ ਜਦੋਂ ਪੁਲਸ ਨੂੰ ਝਕਾਨੀ ਦੇਣ ਲਈ ਨਿੱਝਰਾਂ ਪਿੰਡ ’ਚ ਗਏ ਸਨ, ਉਥੋਂ ਵਿਨੇ ਨੇ ਐਕਟਿਵਾ ਦੀ ਨੰਬਰ ਪਲੇਟ ਤੋਂ ਟੇਪ ਹਟਾਈ ਅਤੇ ਐਕਟਿਵਾ ’ਤੇ ਪੱਠੇ ਰੱਖ ਕੇ ਵਾਪਸ ਜਲੰਧਰ ਵੱਲ ਆ ਗਿਆ, ਜਦਕਿ ਤਰੁਣ ਅਤੇ ਗੋਪੀ ਆਟੋ ’ਚ ਵਾਪਸ ਆਏ। ਘਾਹ ਮੰਡੀ ’ਚ ਲੱਗੇ ਇਕ ਐੱਚ. ਡੀ. ਐੱਫ਼. ਦੇ ਸੀ. ਸੀ. ਟੀ. ਵੀ. ਕੈਮਰੇ ’ਚ ਕਾਲੇ ਰੰਗ ਦੀ ਐਕਟਿਵਾ ਦਾ ਨੰਬਰ ਕਲੀਅਰ ਹੋ ਗਿਆ, ਜਿਹੜਾ ਗੋਪੀ ਦੀ ਪਤਨੀ ਦੇ ਨਾਂ ’ਤੇ ਨਿਕਲਿਆ। ਵਿਨੇ ਨੇ ਰਸਤੇ ’ਚ ਕਾਲੇ ਰੰਗ ਦੀ ਐਕਟਿਵਾ ਛੱਡ ਕੇ ਦੂਜੀ ਐਕਟਿਵਾ ਲੈ ਲਈ ਸੀ। ਪੁਲਸ ਜਦੋਂ ਗੋਪੀ ਦੇ ਘਰ ਪਹੁੰਚੀ ਤਾਂ ਘਰ ਦੇ ਸਾਹਮਣੇ ਹੀ ਕਾਲੇ ਰੰਗ ਦੀ ਐਕਟਿਵਾ ਖੜ੍ਹੀ ਮਿਲੀ, ਜਿਸ ਬਾਰੇ ਗੋਪੀ ਅਤੇ ਉਸ ਦੇ ਭਰਾ ਨਿਹੰਗ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਪਤਾ ਨਹੀਂ ਸੀ। ਪੁਲਸ ਨੇ ਘਰੋਂ ਮਿਲੇ ਨਿਹੰਗ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਵਾਰਦਾਤ ਕਬੂਲ ਲਈ। ਉਸਨੇ ਦੱਸਿਆ ਕਿ ਲੁੱਟ ਕਾਂਡ ਦੀ ਸਾਜ਼ਿਸ਼ ਵਿਚ ਉਹ ਵੀ ਸ਼ਾਮਲ ਸੀ, ਜਦਕਿ ਸਾਰੀ ਸਾਜ਼ਿਸ਼ ਉਸਦੇ ਭਰਾ ਗੋਪੀ ਨੇ ਰਚੀ ਸੀ। ਪੁਲਸ ਨੇ ਨਿਹੰਗ ਕੋਲੋਂ ਪੁੱਛਗਿੱਛ ਤੋਂ ਬਾਅਦ ਵਿਨੇ ਅਤੇ ਤਰੁਣ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਤੋਂ 315 ਬੋਰ ਦਾ ਹਥਿਆਰ ਵੀ ਬਰਾਮਦ ਹੋਇਆ ਹੈ। ਲੁੱਟ ਤੋਂ ਬਾਅਦ ਗੋਪੀ ਆਪਣੇ ਦੇਸੀ ਕੱਟੇ ਅਤੇ ਹਿੱਸੇ ਦੇ ਪੈਸੇ ਲੈ ਕੇ ਫ਼ਰਾਰ ਹੋ ਗਿਆ ਸੀ।

ਸੀ. ਪੀ. ਨੇ ਦੱਸਿਆ ਕਿ ਗੋਪੀ ਖ਼ਿਲਾਫ਼ ਇਕ ਕੇਸ ਡਕੈਤੀ, 2 ਕੇਸ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦਾ ਇਕ ਕੇਸ ਦਰਜ ਹੈ। ਤਿੰਨਾਂ ਕੇਸਾਂ ਵਿਚ ਉਹ ਭਗੌੜਾ ਹੈ ਅਤੇ 10 ਸਾਲਾਂ ਤੋਂ ਪੁਲਸ ਉਸਦੀ ਭਾਲ ਵਿਚ ਹੈ। ਨਿਹੰਗ ਖ਼ਿਲਾਫ਼ 10 ਕੇਸ ਦਰਜ ਹਨ, ਜਿਨ੍ਹਾਂ ਵਿਚੋਂ 2 ਹੱਤਿਆਵਾਂ, ਲੜਾਈ, ਫਾਇਰਿੰਗ ਅਤੇ ਲੁੱਟ ਦੇ ਹਨ। ਉਨ੍ਹਾਂ ਕਿਹਾ ਕਿ ਲੁੱਟ ਕਾਂਡ ਨੂੰ ਟਰੇਸ ਕਰਨ ਲਈ ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਅਤੇ ਏ. ਸੀ. ਪੀ. ਕ੍ਰਾਈਮ ਪਰਮਜੀਤ ਸਿੰਘ ਸਮੇਤ ਉਨ੍ਹਾਂ ਦੀਆਂ ਟੀਮਾਂ ਨੇ ਬਿਹਤਰੀਨ ਕੰਮ ਕੀਤਾ। ਉਨ੍ਹਾਂ ਕਿਹਾ ਕਿ ਗੋਪੀ ਨੂੰ ਗ੍ਰਿਫ਼ਤਾਰ ਕਰਕੇ ਬਾਕੀ ਦੀ ਰਕਮ ਉਸ ਕੋਲੋਂ ਬਰਾਮਦ ਕੀਤੀ ਜਾਵੇਗੀ, ਜਦੋਂ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੁੱਟ ਦੀਆਂ ਹੋਰ ਵਾਰਦਾਤਾਂ ਦੇ ਟਰੇਸ ਹੋਣ ਦੀ ਵੀ ਉਮੀਦ ਹੈ।

ਇਹ ਵੀ ਪੜ੍ਹੋ: ਖ਼ੁਸ਼ੀ-ਖ਼ੁਸ਼ੀ ਭਰਾ ਨੂੰ ਰੱਖੜੀ ਬੰਨ੍ਹ ਕੇ ਘਰ ਪਰਤ ਰਹੀ ਭੈਣ ਨਾਲ ਵਾਪਰੀ ਅਣਹੋਣੀ, ਘਰ ’ਚ ਵਿਛੇ ਸੱਥਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • uco bank
  • loot case
  • jalandhar
  • police investigation
  • ਇੰਡਸਟਰੀਅਲ ਏਰੀਆ
  • ਯੂਕੋ ਬੈਂਕ
  • ਸੁਰਾਗ
  • ਪੁਲਸ
  • ਜਾਂਚ
  • ਪਾਕਿਸਤਾਨ
  • ਗੈਂਗਸਟਰ
  • ਰਿੰਦਾ

‘ਸਾਚਾ ਗੁਰੂ ਲਾਧੋ ਰੇ’ ਦਿਵਸ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲਾ ਸ਼ੁਰੂ, ਨਤਮਸਤਕ ਹੋਈਆਂ ਸੰਗਤਾਂ

NEXT STORY

Stories You May Like

  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ ਨੇ ਸੁੱਟਿਆ ਸੀ IED ਦਾ ਪੈਕੇਟ!
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ ਸੋਨਾ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲ!
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ ਲੁਟੇਰੇ ਫ਼ਰਾਰ
  • great news about children  s health
    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • big incident in punjab  khadoor sahib
    ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ ਮਾਰ 'ਤੀ ਗੋਲ਼ੀ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar national highway  major accident
      ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +