Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    7:37:02 PM

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • leopards cause panic in village khera kalmot advisory issued for people

    ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ...

  • kangana ranaut furious over 15 year old girl  s apology video  says

    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ...

  • latest on punjab weather department gives new indications

    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਸੁਖਬੀਰ ਤੇ ਮਨਪ੍ਰੀਤ ਦੀਆਂ ਦੂਰੀਆਂ ਤੋਂ ਖ਼ਫ਼ਾ ਸਨ ਪ੍ਰਕਾਸ਼ ਸਿੰਘ ਬਾਦਲ, ਅਧੂਰੀ ਰਹਿ ਗਈ ਇਹ ਇੱਛਾ

MALWA News Punjabi(ਮਾਲਵਾ)

ਸੁਖਬੀਰ ਤੇ ਮਨਪ੍ਰੀਤ ਦੀਆਂ ਦੂਰੀਆਂ ਤੋਂ ਖ਼ਫ਼ਾ ਸਨ ਪ੍ਰਕਾਸ਼ ਸਿੰਘ ਬਾਦਲ, ਅਧੂਰੀ ਰਹਿ ਗਈ ਇਹ ਇੱਛਾ

  • Updated: 27 Apr, 2023 05:40 PM
Bathinda
uncompleted desire of parkash singh badal
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਸੂਬੇ ਭਰ 'ਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਉਨ੍ਹਾਂ ਦੇ ਭਤੀਜੇ ਮਨਪ੍ਰੀਤ ਬਾਦਲ ਸੁਖਬੀਰ ਬਾਦਲ ਦੇ ਗਲ਼ ਲੱਗ ਕੇ ਬਹੁਤ ਰੋਏ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨਾਲ ਚੱਲ ਰਹੇ ਭੇਦਭਾਵਾਂ ਦੇ ਚੱਲਦਿਆਂ ਅਕਾਲੀ-ਕਾਂਗਰਸ ਸਰਕਾਰ ਨਾਲ ਸਾਲ 2010 'ਚ ਰਿਸ਼ਤਾ ਤੋੜਨ ਵਾਲੇ ਤੇ ਫਿਰ ਆਪਣੀ ਖ਼ੁਦ ਦੀ ਪਾਰਟੀ ਬਣਾਉਣ ਵਾਲੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣਾ ਵੱਖ ਰਸਤਾ ਬਣਾਉਣ 'ਤੇ ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਦੁਖ਼ੀ ਸਨ। ਉਨ੍ਹਾਂ ਦੀ ਇੱਛਾ ਸੀ ਕਿ ਉਨ੍ਹਾਂ ਜਿਉਂਦੇ-ਜੀ ਕਿਸੇ ਤਰ੍ਹਾਂ ਸੁਖਬੀਰ ਬਾਦਲ ਤੇ ਮਨਪ੍ਰੀਤ ਬਾਦਲ ਮੁੜ ਤੋਂ ਇਕੱਠੇ ਹੋ ਜਾਣ ਤਾਂ ਜੋ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਹੋਣ ਦੇ ਨਾਲ ਹੀ ਦੋਹਾਂ ਪਰਿਵਾਰਾਂ 'ਚ ਪੈਦਾ ਹੋਏ ਮਤਭੇਦ ਵੀ ਖ਼ਤਮ ਹੋ ਜਾਣ। ਸੁਖਬੀਰ ਅਤੇ ਮਨਪ੍ਰੀਤ ਬਾਦਲ ਦੀਆਂ ਦੂਰੀਆਂ ਕਾਰਨ ਦੋਹਾਂ ਵੱਲੋਂ ਇਕ-ਦੂਸਰੇ ਖ਼ਿਲਾਫ਼ ਕੀਤੀ ਜਾਂਦੀ ਬਿਆਨਬਾਜ਼ੀ ਤੋਂ ਤਾਂ ਬਾਦਲ ਦੁਖ਼ੀ ਹੁੰਦੇ ਹੀ ਸਨ ਪਰ ਉਨ੍ਹਾਂ ਦੇ ਪਰਿਵਾਰਾਂ 'ਚ ਵੀ ਮਤਭੇਦ ਹੋਰ ਵੱਧ ਰਿਹਾ ਸੀ। 

ਇਹ ਵੀ ਪੜ੍ਹੋ- ਕਣਕ ਵੱਢਣ ਗਏ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ, ਪੋਸਟਮਾਰਟਮ ਰਿਪੋਰਟ ਨੇ ਹੈਰਾਨ ਕੀਤਾ ਪਰਿਵਾਰ

ਇਹ ਜੱਗਜ਼ਾਹਰ ਹੈ ਕਿ ਪ੍ਰਕਾਸ਼ ਸਿੰਘ ਬਾਦਲ ਮਨਪ੍ਰੀਤ ਨੂੰ ਸੁਖਬੀਰ ਬਾਦਲ ਤੋਂ ਵੀ ਜ਼ਿਆਦਾ ਪਿਆਰ ਕਰਦੇ ਸਨ। ਜਦੋਂ ਸੁਖਬੀਰ ਬਾਦਲ ਦੀ ਸਿਆਸਤ 'ਚ ਇੰਨੀ ਦਿਲਚਸਪੀ ਨਹੀਂ ਸੀ ਤਾਂ ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਮਨਪ੍ਰੀਤ ਬਾਦਲ ਨੂੰ ਹੀ ਆਪਣਾ ਵਾਰਿਸ ਦੱਸਦੇ ਸਨ। ਉਹੀ ਮਨਪ੍ਰੀਤ ਬਾਦਲ ਨੂੰ ਸਿਆਸਤ 'ਚ ਲੈ ਕੇ ਆਏ ਸਨ ਅਕੇ ਸੂਬੇ 'ਚ ਅਕਾਲੀ-ਭਾਜਪਾ ਗਠਜੋੜ ਨੂੰ ਸਾਲ 2007 ਦੀ ਸਰਕਾਰ ਬਣਨ 'ਤੇ ਵਿੱਤ ਮੰਤਰੀ ਬਣਾਇਆ ਸੀ। ਬੇਸ਼ੱਕ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਬਾਦਲ ਨੂੰ ਵੀ ਉੱਪ-ਮੁੱਖ ਮੰਤਰੀ ਬਣਾ ਦਿੱਤਾ ਸੀ ਪਰ ਇਸ ਦੇ ਬਾਵਜੂਦ ਉਹ ਜ਼ਿਆਦਾ ਤਵਜੋ ਮਨਪ੍ਰੀਤ ਬਾਦਲ ਨੂੰ ਦਿੱਤੇ ਸਨ ਤੇ ਇਹੀ ਵਜ੍ਹਾ ਸੁਖਬੀਰ ਬਾਦਲ ਨੂੰ ਜ਼ਿਆਦਾ ਪਰੇਸ਼ਾਨ ਕਰਦੀ ਸੀ ਤੇ ਬਾਦਲ ਵੀ ਆਪਣੇ ਭਤੀਜੇ ਦੀ ਹਰ ਇੱਕ ਗੱਲ ਨੂੰ ਮੰਨਦੇ ਸਨ।

ਇਹ ਵੀ ਪੜ੍ਹੋ- ਨਹੀਂ ਰਹੇ ਅਰਜਨਾ ਐਵਾਰਡੀ ਜੇਤੂ ਓਲੰਪੀਅਨ ਪਦਮ ਸ੍ਰੀ ਕੌਰ ਸਿੰਘ, ਮੁਹੰਮਦ ਅਲੀ ਨਾਲ ਵੀ ਖੇਡੇ ਸਨ 'ਸਿੰਘ'

ਬਸ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਲੋਕਾਂ ਨੂੰ ਦਿੱਤੇ ਜਾਣ ਵਾਲੀ ਸਬਸਿਡੀ ਨੂੰ ਕਰਨ ਦੇ ਫ਼ੈਸਲਾ ਨੂੰ ਲੈ ਕੇ ਮਨਪ੍ਰੀਤ ਬਾਦਲ ਨਾਲ ਸਹਿਮਤ ਨਹੀਂ ਸਨ। ਇਨ੍ਹਾਂ ਗੱਲਾਂ ਨੂੰ ਲੈ ਕੇ ਹੀ ਮਨਪ੍ਰੀਤ ਬਾਦਲ ਨੇ ਬੇਸ਼ੱਕ ਸਰਕਾਰ ਅਤੇ ਅਕਾਲੀ ਦਲ ਤੋਂ ਰਿਸ਼ਤਾ ਤੋੜ ਦਿੱਤਾ ਪਰ ਬਾਦਲ ਦਾ ਦਿਲ 'ਚੋਂ ਭਰਾ ਗੁਰਦਾਸ ਬਾਦਲ ਦੇ ਵਾਂਗ ਹੀ ਮਨਪ੍ਰੀਤ ਬਾਦਲ ਪ੍ਰਤੀ ਪਿਆਰ ਖ਼ਤਮ ਨਹੀਂ ਹੋਇਆ। ਬੇਸ਼ੱਕ ਮਨਪ੍ਰੀਤ ਬਾਦਲ ਸ਼ਰੇਆਮ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਬਿਆਨਬਾਜ਼ੀ ਕਰਦੇ ਸਨ ਪਰ ਉਹ ਜ਼ਿਆਦਾ ਬਿਆਨਬਾਜ਼ੀ ਤੋਂ ਬਾਅਦ ਹੀ ਕੁਝ ਬੋਲਦੇ ਸਨ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Bathinda
  • Parkash Singh Badal
  • Sukhbir Badal
  • Manpreet Badal
  • ਬਠਿੰਡਾ
  • ਪ੍ਰਕਾਸ਼ ਸਿੰਘ ਬਾਦਲ
  • ਸੁਖਬੀਰ ਬਾਦਲ
  • ਮਨਪ੍ਰੀਤ ਬਾਦਲ

ਸਕੇ ਚਾਚੇ ਦੇ ਮੱਥੇ 'ਤੇ ਲੱਗਾ ਕਲੰਕ, 12 ਸਾਲਾ ਭਤੀਜੀ ਦੀ ਇੱਜ਼ਤ ਕੀਤੀ ਲੀਰੋ-ਲੀਰ

NEXT STORY

Stories You May Like

  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • sukhbir badal statement
    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • sukhbir badal sit
    SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • floods threat sukhbir badal on river embankments
    ਹੜ੍ਹਾਂ ਦਾ ਮੁੜ ਖਤਰਾ : ਸਰਕਾਰ ਸੁਸਤ, ਸੁਖਬੀਰ ਬਾਦਲ ਦਰਿਆਵਾਂ ਦੇ ਬੰਨ੍ਹਾਂ ’ਤੇ
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • youth missing missing in canal youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • illicit liquor  faridkot police
      ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪੰਜਾਬ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ
    • burglary at businessman  s house
      ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ...
    • jagdish lal chhabra appointed as moga district president of sad
      ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ...
    • accident case
      ਟਿੱਪਰ ਲਿਫਟ ਡਿੱਗਣ ਨਾਲ ਡਰਾਈਵਰ ਦੀ ਮੌਤ
    • the stage in front of raja warring echoed with channi s slogans
      ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ ਮੰਚ! ਦਿੱਤੀ ਸਖ਼ਤ ਚਿਤਾਵਨੀ...
    • special arrangements for rakhi
      ਰੱਖੜੀ ਲਈ ਵਿਸ਼ੇਸ਼ ਪ੍ਰਬੰਧ, ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਡਾਕਘਰ, ਵਿਸ਼ੇਸ਼...
    • thieves rampage in rural areas of faridkot  34 farmer  s motors stolen
      ਫਰੀਦਕੋਟ ਦੇ ਪੇਂਡੂ ਇਲਾਕਿਆਂ 'ਚ ਚੋਰਾਂ ਦਾ ਕਹਿਰ, ਮਹੀਨੇ ਭਰ 'ਚ 34 ਕਿਸਾਨੀ...
    • demand letters will be given against the land pooling policy on august 5th
      5 ਅਗਸਤ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤੇ...
    • holy kalash yatra welcomed with devotion and enthusiasm in derabassi
      ਡੇਰਾਬੱਸੀ 'ਚ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +