Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:26:54 PM

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ

  • Edited By Rajwinder Kaur,
  • Updated: 26 Feb, 2022 06:11 PM
Amritsar
ukraine war  qadian  chahat  gurpartap singh
  • Share
    • Facebook
    • Tumblr
    • Linkedin
    • Twitter
  • Comment

ਕਾਦੀਆਂ (ਜ਼ੀਸ਼ਾਨ) - ਯੂਕ੍ਰੇਨ ਦੇ ਤਣਾਅਪੂਰਨ ਮਾਹੌਲ ’ਚ ਕਾਦੀਆਂ ਦੇ ਵਿਦਿਆਰਥੀ ਚਾਹਤ ਅਤੇ ਗੁਰਪ੍ਰਤਾਪ ਸਿੰਘ ਵੀ ਫਸੇ ਹੋਏ ਹਨ। ਇਸ ਮਾਹੌਲ ’ਚ ਚਾਹਤ ਦਾ ਕਹਿਣਾ ਸੀ ਕਿ ਫ਼ਿਲਹਾਲ ਤਾਂ ਉਹ ਸੁਰੱਖਿਅਤ ਹਨ ਪਰ ਉਨ੍ਹਾਂ ਦੀ ਸਤਿਥੀ ਬਹੁਤ ਖ਼ਰਾਬ ਹੈ। ਉਹ ਖ਼ਾਰਕੀਵ ਵਿਚ ਫਸੇ ਹੋਏ ਹਨ। ਉਨ੍ਹਾਂ ਨੂੰ ਇਕ ਬੇਸਮੇਂਟ ਵਿਚ ਠੰਡ ਵਾਲੇ ਮੌਸਮ ’ਚ ਬਿਨਾ ਕਿਸੇ ਹੀਟਰ ਅਤੇ ਕੰਬਲ ਦੀ ਸੁਵਿਧਾ ਦੇ ਰਹਿਣਾ ਪੈ ਰਿਹਾ ਹੈ। ਇਸ ਮਾਹੌਲ ਵਿੱਚ ਬਚਣਾ ਬਹੁਤ ਮੁਸ਼ਕਲ ਹੈ।

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ

ਜ਼ਿਕਰਯੋਗ ਹੈ ਕਿ ਯੂਕਰੇਨ ’ਚ ਇਨ੍ਹਾਂ ਦਿਨੀਂ ਤਾਪਮਾਨ 'ਜ਼ੀਰੋ' ਦੇ ਹੇਠਾਂ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਸੀਂ ਪਿਛਲੇ ਕਾਫ਼ੀ ਸਮੇਂ ਤੋਂ ਇਸ ਬੇਸਮਿੰਟ ਵਿਚ ਫਸੇ ਹੋਏ ਹਨ। ਇਸ ਦੌਰਾਨ ਆਲੇ-ਦੁਆਲੇ ਹੋ ਰਹੀ ਬੰਬਾਰੀ ਦੀਆਂ ਅਵਾਜ਼ਾਂ ਨੂੰ ਉਹ ਸਾਫ਼ ਸੁੰਨ ਸਕਦੇ ਹਨ। ਡਰ ਕਾਰਨ ਕਿਸੇ ਵਿਦਿਆਰਥੀ ਨੂੰ ਨੀਂਦ ਨਹੀਂ ਆ ਰਹੀ। ਸਾਰੇ ਵਿਦਿਆਰਥੀ ਸਹਿਮੇ ਹੋਏ ਹਨ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਏਜੰਟ ਉਨ੍ਹਾਂ ਨੂੰ ਖਾਣ-ਪੀਣ ਦੀ ਸੁਵਿਧਾ ਅਤੇ ਸੁਰਖਿਅਤ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕਤਲ ਦੀ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਉਨ੍ਹਾਂ ਕਿਹਾ ਕਿ ‘ਸਾਨੂੰ ਸਿਰਫ਼ ਇੰਨਾ ਪਤਾ ਹੈ ਕਿ ਸਾਨੂੰ ਇਨ੍ਹਾਂ ਬੇਸਮੈਂਟਾਂ ਅਤੇ ਬੰਕਰਾਂ ਵਿੱਚ ਰਹਿਣਾ ਪਵੇਗਾ। ਸਾਨੂੰ ਨਹੀਂ ਪਤਾ ਕਿ ਅਸੀਂ ਇਸ ਤਰ੍ਹਾਂ ਕਿੰਨਾ ਚਿਰ ਜੀ ਸਕਦੇ ਹਾਂ। ਭੋਜਨ, ਪਾਣੀ ਸਭ ਕੁਝ ਖ਼ਤਮ ਹੋ ਰਿਹਾ ਹੈ। ਪਹਿਲੇ ਧਮਾਕੇ ਨਾਲ ਹੀ ਅਸੀਂ ਵਾਈ-ਫਾਈ ਕਨੈਕਟੀਵਿਟੀ ਗੁਆ ਦਿੱਤਾ। ਹੁਣ, ਅਸੀਂ ਆਪਣੇ ਸਿਮ ਕਾਰਡਾਂ ਰਾਹੀਂ ਆਪਣੇ ਪਰਿਵਾਰਾਂ ਨਾਲ ਇੰਟਰਨੈੱਟ ਨਾਲ ਗੱਲ ਕਰ ਰਹੇ ਹਾਂ। ਕੌਣ ਜਾਣਦਾ ਹੈ ਕਿ ਇਹ ਕਿੰਨਾ ਚਿਰ ਚੱਲੇਗਾ?"

ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ

ਇਸ ਤਰ੍ਹਾਂ ਗੁਰਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਰੂਮ ਵਿਚ 3 ਵਿਦਿਆਰਥੀਆਂ ਨਾਲ ਰਹਿ ਰਹੇ ਹਨ ਅਤੇ ਬਚੇ ਹੋਏ ਰਾਸ਼ਨ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਵੈਸਟ ਸਾਈਡ ਬਾਰਡਰ ’ਤੇ ਆਉਣ ਨੂੰ ਕਿਹਾ ਜਾ ਰਿਹਾ ਹੈ ਪਰ ਅਸੀਂ ਈਸਟ ਸਾਈਡ ਖ਼ਾਰਕੀਵ ’ਚ ਹਨ। ਖ਼ਾਰਕੀਵ ’ਚ ਭਿਆਨਕ ਬੰਬਬਾਰੀ ਹੋ ਰਹੀ ਹੈ। ਸਾਨੂੰ ਬੰਬਾਰੀ ਦੀਆਂ ਅਵਾਜ਼ਾਂ ਸੁਣਾਈ ਦੇ ਰਹੀਆਂ ਹਨ। ਇਸ ਮਾਹੌਲ ਵਿਚ ਅਸੀਂ ਬਿਨਾ ਕਿਸੇ ਸੁਰੱਖਿਆ ਦੇ ਬਾਰਡਰ ਵੱਲ ਕਿਵੇਂ ਜਾਈਏ। 

ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ

ਗੁਰਪ੍ਰਤਾਪ ਨੇ ਦੱਸਿਆ ਕਿ ਖਾਰਕੀਵ ਸ਼ਹਿਰ ਵਿੱਚ 2000 ਦੇ ਕਰੀਬ ਵਿਦਿਆਰਥੀ ਇਕੱਠੇ ਰਹਿ ਰਹੇ ਹਨ ਪਰ ਅਜੇ ਤੱਕ ਭਾਰਤੀ ਦੂਤਾਵਾਸ ਵੱਲੋਂ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਭੇਜੀ ਗਈ। ਉਹ ਭੁੱਖੇ ਠੰਡ ਵਿੱਚ ਰਹਿ ਰਹੇ ਹਨ ਅਤੇ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਭਾਰਤੀ ਦੂਤਾਵਾਸ ਉਨ੍ਹਾਂ ਨੂੰ ਯੂਕਰੇਨ ਤੋਂ ਬਾਹਰ ਕੱਢਣਾ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਖਾਰਕਿਵ 'ਤੇ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ। ਫਸੇ ਹੋਏ ਸਾਰੇ ਭਾਰਤੀ ਵਿਦਿਆਰਥੀਆਂ ਦੇ ਤਰਫੋਂ ਉਨ੍ਹਾਂ ਨੇ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਜਲਦ ਯੂਕ੍ਰੇਨ ਤੋਂ ਕੱਢ ਭਾਰਤ ਵਾਪਸ ਲਿਆਇਆ ਜਾਵੇ। ਸਾਡੀ ਸਥਿਤੀ ਬਹੁਤ ਭਿਆਨਕ ਹੈ ਅਤੇ ਅਸੀਂ ਸਾਰੇ ਇਸ ਨੂੰ ਹੋਰ ਬਰਦਾਸ਼ਤ ਕਰਨ ਦੇ ਯੋਗ ਨਹੀਂ ਹਾਂ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

  • Ukraine war
  • Qadian
  • Chahat
  • Gurpartap Singh
  • upset
  • help
  • ਯੂਕ੍ਰੇਨ ਜੰਗ
  • ਕਾਦੀਆਂ
  • ਚਾਹਤ
  • ਗੁਰਪ੍ਰਤਾਪ ਸਿੰਘ
  • ਪਰੇਸ਼ਾਨ
  • ਮਦਦ

ਸੱਸ-ਸਹੁਰੇ ਤੋਂ ਤੰਗ ਜਵਾਈ ਨੇ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ

NEXT STORY

Stories You May Like

  • punjabi youth in canada
    ਕੈਨੇਡਾ ਗਿਆ ਲੁਧਿਆਣਾ ਦਾ ਨੌਜਵਾਨ ਹੋਇਆ ਸੀ ਲਾਪਤਾ, ਹੁਣ ਆਈ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ
  • gurmat samagam
    ਇਟਲੀ : ਚਿਸਤੈਰਨਾ 'ਚ ਪ੍ਰਕਾਸ਼ ਦਿਹਾੜੇ 'ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ ਦਾ ਜੱਥਾ ਸੰਗਤਾਂ ਨੂੰ ਕਰੇਗਾ ਨਿਹਾਲ
  • woman and man arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਔਰਤ ਤੇ ਵਿਅਕਤੀ ਕੀਤਾ ਗ੍ਰਿਫ਼ਤਾਰ
  • two people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • health worker bhupinder kumar
    ਸਿਹਤ ਕਰਮਚਾਰੀ ਭੁਪਿੰਦਰ ਕੁਮਾਰ 'ਮੌਤ' ਨੇ ਸਾਡੀਆਂ 'ਰੂਹਾਂ' ਨੂੰ ਝੰਜੋੜ' ਕੇ ਰੱਖ ਦਿੱਤਾ
  • family  4 members  body crime
    ਆਂਧਰਾ ਪ੍ਰਦੇਸ਼ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮ੍ਰਿਤਕ ਮਿਲੇ ਇੱਕੋਂ ਪਰਿਵਾਰ ਦੇ 4 ਮੈਂਬਰ, ਖੁਦਕੁਸ਼ੀ ਦਾ ਸ਼ੱਕ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +