Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    8:52:04 PM

  • big revelation in rti activist simranjit murder case  main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • UK ਵਰਕ ਵੀਜ਼ੇ ਦੇ ਨਾਂ 'ਤੇ 20 ਲੱਖ ਦੀ ਵੱਡੀ ਠੱਗੀ! ਲੁਧਿਆਣਾ ਦੇ ਟ੍ਰੈਵਲ ਏਜੰਟਾਂ 'ਤੇ ਪਰਚਾ ਦਰਜ

PUNJAB News Punjabi(ਪੰਜਾਬ)

UK ਵਰਕ ਵੀਜ਼ੇ ਦੇ ਨਾਂ 'ਤੇ 20 ਲੱਖ ਦੀ ਵੱਡੀ ਠੱਗੀ! ਲੁਧਿਆਣਾ ਦੇ ਟ੍ਰੈਵਲ ਏਜੰਟਾਂ 'ਤੇ ਪਰਚਾ ਦਰਜ

  • Edited By Anmol Tagra,
  • Updated: 09 Apr, 2026 01:58 PM
Ludhiana-Khanna
uk work visa fraud
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਵਿਦੇਸ਼ ਜਾ ਕੇ ਸੁਨਹਿਰੀ ਭਵਿੱਖ ਦਾ ਸੁਪਨਾ ਦੇਖਣ ਵਾਲਿਆਂ ਨੂੰ ਆਪਣਾ ਸ਼ਿਕਾਰ ਬਣਾਉਣ ਵਾਲੇ 'ਠੱਗ' ਏਜੰਟਾਂ ਦਾ ਜਾਲ ਲਗਾਤਾਰ ਫੈਲਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਸਾਹਨੇਵਾਲ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਕਥਿਤ ਟ੍ਰੈਵਲ ਏਜੰਟਾਂ ਨੇ ਇਕ ਮਹਿਲਾ ਨੂੰ ਯੂ.ਕੇ. ਦਾ ਵਰਕ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਅਤੇ ਦਸਤਾਵੇਜ਼ ਹੜੱਪ ਲਏ। ਪੀੜਤਾ ਦੀ ਸ਼ਿਕਾਇਤ 'ਤੇ ਲੰਬੀ ਜਾਂਚ ਤੋਂ ਬਾਅਦ ਪੁਲਸ ਨੇ ਮੁਲਜ਼ਮ ਏਜੰਟਾਂ ਖ਼ਿਲਾਫ਼ ਧੋਖਾਧੜੀ ਅਤੇ ਧਮਕੀ ਦੇਣ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਗੀਤਾ ਕਾਲੋਨੀ ਨਿਵਾਸੀ ਤਾਨੀਆ ਵਿਗ ਪਤਨੀ ਸ਼ਿਵਮ ਕਾਲਰਾ ਨੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸਾਹਨੇਵਾਲ ਸਥਿਤ 'SSS ਓਵਰਸੀਜ਼' ਅਤੇ 'BDS ਕੰਸਲਟੈਂਸੀ' ਦੇ ਸੰਚਾਲਕ ਨਰਿੰਦਰ ਸਿੰਘ ਅਤੇ ਮਹਿਕ ਨੇ ਉਨ੍ਹਾਂ ਨੂੰ ਝਾਂਸਾ ਦਿੱਤਾ ਸੀ ਕਿ ਉਹ ਉਨ੍ਹਾਂ ਨੂੰ ਯੂ.ਕੇ. ਦਾ ਵਰਕ ਵੀਜ਼ਾ ਦਿਵਾ ਦੇਣਗੇ। ਇਸ ਸੌਦੇ ਤਹਿਤ ਮੁਲਜ਼ਮਾਂ ਨੇ ਤਾਨੀਆ ਤੋਂ ਕੁੱਲ 20 ਲੱਖ ਰੁਪਏ ਦੀ ਭਾਰੀ-ਭਰਕਮ ਰਾਸ਼ੀ ਠੱਗ ਲਈ। ਇੰਨਾ ਹੀ ਨਹੀਂ, ਸੁਰੱਖਿਆ ਅਤੇ ਹੋਰ ਖ਼ਰਚਿਆਂ ਦੇ ਨਾਂ 'ਤੇ ਮੁਲਜ਼ਮਾਂ ਨੇ 2,50,000-2,50,000 ਰੁਪਏ ਦੇ 4 ਚੈੱਕ ਅਤੇ ਪੀੜਤਾ ਦਾ ਅਸਲੀ ਪਾਸਪੋਰਟ ਵੀ ਆਪਣੇ ਕਬਜ਼ੇ ਵਿਚ ਲੈ ਲਿਆ।

ਤਾਨੀਆ ਵਿਗ ਨੇ ਦੱਸਿਆ ਕਿ ਪੈਸੇ ਅਤੇ ਦਸਤਾਵੇਜ਼ ਲੈਣ ਤੋਂ ਬਾਅਦ ਕਾਫ਼ੀ ਸਮਾਂ ਬੀਤ ਗਿਆ, ਪਰ ਮੁਲਜ਼ਮਾਂ ਨੇ ਨਾ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਕੋਈ ਤਸੱਲੀਬਖਸ਼ ਜਵਾਬ ਦਿੱਤਾ। ਜਦੋਂ ਪੀੜਤਾ ਨੇ ਆਪਣਾ ਕੰਮ ਨਾ ਹੁੰਦੇ ਦੇਖ ਆਪਣੀ ਮਿਹਨਤ ਦੀ ਕਮਾਈ ਵਾਪਸ ਮੰਗੀ, ਤਾਂ ਮੁਲਜ਼ਮ ਆਪਣੀ ਅਸਲੀਅਤ 'ਤੇ ਉਤਰ ਆਏ। ਪੈਸੇ ਵਾਪਸ ਕਰਨ ਦੀ ਬਜਾਏ ਨਰਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਪੀੜਤਾ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਾਹਨੇਵਾਲ ਦੀ ਪੁਲਸ ਨੇ ਜਾਂਚ ਵਿਚ ਮਹਿਲਾ ਦੇ ਦੋਸ਼ ਸਹੀ ਪਾਏ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਟ੍ਰੈਵਲ ਨਰਿੰਦਰ ਸਿੰਘ ਅਤੇ ਮਹਿਕ (SSS ਓਵਰਸੀਜ਼ ਤੇ BDS ਕੰਸਲਟੈਂਸੀ) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਹੁਣ ਇਨ੍ਹਾਂ ਏਜੰਟਾਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ।
 

  • Punjab
  • UK Work Visa
  • Fraud

ਦਿਲ ਦੇ ਮਰੀਜ਼ ਨੂੰ 2 ਦਿਨ ਲਈ ਡਿਸਚਾਰਜ ਕਰਨਾ ਪਿਆ ਮਹਿੰਗਾ, ਮੌਤ

NEXT STORY

Stories You May Like

  • fraud in the name of work permit visa
    ਵਰਕ ਪਰਮਿਟ ਵੀਜ਼ਾ ਦੇ ਨਾਂ ’ਤੇ 3.50 ਲੱਖ ਦੀ ਠੱਗੀ
  • 42 50 lakhs fraud in the name of online investment
    ਆਨਲਾਈਨ ਨਿਵੇਸ਼ ਦੇ ਨਾਂ ’ਤੇ 42.50 ਲੱਖ ਦੀ ਠੱਗੀ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ ਏਜੰਟ ਨੇ ਮਾਰੀ 2.64 ਲੱਖ ਦੀ ਠੱਗੀ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • tushar kumar uk mayor
    23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ ਝੰਡੇ ! ਬਣ ਗਿਆ ਸਭ ਤੋਂ ਘੱਟ ਉਮਰ ਦਾ ਮੇਅਰ
  • fraud pretext of getting a job
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 81 ਹਜ਼ਾਰ ਦੀ ਮਾਰੀ ਠੱਗੀ, ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • shortage of rs 10 and rs 20 notes in punjab
    ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ ਵਧਿਆ ਬੋਝ
  • big revelation in rti activist simranjit murder case  main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +