Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:51:53 PM

  • punjab major accident with farmer working across the wire

    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ...

  • heatwave kills people

    ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ...

  • rbi  s big decision  emi rules will change  borrowers will get big relief

    RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ,...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰ੍ਹਾਂ ਸੁਰੱਖਿਅਤ : ਹਰਪਾਲ ਚੀਮਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰ੍ਹਾਂ ਸੁਰੱਖਿਅਤ : ਹਰਪਾਲ ਚੀਮਾ

  • Edited By Anuradha,
  • Updated: 10 Jun, 2024 03:58 PM
Chandigarh
under the leadership of chief minister  rights of students are fully protected
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਹਮਲਾ ਬੋਲਿਆ ਹੈ। ਪਾਰਟੀ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਬੰਦ ਕਰ ਦਿੱਤੇ ਤਾਂ ਜੋ ਉਹ ਪੜ੍ਹ ਨਾ ਸਕਣ। ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਵਜ਼ੀਫ਼ੇ ਦੇ ਨਾਂ ‘ਤੇ ਦਲਿਤ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਅਕਾਲੀ ਦਲ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 2014 ਤੋਂ 2020 ਤੱਕ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਪਰ ਉਨ੍ਹਾਂ ਕਦੇ ਵੀ ਕੇਂਦਰ ਸਰਕਾਰ ਕੋਲ ਇਹ ਮੁੱਦਾ ਨਹੀਂ ਉਠਾਇਆ। ਇਸ ਤੋਂ ਪਤਾ ਲੱਗਦਾ ਹੈ ਕਿ ਤਿੰਨੋਂ ਪਾਰਟੀਆਂ ਸਿਰਫ਼ ਵੋਟਾਂ ਲਈ ਦਲਿਤਾਂ ਨਾਲ ਸਾਜ਼ਿਸ਼ਾਂ ਕਰਦੀਆਂ ਹਨ। ਪ੍ਰੈਸ ਕਾਨਫ਼ਰੰਸ ’ਚ ਹਰਪਾਲ ਚੀਮਾ ਦੇ ਨਾਲ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਵਜ਼ੀਫ਼ਾ ਬੰਦ ਕਰਨ ਦਾ ਨਤੀਜਾ ਹੀ ਹੈ ਕਿ ਦਲਿਤ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਕਾਫ਼ੀ ਘੱਟ ਗਈ ਹੈ। 2020-21 ਵਿੱਚ ਇਹ ਅੰਕੜਾ 2.5 ਲੱਖ ਤੋਂ ਘਟ ਕੇ 1,76,000 ਰਹਿ ਗਿਆ। ਇਸ ਦੇ ਨਾਲ ਹੀ ਜਦੋਂ 'ਆਪ' ਸਰਕਾਰ ਨੇ ਪੈਸਾ ਜਾਰੀ ਕੀਤਾ ਤਾਂ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ 'ਚ ਦਿਲਚਸਪੀ ਫਿਰ ਤੋਂ ਵਧ ਗਈ, ਜਿਸ ਕਾਰਨ 2022-23 'ਚ ਇਹ ਗਿਣਤੀ ਵਧ ਕੇ 2 ਲੱਖ 26 ਹਜ਼ਾਰ ਹੋ ਗਈ ਅਤੇ 2023 -24 'ਚ ਇਹ ਗਿਣਤੀ ਹੋਰ ਵਧ ਕੇ ਕਰੀਬ 2 ਲੱਖ 40 ਹਜ਼ਾਰ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਦਾ ਹਰ ਵਾਰ ਕਰਤਾਰਪੁਰ ਤੋਂ ਉਮੀਦਵਾਰ ਬਦਲਣਾ ਪਾਰਟੀ ਨੂੰ ਮਜ਼ਬੂਤੀ ਨਹੀਂ ਦੇ ਸਕਿਆ

ਹਰਪਾਲ ਚੀਮਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ’ਚ ਕੇਂਦਰ ਸਰਕਾਰ 60 ਫ਼ੀਸਦੀ ਹਿੱਸਾ ਅਤੇ ਰਾਜ ਸਰਕਾਰ 40 ਫ਼ੀਸਦੀ ਹਿੱਸਾ ਦਿੰਦੀ ਹੈ ਪਰ 2017 ਤੋਂ ਬਾਅਦ ਨਾ ਤਾਂ ਕੇਂਦਰ ਨੇ ਆਪਣਾ 60 ਫ਼ੀਸਦੀ ਹਿੱਸਾ ਦਿੱਤਾ ਅਤੇ ਨਾ ਹੀ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਆਪਣਾ 40 ਫ਼ੀਸਦੀ ਹਿੱਸਾ ਜਾਰੀ ਕੀਤਾ। ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੁਕ ਗਈਆਂ ਅਤੇ ਹਜ਼ਾਰਾਂ ਦੀ ਪੜ੍ਹਾਈ ਅੱਧ ਵਿਚਕਾਰ ਹੀ ਰੁਕ ਗਈ। ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਸੀਂ 2023-24 ’ਚ ਪਿਛਲੀ ਸਰਕਾਰ ਦੌਰਾਨ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਜਾਰੀ ਕੀਤੇ। ਜੂਨ 2023 ’ਚ 183 ਕਰੋੜ ਰੁਪਏ ਅਤੇ ਅਗਸਤ 2023 ’ਚ 181 ਕਰੋੜ ਰੁਪਏ ਜਾਰੀ ਕੀਤੇ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਮਿਲੀ ਅਤੇ ਉਨ੍ਹਾਂ ਦੀ ਪੜ੍ਹਾਈ ਮੁੜ ਫਿਰ ਤੋਂ ਸ਼ੁਰੂ ਹੋ ਸਕੀ। ਇਸ ਸਾਲ ਵੀ ਬਜਟ ਪਾਸ ਹੁੰਦੇ ਹੀ ਅਸੀਂ ਸੂਬਾ ਸਰਕਾਰ ਦੇ ਹਿੱਸੇ ਦਾ 40 ਫ਼ੀਸਦੀ 91 ਕਰੋੜ 46 ਲੱਖ ਰੁਪਏ ਜਾਰੀ ਕਰ ਦਿੱਤਾ, ਜਿਸ ਦਾ ਲਾਭ 117346 ਦਲਿਤ ਵਿਦਿਆਰਥੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 2017 ਤੋਂ 2023 ਤੱਕ ਦੇ ਵਜ਼ੀਫ਼ੇ ਦੇ ਪੈਸੇ ਅਜੇ ਵੀ ਰੋਕੇ ਹੋਏ ਹਨ। ਇਸ ਤੋਂ ਸਾਬਿਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਹੀ ਦਲਿਤਾਂ ਦੀ ਸ਼ੁੱਭਚਿੰਤਕ ਹੈ, ਜੋ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਸੋਚਦੀ ਹੈ। ਅਸੀਂ ਦੂਜੀਆਂ ਪਾਰਟੀਆਂ ਵਾਂਗ ਦਲਿਤ ਵੋਟਾਂ ਦੀ ਰਾਜਨੀਤੀ ਨਹੀਂ ਕਰਦੇ। ਅਸੀਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਾਂ, ਜਿੱਥੇ ਹਰ ਬੱਚੇ ਨੂੰ ਚੰਗੀ ਸਿੱਖਿਆ ਅਤੇ ਬਿਨਾਂ ਕਿਸੇ ਭੇਦਭਾਵ ਦੇ ਸਾਰੀਆਂ ਸਹੂਲਤਾਂ ਮਿਲ ਸਕਣ।

ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਹਾਰਨ ਵਾਲੇ ਪੰਜਾਬ ਦੇ ਨੇਤਾਵਾਂ ’ਚੋਂ ਸਿਰਫ਼ ਚੰਨੀ ਨੂੰ ਮਿਲੀ ਲੋਕ ਸਭਾ ’ਚ ਐਂਟਰੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Chief Minister
  • Bhagwant Mann
  • Dalit students
  • Harpal Cheema
  • Scholarship
  • ਮੁੱਖ ਮੰਤਰੀ
  • ਭਗਵੰਤ ਮਾਨ
  • ਦਲਿਤ ਵਿਦਿਆਰਥੀਆਂ
  • ਹਰਪਾਲ ਚੀਮਾ
  • ਸਕਾਲਰਸ਼ਿਪ

ਛੁੱਟੀਆਂ ਦੌਰਾਨ ਸਮਰਾਲਾ ਦੇ ਸਮਾਰਟ ਸਕੂਲ 'ਚ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਸਾਰੇ

NEXT STORY

Stories You May Like

  • lost moral right to remain chief minister sunil jakhar
    ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ
  • punjab s protest on the highway
    ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ ਮੁੱਖ ਮਾਰਗ
  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • dalit girl murdered in pratapgarh  body found hanging from a tree
    ਪ੍ਰਤਾਪਗੜ੍ਹ ’ਚ ਦਲਿਤ ਮੁਟਿਆਰ ਦਾ ਕਤਲ, ਲਾਸ਼ ਦਰੱਖਤ ਨਾਲ ਲਟਕਦੀ ਮਿਲੀ
  • haryana  bjp  chief minister  nayab singh saini  lucky
    ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
  • haryana chief minister saini will attend the bhuriwala event
    ਭੂਰੀਵਾਲਿਆਂ ਦੇ ਸਮਾਗਮ 'ਚ ਪਹੁੰਚਣਗੇ ਹਰਿਆਣਾ ਮੁੱਖ ਮੰਤਰੀ ਸੈਣੀ
  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • west bengal  new chief minister
    ਭਾਜਪਾ ਦੀ ਭਾਰੀ ਜਿੱਤ ਤੋਂ ਬਾਅਦ ਕੌਣ ਹੋਵੇਗਾ ਪੱਛਮੀ ਬੰਗਾਲ ਦਾ ਨਵਾਂ ਮੁੱਖ ਮੰਤਰੀ? ਚਰਚਾਂ 'ਚ ਇਹ 4 ਨਾਮ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • political atmosphere in gurdaspur of the municipal council elections sounded
      ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ...
    • chini kubaheri  chandigarh property dealer
      ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
    • punjab congress appointment
      ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ
    • punjab student news
      ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ ਨਾਲ ਚੱਲਿਆ ਸੀ ਨਕੋਦਰ
    • district magistrate issues prohibitory orders
      ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
    • vigilance action in ludhiana
      ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ
    • loss of lakhs in fire incident due to short circuit
      ਸ਼ਾਰਟ ਸਰਕਟ ਕਾਰਨ ਵਾਪਰੀ ਅਗਜਨੀ ਦੀ ਘਟਨਾ 'ਚ ਲੱਖਾਂ ਦਾ ਨੁਕਸਾਨ
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • national lok adalat to be held in ferozepur on may 9
      ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਸਣੇ ਗੁਰੂਹਰਸਹਾਏ 'ਚ 9 ਮਈ ਨੂੰ ਲੱਗੇਗੀ ਕੌਮੀ ਲੋਕ...
    • storm in punjab electricity department
      ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +