Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    5:38:12 PM

  • harsimrat badal s appeal to the union agriculture minister

    ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ...

  • rbi has made a major change in the rules of bond investment

    RBI ਨੇ ਬਾਂਡ ਨਿਵੇਸ਼ ਦੇ ਨਿਯਮਾਂ 'ਚ ਕੀਤਾ ਵੱਡਾ...

  • shocking news about the women of punjab

    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ,...

  • transfers in punjab transfers of dcs

    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬ੍ਰਿਟੇਨ ਸਰਕਾਰ ਜਲਿਆਂਵਾਲਾ ਬਾਗ ਦੇ ਕਤਲੇਆਮ 'ਤੇ ਮੰਗੇ ਬਿਨਾਂ ਸ਼ਰਤ ਮੁਆਫੀ : ਕੈਪਟਨ

PUNJAB News Punjabi(ਪੰਜਾਬ)

ਬ੍ਰਿਟੇਨ ਸਰਕਾਰ ਜਲਿਆਂਵਾਲਾ ਬਾਗ ਦੇ ਕਤਲੇਆਮ 'ਤੇ ਮੰਗੇ ਬਿਨਾਂ ਸ਼ਰਤ ਮੁਆਫੀ : ਕੈਪਟਨ

  • Updated: 13 Apr, 2019 01:53 AM
Amritsar
uk government  captain amarinder singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,(ਕਮਲ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਥਰੇਸਾ ਮੇ ਦੁਆਰਾ ਜਲਿਆਂਵਾਲਾ ਬਾਗ ਸਾਕੇ ਸਬੰਧੀ ਮੰਗੀ ਗਈ ਮੁਆਫੀ ਨੂੰ ਨਾ ਕਾਫ਼ੀ ਦੱਸਦਿਆਂ ਕਿਹਾ ਕਿ ਬਰਤਾਨੀਆ ਨੂੰ ਇਸ ਸਾਕੇ ਲਈ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਜਲਿਆਂਵਾਲਾ ਬਾਗ ਦੇ ਇਤਿਹਾਸਕ ਸਾਕੇ ਦੀ 100ਵੀਂ ਵਰ੍ਹੇਗੰਢ ਸਬੰਧੀ ਅੰਮ੍ਰਿਤਸਰ ਵਿਚ ਕਰਵਾਏ ਗਏ ਕੈਂਡਲ ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਰਾਜਪਾਲ ਪੰਜਾਬ ਵੀ. ਪੀ. ਐੱਸ. ਬਦਨੌਰ ਸਮੇਤ ਉੱਘੀਆਂ ਹਸਤੀਆਂ ਤੇ ਹਜ਼ਾਰਾਂ ਲੋਕਾਂ ਨੇ ਕੈਂਡਲ ਮਾਰਚ 'ਚ ਹਿੱਸਾ ਲਿਆ।

ਟਾਊਨ ਹਾਲ ਤੋਂ ਸ਼ੁਰੂ ਹੋਇਆ ਇਹ ਮਾਰਚ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ-ਸੁਮਨ ਭੇਟ ਕਰ ਕੇ ਸਮਾਪਤ ਹੋਇਆ। ਰਸਤੇ ਵਿਚ ਲੋਕਾਂ ਨੇ ਬੜੇ ਉਤਸ਼ਾਹ ਨਾਲ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਭਾਰਤ ਦੇ ਇਤਿਹਾਸ ਵਿਚ ਉਕਤ ਸਾਕੇ ਨੂੰ ਦਿਲ ਝੰਜੋੜ ਦੇਣ ਵਾਲੀ ਘਟਨਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ Îਭਾਰਤ ਦੇ ਲੋਕ ਚਾਹੁੰਦੇ ਹਨ ਕਿ ਬਰਤਾਨੀਆ ਅੱਜ ਤੋਂ 100 ਸਾਲ ਪਹਿਲਾਂ ਕੀਤੀ ਇਸ ਘਿਨੌਣੀ ਘਟਨਾ ਲਈ ਮੁਆਫੀ ਮੰਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਇਸ ਬਾਰੇ ਮਤਾ ਵੀ ਪਾਸ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਜਗ ਰਹੀਆਂ ਇਹ ਮੋਮਬੱਤੀਆਂ ਉਸ ਉਦਾਸ ਦਿਨ ਨੂੰ ਯਾਦ ਕਰ ਰਹੀਆਂ ਹਨ, ਜਦੋਂ ਨਿਹੱਥੇ ਲੋਕਾਂ 'ਤੇ ਅੰਗਰੇਜ਼ ਹਕੂਮਤ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਉਹ ਇਸ ਮੌਕੇ ਹਾਜ਼ਰ ਸਾਕੇ ਦੇ ਸ਼ਹੀਦਾਂ ਦੇ ਕਈ ਪਰਿਵਾਰਾਂ ਨੂੰ ਵੀ ਮਿਲੇ।

ਇਸ ਮੌਕੇ ਕਈ ਰਾਜਸੀ ਤੇ ਸਮਾਜਿਕ ਹਸਤੀਆਂ ਵੀ ਸ਼ਾਮਿਲ ਸਨ, ਜਿਨ੍ਹਾਂ 'ਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਆਸ਼ਾ ਕੁਮਾਰੀ, ਸੁਨੀਲ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸੁਨੀਲ ਦੱਤੀ, ਸੁਖਜਿੰਦਰ ਰਾਜ ਲਾਲੀ, ਅਸ਼ਵਨੀ ਪੱਪੂ ਆਦਿ ਹਾਜ਼ਰ ਸਨ।

  • ਬ੍ਰਿਟੇਨ ਸਰਕਾਰ
  • ਕੈਪਟਨ ਅਮਰਿੰਦਰ ਸਿੰਘ
  • UK government
  • Captain Amarinder Singh

ਸਿਹਤ ਚੰਗੀ ਨਾ ਹੋਣ ਕਰ ਕੇ ਨਹੀਂ ਜਾਵਾਂਗਾ ਜਲਿਆਂਵਾਲਾ ਬਾਗ : ਪ੍ਰਕਾਸ਼ ਸਿੰਘ ਬਾਦਲ

NEXT STORY

Stories You May Like

  • gas cylinders connection
    ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • how to make semolina pizza
    ਬਿਨਾਂ ਮੈਦੇ ਤੇ ਬਿਨਾਂ ਓਵਨ ਦੇ ਬਣਾਓ ਬਾਜ਼ਾਰ ਵਰਗਾ ਪੀਜ਼ਾ! ਜਾਣੋ ਤਰੀਕਾ
  • crackdown on ticketless passengers during fortress
    ਲੁਧਿਆਣਾ ਸਟੇਸ਼ਨ ’ਤੇ ਫੋਰਟ੍ਰੈਸ ਚੈੱਕ ਦੌਰਾਨ ਬਿਨਾਂ ਟਿਕਟ ਯਾਤਰੀਆਂ ’ਤੇ ਕੱਸਿਆ ਸ਼ਿਕੰਜਾ
  • png connection commercial lpg cylinder
    ਹੁਣ PNG ਕਨੈਕਸ਼ਨ ਅਪਲਾਈ ਕਰਨ 'ਤੇ ਹੀ ਮਿਲੇਗਾ ਵਪਾਰਕ LPG ਸਿਲੰਡਰ, ਦਿੱਲੀ 'ਚ ਲਾਗੂ ਨਵੀਂ ਸ਼ਰਤ
  • psl 2026 matches will be held in only two cities
    PSL 2026 ਦੇ ਮੁਕਾਬਲੇ ਸਿਰਫ਼ ਦੋ ਸ਼ਹਿਰਾਂ ਵਿੱਚ ਹੀ ਹੋਣਗੇ, ਦਰਸ਼ਕਾਂ ਦੇ ਬਿਨਾਂ ਖੇਡੀ ਜਾਵੇਗੀ ਲੀਗ
  • do not pay extra money in the name of gas charges
    LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ ਸ਼ਿਕਾਇਤ, ਹੋਵੇਗੀ ਕਾਰਵਾਈ
  • pm modi in assam
    ਅਸਾਮ ਪਹੁੰਚੇ PM ਮੋਦੀ ! ਚਾਹ ਦੇ ਬਾਗ 'ਚ ਮਹਿਲਾ ਕਾਮਿਆਂ ਨਾਲ ਤੋੜੀਆਂ ਪੱਤੀਆਂ
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
Trending
Ek Nazar
revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • half day holiday in gurdaspur tomorrow
      ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
    • last date for registration for agniveer army recruitment is april 10
      ਅਗਨੀਵੀਰ ਫ਼ੌਜ ਦੀ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 10 ਅਪ੍ਰੈਲ
    • barnala court checking
      ਬੰਬ ਦੀ ਧਮਕੀ ਤੋਂ ਬਾਅਦ ਬਰਨਾਲਾ ਅਦਾਲਤ ਸੀਲ! ਦੁਪਹਿਰ 2 ਵਜੇ ਤੋਂ ਬਾਅਦ ਅਦਾਲਤੀ...
    • tarun chugh punjab
      ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ ਮੁਕਤ ਕਰੇਗੀ ਭਾਜਪਾ: ਤਰੁਣ ਚੁੱਘ
    • as soon as the ninth grade begins students are worried
      ਪੰਜਾਬ: ਜਮਾਤਾਂ ਸ਼ੁਰੂ ਪਰ ਨਹੀਂ ਪ੍ਰਕਾਸ਼ਿਤ ਹੋਈਆਂ ਕਿਤਾਬਾਂ, ਚਿੰਤਾ 'ਚ ਪਏ ਨੌਵੀਂ...
    • villages of punjab report on punjab
      ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • assembly elections shiromani akali dal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ ਅਕਾਲੀ ਦਲ, ਚੁੱਕਿਆ ਜਾ ਰਿਹਾ ਇਹ...
    • important meeting of doaba kisan committee punjab held
      ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ, ਅਫ਼ੀਮ ਦੀ ਖੇਤੀ ਸ਼ੁਰੂ...
    • worrying news for the people of punjab
      ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
    • sunil jakhar statement
      ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਸਾਨੂੰ ਟੀਚੇ ਤੋਂ ਭਟਕਾ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +