Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:30:48 PM

  • son ki lls mother

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

  • raid on trident group

    ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ...

  • monkey on runway

    ਰਨਵੇ 'ਤੇ ਦੌੜਦੇ ਸਵਾਰੀਆਂ ਨਾਲ ਭਰੇ ਜਹਾਜ਼ ਅੱਗੇ ਆ...

  • driver brutally murders his colleague

    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ ਸਿਰਫ਼ ਇਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ, ਇਮਾਰਤਾਂ ਨੂੰ ਰੈਗੂਲਰ ਕਰਵਾਓ

PUNJAB News Punjabi(ਪੰਜਾਬ)

ਹੁਣ ਸਿਰਫ਼ ਇਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ, ਇਮਾਰਤਾਂ ਨੂੰ ਰੈਗੂਲਰ ਕਰਵਾਓ

  • Edited By Gurminder Singh,
  • Updated: 28 Dec, 2022 06:35 PM
Chandigarh
unauthorized colonies regular online portals
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲੋਕਾਂ ਨੂੰ ਉਨ੍ਹਾਂ ਦੇ ਦਰ ’ਤੇ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ ਜਿਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿਚ ਹੋਰ ਵਾਧਾ ਹੋ ਰਿਹਾ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਡਿਜ਼ਾਈਨ ਕੀਤੇ ਗਏ ਸਿੰਗਲ ਪੋਰਟਲ 'ਤੇ ਬਹੁਤ ਸਾਰੀਆਂ ਸੇਵਾਵਾਂ ਉਪਲੱਬਧ ਹਨ ਜਿਨ੍ਹਾਂ ਵਿਚ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨਾ, ਮਾਲਕੀ ਵਿਚ ਤਬਦੀਲੀ ਅਤੇ ਇਕ ਕਲਿੱਕ 'ਤੇ ਐੱਨ.ਓ.ਸੀ. ਪ੍ਰਾਪਤ ਕਰਨਾ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਬਿਨੈਕਾਰ ਨੂੰ ਇਨ੍ਹਾਂ ਮੁੱਢਲੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਕਈ ਗੇੜੇ ਲਾਉਣੇ ਪੈਂਦੇ ਸਨ। ਅਣਅਧਿਕਾਰਤ ਕਲੋਨੀਆਂ ਵਿਚ ਜਾਇਦਾਦਾਂ ਖਰੀਦਣ ਵਾਲੇ ਲੋਕਾਂ ਨੂੰ ਇਕ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਐੱਨ. ਓ. ਸੀ. ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ www.punjabregularization.in ’ਤੇ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣ ਅਤੇ ਨਿਪਟਾਰੇ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਐੱਨ. ਓ. ਸੀਜ਼ ਜਾਰੀ ਕਰਨ ਦੀ ਸਮਾਂ-ਸੀਮਾ ਵੀ ਪਹਿਲਾਂ ਨਿਰਧਾਰਤ 21 ਦਿਨਾਂ ਦੀ ਮਿਆਦ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪਟਿਆਲਾ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਨੌਜਵਾਨ ਨੇ ਕੀਤਾ ਆਤਮਦਾਹ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਜ਼ਿਕਰਯੋਗ ਹੈ ਕਿ ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨ੍ਹਾਂ ਅਲਾਟੀਆਂ/ਨਿਵਾਸੀਆਂ ਵਲੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਹੋਂਦ ’ਚ ਆਈਆਂ ਅਣਅਧਿਕਾਰਤ ਕਲੋਨੀਆਂ ਵਿਚ ਆਉਂਦੀਆਂ ਹਨ। ਪਹਿਲਾਂ ਅਰਜ਼ੀਆਂ ਦਾ ਨਿਪਟਾਰਾ ਆਫਲਾਈਨ ਢੰਗ ਨਾਲ ਕੀਤਾ ਜਾਂਦਾ ਸੀ ਅਤੇ ਬਿਨੈਕਾਰਾਂ ਨੂੰ ਐੱਨ. ਓ. ਸੀ. ਜਾਰੀ ਕਰਵਾਉਣ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਸੀ। ਹੁਣ ਪੋਰਟਲ ’ਤੇ ਬਹੁਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿਚ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣਾ, ਆਨਲਾਈਨ ਭੁਗਤਾਨ, ਅਰਜ਼ੀਆਂ ਦੀ ਸਥਿਤੀ ਦੀ ਜਾਂਚ ਅਤੇ ਇਸਦਾ ਆਨਲਾਈਨ ਨਿਪਟਾਰਾ ਆਦਿ ਸ਼ਾਮਲ ਹਨ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਲਈ ਨਗਰ ਨਿਗਮ ਦੀ ਹੱਦ ਦੇ ਅੰਦਰ ਅਤੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ। ਹੁਣ ਲੋਕਾਂ ਨੂੰ ਇਨ੍ਹਾਂ ਪ੍ਰਵਾਨਗੀਆਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾਇਰ ਕਰਨ ਦੀ ਲੋੜ ਨਹੀਂ ਪਵੇਗੀ। ਅਮਨ ਅਰੋੜਾ ਨੇ ਕਿਹਾ ਕਿ ਮੈਂ ਨਿੱਜੀ ਤੌਰ 'ਤੇ ਆਨਲਾਈਨ ਸੇਵਾਵਾਂ ਦੀ ਕਾਰਜਪ੍ਰਣਾਲੀ 'ਤੇ ਨਜ਼ਰ ਰੱਖ ਰਿਹਾ ਹਾਂ ਅਤੇ ਅਰਜ਼ੀ ਦੇ ਨਿਪਟਾਰੇ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਦਾ ਇਹ ਮਸ਼ਹੂਰ ਟੋਲ ਪਲਾਜ਼ਾ ਜਲਦ ਹੋਵੇਗਾ ਬੰਦ

ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਣ ਵਾਲੀਆਂ 25 ਸੇਵਾਵਾਂ ਵਿਚ ਮਲਕੀਅਤ ਦੀ ਤਬਦੀਲੀ, ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਗੈਰ-ਰਜਿਸਟਰਡ ਵਸੀਅਤ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿਚ ਸਾਰੇ ਕਾਨੂੰਨੀ ਵਾਰਸ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿਚ ਰਜਿਸਟਰਡ ਵਸੀਅਤ), ਸੀਡੀ ਜਾਰੀ ਕਰਨਾ, ਵਧਾਏ ਹੋਏ ਖੇਤਰ ਲਈ ਸੀਡੀ ਜਾਰੀ ਕਰਨਾ, ਬਕਾਇਆ ਨਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨਾ (ਐੱਨ.ਓ.ਸੀ), ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ, ਵਿਕਰੀ/ਤੋਹਫ਼ੇ/ਤਬਦੀਲੀ ਦੀ ਇਜਾਜ਼ਤ, ਗਹਿਣੇ ਰੱਖਣ ਦੀ ਇਜਾਜ਼ਤ, ਪੇਸ਼ੇਵਰ ਸਲਾਹ ਸਬੰਧੀ ਸੇਵਾਵਾਂ ਦੀ ਇਜਾਜ਼ਤ, ਲੈਟਰ ਆਫ ਇਨਟੈਂਟ (ਐਲ.ਓ.ਆਈ.), ਤਬਦੀਲੀ ਦੀ ਇਜਾਜ਼ਤ (ਸੀ.ਡੀ. ਤੋਂ ਪਹਿਲਾਂ), ਪਲਾਟ ਦੀ ਹੱਦਬੰਦੀ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ- ਨਿੱਜੀ ਜਾਇਦਾਦ, ਡੀ. ਪੀ. ਸੀ. ਜਾਰੀ ਕਰਨਾ - ਨਿੱਜੀ ਜਾਇਦਾਦਾਂ, ਡੀ. ਪੀ. ਸੀ. ਸਰਟੀਫਿਕੇਟ ਜਾਰੀ ਕਰਨਾ, ਅਸਟੇਟ ਏਜੰਟ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਮੋਟਰ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਆਰਕੀਟੈਕਟ ਵਜੋਂ ਰਜਿਸਟ੍ਰੇਸ਼ਨ, ਅਸਥਾਈ ਸੀਵਰੇਜ ਕੁਨੈਕਸ਼ਨ (ਨਿਰਮਾਣ ਉਦੇਸ਼ ਲਈ) ਜਾਰੀ ਕਰਨਾ, ਪਾਣੀ ਦੇ ਕੁਨੈਕਸ਼ਨ ਨੂੰ ਨਿਯਮਤ ਕਰਨਾ, ਸੀਵਰੇਜ ਕੁਨੈਕਸ਼ਨ ਅਤੇ ਜਲ ਸਪਲਾਈ ਦੀ ਮਨਜ਼ੂਰੀ ਸ਼ਾਮਲ ਹਨ ।

ਇਹ ਵੀ ਪੜ੍ਹੋ : ਕੈਨੇਡਾ ਪਹੁੰਚ ਕੇ ਨੂੰਹ ਨੇ ਬਦਲੇ ਰੰਗ, ਕਰਤੂਤਾਂ ਦੇਖ ਸਹੁਰਿਆਂ ਦੇ ਉੱਡ ਗਏ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Unauthorized colonies
  • regular
  • online portals
  • ਅਣਅਧਿਕਾਰਤ ਕਾਲੋਨੀਆਂ
  • ਰੈਗੂਲਰ
  • ਆਨਲਾਈਨ ਪੋਰਟਲ

ਇੰਗਲੈਂਡ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ, ਪੁਲਸ ਨੇ ਦਰਜ ਕੀਤਾ ਮਾਮਲਾ

NEXT STORY

Stories You May Like

  • a setback for those building new buildings in punjab
    ਪੰਜਾਬ 'ਚ ਨਵੀਆਂ ਇਮਾਰਤਾਂ ਬਣਾਉਣ ਵਾਲਿਆਂ ਨੂੰ ਝਟਕਾ! ਹੁਣ ਨਹੀਂ ਮਿਲੇਗੀ ਇਹ ਛੋਟ
  • digital horoscope  police officer  paper file  home ministry
    ਤਿਆਰ ਹੋਵੇਗੀ 'ਡਿਜੀਟਲ ਕੁੰਡਲੀ', ਹੁਣ ਇਕ ਕਲਿੱਕ 'ਤੇ ਖੁੱਲ੍ਹੇਗਾ ਪੁਲਸ ਮੁਲਾਜ਼ਮਾਂ ਦਾ ਸਾਰਾ ਰਿਕਾਰਡ
  • youth of punjab  drugs in punjab
    ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • punjab bjp tarun chugh 2027 elections
    ਪੰਜਾਬ ਵਿਚ ਬਦਲਾਅ ਦੀ ਲਹਿਰ : 'ਹੁਣ ਇਕ ਮੌਕਾ ਭਾਜਪਾ ਨੂੰ ਦਿਓ, ਪੰਜਾਬ ਨੂੰ ਨਸ਼ੇ ਅਤੇ ਗੈਂਗਸਟਰਾਂ ਦੇ ਚੁੰਗਲ ਤੋਂ ਮੁਕਤ
  • civil hosptial clash
    'ਮੇਰੀ ਧੀ ਨੂੰ ਸਿਰਫ਼ ਖ਼ਾਂਸੀ ਸੀ...', ਸਿਵਲ ਹਸਪਤਾਲ ਵਿਚ ਮਹਿਲਾ ਦੀ ਮੌਤ ਮਗਰੋਂ ਭਾਰੀ ਹੰਗਾਮਾ
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • gunfire rang out at a house in amritsar
      ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • khalistani module exposed again in punjab  big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • isi based spy network exposed two accused arrested
      ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ...
    • result declared ludhiana
      ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
    • isi linked spy network exposed in punjab
      ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +