Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    6:34:57 AM

  • major in asi harjit singh murder case

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ 'ਚ ਵੱਡੀ ਵਾਰਦਾਤ, ਮੈਚ ਵੇਖ ਰਹੇ ਨੌਜਵਾਨ ’ਤੇ ਚਲੀਆਂ ਤਾਬੜਤੋੜ ਗੋਲੀਆਂ

MAJHA News Punjabi(ਮਾਝਾ)

ਤਰਨਤਾਰਨ 'ਚ ਵੱਡੀ ਵਾਰਦਾਤ, ਮੈਚ ਵੇਖ ਰਹੇ ਨੌਜਵਾਨ ’ਤੇ ਚਲੀਆਂ ਤਾਬੜਤੋੜ ਗੋਲੀਆਂ

  • Edited By Shivani Bassan,
  • Updated: 23 May, 2024 12:26 PM
Tarn Taran
ullets were fired at the youth watching the match
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਗਰਾਊਂਡ ਵਿਚ ਮੈਚ ਵੇਖ ਰਹੇ ਨੌਜਵਾਨ ਉਪਰ ਗੋਲੀਆਂ ਚਲਾਉਣ ਨਾਲ ਉਸਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਨਾਮਜ਼ਦ ਕਰਦੇ ਹੋਏ 9 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਦਰਗਾਪੁਰ ਨੇ ਥਾਣਾ ਸਰਹਾਲੀ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਪੁੱਤਰ ਹਰਮਨ ਸਿੰਘ (25) ਜੋ ਲੱਕੜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਬੀਤੇ ਕੱਲ ਕੰਮ ਤੋਂ ਵੇਹਲਾ ਹੋ ਕੇ ਪਿੰਡ ’ਚ ਲੜਕਿਆਂ ਦੇ ਹੋ ਰਹੇ ਮੈਚ ਨੂੰ ਵੇਖਣ ਲੱਗ ਪਿਆ। ਇਸ ਦੌਰਾਨ ਉਨ੍ਹਾਂ ਦੇ ਪਿੰਡ ਦਾ ਨਿਵਾਸੀ ਆਕਾਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਸਮੇਤ ਨੌ ਅਣਪਛਾਤੇ ਵਿਅਕਤੀ ਗੱਡੀਆਂ ਉਪਰ ਸਵਾਰ ਹੋ ਕੇ ਆਏ, ਜਿਨ੍ਹਾਂ ਵੱਲੋਂ ਉਸਦੇ ਬੇਟੇ ਹਰਮਨ ਸਿੰਘ ਨੂੰ ਪਹਿਲਾਂ ਦਾਤਰਾਂ ਨਾਲ ਜ਼ਖਮੀ ਕਰ ਦਿੱਤਾ। ਜਦੋਂ ਉਹ ਆਪਣੇ ਬੇਟੇ ਨੂੰ ਬਚਾਉਣ ਲਈ ਅੱਗੇ ਹੋਇਆ ਤਾਂ ਸਾਨੂੰ ਮਾਰ ਦੇਣ ਦੀ ਨੀਅਤ ਨਾਲ ਆਕਾਸ਼ ਦੀਪ ਸਿੰਘ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇਕ ਗੋਲੀ ਉਸ ਦੇ ਬੇਟੇ ਹਰਮਨ ਸਿੰਘ ਦੇ ਗੱਲ ਲਾਗੇ ਜਾ ਵੱਜੀ, ਜਿਸ ਤੋਂ ਬਾਅਦ ਉਹ ਜ਼ਮੀਨ ’ਤੇ ਡਿੱਗ ਪਿਆ। ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਅਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਗੰਭੀਰ ਰੂਪ ’ਚ ਜ਼ਖਮੀ ਹੋਣ ਦੇ ਚਲੱਦਿਆਂ ਹਸਪਤਾਲ ਵਿਚ ਜੇਰੇ ਇਲਾਜ ਹੈ। ਜਿਸ ਦੇ ਹੋਸ਼ ’ਚ ਆਉਣ ਤੋਂ ਬਾਅਦ ਹੀ ਹਮਲੇ ਦੀ ਰੰਜਿਸ਼ ਦਾ ਪਤਾ ਲੱਗ ਪਾਏਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਸਬ ਇੰਸਪੈਕਟਰ ਸਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਆਕਾਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਦਰਗਾਪੁਰ ਸਮੇਤ ਨੌ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਦੌਰਾਨ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਨੌਜਵਾਨ ਫਸਿਆ ਕਸੂਤਾ, ਬਿਨਾਂ ਕਸੂਰ ਹੋਈ ਜੇਲ੍ਹ, ਮਾਮਲਾ ਜਾਣ ਹੋਵੋਗੇ ਹੈਰਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Tarn Taran
  • bullets
  • fired
  • young man
  • match
  • ਤਰਨਤਾਰਨ
  • ਗੋਲੀਆਂ
  • ਵਿਅਕਤੀ

ਪਾਕਿ ’ਚ ਗੈਰ-ਮੁਸਲਿਮ ਕੁੜੀਆਂ ’ਤੇ ਹੋ ਰਹੇ ਅੱਤਿਆਚਾਰ ਦੇ ਖ਼ਿਲਾਫ਼ ਹਿੰਦੂ, ਈਸਾਈ ਤੇ ਸਿੱਖ ਭਾਈਚਾਰੇ ਨੇ ਕੀਤਾ ਪ੍ਰਦਰਸ਼ਨ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • firing case
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
  • major incident in tanda
    ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ ਦੀ ਨੋਕ ’ਤੇ ਖੋਹਿਆ ਮੋਬਾਈਲ
  • three members of the same family shot dead in bokaro
    ਵੱਡੀ ਵਾਰਦਾਤ: ਘਰ 'ਚ ਵੜ ਕੇ ਇੱਕੋ ਪਰਿਵਾਰ ਦੇ 3 ਜੀਆਂ 'ਤੇ ਚਲਾਈਆਂ ਗੋਲੀਆਂ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • youth iron rod drugs police
    ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • 10 tubewell motors stolen in succession in abalkhair sainpur
      ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • overdose  young people  death
      ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • sgpc delegation reaches nepal four trucks of relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • three arrested with heroin and a pistol
      ਹੈਰੋਇਨ ਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
    • municipal corporation offices will remain open on these days
      ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +